Wednesday, November 25, 2026

Monthly Archives: May 2017

ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵੱਲੋਂ ਸਿੱਖਿਆ ਦੇ ਖੇਤਰ `ਚ ਅਹਿਮ ਪ੍ਰਾਪਤੀਆਂ

ਬਠਿੰਡਾ, 29 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਕਈ ਅਹਿਮ ਪ੍ਰਾਪਤੀਆਂ ਕਰ ਰਿਹਾ ਹੈ।ਇਹਨਾਂ ਪ੍ਰਾਪਤੀਆਂ ਨੂੰ ਜਾਰੀ ਰੱਖਦੇ ਹੋਏ ਵਿਦਿਆਰਥੀਆਂ ਦੀ ਅਣਥਕ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਰਹਿਨਮਾਈ ਹੇਠ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਵੀ ਕਾਲਜ ਮੱਲਾਂ ਮਾਰ ਰਿਹਾ ਹੈ।ਪਿਛਲੇ ਦਿਨੀ ਯੂਨੀਵਰਸਿਟੀ …

Read More »

ਬਠਿੰਡਾ ਜਿਲੇ ਦੇ ਸਮੂਹ ਗੁਰਦੁਆਰਿਆਂ ’ਚ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ

ਬਠਿੰਡਾ, 29 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਸਮਾਗਮਾਂ ਗੁਰਦੁਆਰਾ ਸਾਹਿਬਾਨਾਂ ਤੋਂ ਇਲਾਵਾ ਗੁਰੂ ਨਾਨਕ ਲੇਵਾ ਪ੍ਰਾਣੀਆਂ ਵਲੋਂ ਆਪਣੇ ਘਰਾਂ ਵਿਚ ਵੀ ਮਨਾਇਆ ਗਿਆ। ਇਸ ਮੌਕੇ ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਾਹਿਬਾਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਯੂਨਿਟ-2 ਵਲੋਂ ਜਿਥੇ …

Read More »

ਕੇ.ਪੀ.ਐਸ ਗਿੱਲ ਸੀ ਪੰਜਾਬ ਵਿੱਚ ਅੱਤਵਾਦ ਦਾ ਜਨਮ ਦਾਤਾ – ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਮੌਤ ਉਪਰੰਤ ਪੰਜਾਬ ਦੇ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਦੀ ਕੁੱਝ ਲੋਕਾਂ ਵੱਲੋ ਜਿਥੇ ਉਸ ਨੂੰ ਅੱਤਵਾਦ ਖਤਮ ਕਰਨ ਦਾ ਮਸੀਹਾ ਕਿਹਾ ਜਾ ਰਿਹਾ ਹੈ, ਉਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੇ.ਪੀ.ਐਸ ਗਿੱਲ ਅੱਤਵਾਦ ਖਤਮ ਕਰਨ ਦਾ ਮਸੀਹਾ ਨਹੀ ਸਗੋ ਅੱਤਵਾਦ ਦਾ ਜਨਮ ਦਾਤਾ ਸੀ। ਉਹਨਾਂ ਕਿਹਾ …

Read More »

ਕਾਂਗਰਸ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹੀ ਤਾਂ `ਆਪ` ਵਿੱਢੇਗੀ ਸੂਬਾ ਪੱਧਰੀ ਅੰਦੋਲਨ – ਕੇਜਰੀਵਾਲ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਰੇ ਪੰਜਾਬ ਲੀਡਰਸ਼ਿਪ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ‘ ਤੇ ਨਤਮਸਤਕ ਹੁੰਦੇ ਹੋਏ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ। ਕੇਜਰੀਵਾਲ ਨੇ ਕਿਹਾ ਕਿ ਗੁਰੂ ਅਰਜਨ ਦੇਵ ਜੀ ਦਾ ਬਲਿਦਾਨ ਜਬਰ ਜੁਲਮ ਦੇ …

Read More »

ਜਨਮ ਦਿਨ ਮੁਬਾਰਕ – ਲਵਨੇਆ ਸ਼ਰਮਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਪਿਤਾ ਅਸ਼ਵਨੀ ਸ਼ਰਮਾ ਅਤੇ ਮਾਤਾ ਦੀਪਿਕਾ ਸ਼ਰਮਾ ਨੂੰੰ ਬੇਟੀੇ ਲਵਨੇਆ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਸੁਲਤਾਨਵਿੰਡ ਬਾਰਵੀਂ ਦਾ ਨਤੀਜਾ 100% ਰਿਹਾ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ. ਐਸ. ਈ. ਵਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਇਟੀ ਦੇ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਜਮਾਤ 2017 ਦਾ ਨਤੀਜਾ 100% ਰਿਹਾ।ਇਸ ਸਾਲ ਇਸ ਪ੍ਰੀਖਿਆ ਵਿੱਚ ਕੁੱਲ 91 ਵਿਦਿਆਰਥੀ ਬੈਠੇ।ਜਿੰਨ੍ਹਾਂ ਵਿੱਚੋ ਸਾਇੰਸ ਗਰੁੱਪ …

Read More »

39 students SGHPS Majitha Road By Pass got merit positions in +2 Results

Amritsar, May 29 (Punjab Post Bureau) – After the result declaration of CBSE class +2 for the session of 2016-17 the students, staff and management celebrated the success. 39 students got merit position from 97 students appeared in the exams. Arshdeep Kaur Gill from Non-Medical got 95%, Komalpreetkaur from Commerce secured 94%, Hargun Kaur from Medical secured 92.4% and Parambir …

Read More »

ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਅੱਵਲ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ. ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੀ ਪ੍ਰਮੁੱਖ ਸ਼ਾਖਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸਫਲਤਾ ਦਾ ਨਵਾਂ ਇਤਿਹਾਸ ਰਚਿਆ।ਸਕੂਲ ਦਾ ਹੋਣਹਾਰ ਵਿਦਿਆਰਥੀ ਜਤਿਨ ਸਪਰਾ 97% ਅੰਕ ਹਾਸਲ ਕਰਕੇ ਮੈਡੀਕਲ …

Read More »

ਪ੍ਰਧਾਨ ਮੰਤਰੀ ਵੱਲੋਂ ਲੋਕਾਂ ਨੂੰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਮੁਬਾਰਕਾਂ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) –  ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ‘ਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ, “ਰਮਜ਼ਾਨ ਦੀ ਸ਼ੁਰੂਆਤ ‘ਤੇ ਮੁਬਾਰਕਾਂ। ਇਹ ਪਵਿੱਤਰ ਮਹੀਨਾ ਵਿਸ਼ਵ ਭਰ ਵਿੱਚ ਏਕਤਾ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਵਧਾਵੇ।”

Read More »