Wednesday, November 25, 2026

Monthly Archives: May 2017

ਨਾਮਧਾਰੀ ਸੰਪਰਦਾ ਵੱਲੋਂ ਹਵਨ ਕਰਵਾ ਕੇ ਅੰਮ੍ਰਿਤ ਸੰਚਾਰ ਬਾਰੇ ਨਿਰਣੇ ਕਮੇਟੀ ਬਣਾਈ ਗਈ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਇੱਕ ਨਾਮਧਾਰੀ ਸੰਪਰਦਾ ਵੱਲੋਂ ਹਵਨ ਕਰਵਾ ਕੇ ਅੰਮ੍ਰਿਤ ਸੰਚਾਰ ਕਰਨ ਦਾ ਮਸਲਾ ਵਿਚਾਰਿਆ ਗਿਆ।ਜਿਸ ਸਬੰਧੀ ਦੇਸ਼-ਵਿਦੇਸ਼ ਦੀਆਂ ਧਾਰਮਿਕ ਜਥੇਬੰਦੀਆਂ ਵੱਲੋਂ ਸੁਝਾਅ ਵੀ ਮੰਗੇ ਗਏ ਸਨ ਅਤੇ ਸ਼੍ਰੋਮਣੀ ਗੁ: ਪ੍ਰ: ਕਮੇਟੀ …

Read More »

ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਤਨਖਾਹੀਆ ਘੋਸ਼ਿਤ ਕਰਕੇ ਤਨਖਾਹ ਲਗਾਈ ਗਈ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਵੋਟਾਂ ਖਾਤਰ ਸੌਦਾ ਅਸਾਧ ਦੇ ਡੇਰੇ ਜਾਣ ਵਾਲੇ ਜਾਂ ਉਸ ਦੇ ਪੈਰੋਕਾਰਾਂ ਨਾਲ ਇਕੱਤਰਤਾਵਾਂ ਕਰਨ ਵਾਲੇ ਵਿਅਕਤੀਆਂ ਵਿਚ ਸ਼ਾਮਿਲ ਜਨਮੇਜਾ ਸਿੰਘ ਨੂੰ ਤਨਖਾਹੀਆ ਘੋਸ਼ਿਤ ਕਰਕੇ ਪੰਜ ਸਿੰਘ ਸਾਹਿਬਾਨ ਵੱਲੋਂ ਹੇਠ …

Read More »

ਹਰ ਗੁਰੂ ਘਰ ਵਿਚ ਪੰਜਾਬੀ ਕਲਾਸਾਂ ਲਗਾਈਆਂ ਜਾਣ- ਸਿੰਘ ਸਾਹਿਬਾਨ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) –  23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ ਦਿਨ ਸ਼ੁੱਕਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਜਿਸ ਵਿਚ ਦੀਰਘ ਵਿਚਾਰਾਂ ਕਰਨ ਉਪਰੰਤ ਦੇਸ਼-ਵਿਦੇਸ਼ ਦੀਆਂ ਸਮੂੰਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਕੀਤਾ ਗਿਆ ਹੈ ਕਿ ਹਰ ਗੁਰਦੁਆਰਾ ਸਾਹਿਬਾਨ ਦੀ ਪ੍ਰਬੰਧਕ ਕਮੇਟੀ ਹਰ ਮਹੀਨੇ ਦੀ ਚੜ੍ਹਤ ਵਿਚ ਆਈ …

Read More »

ਜਿਲਾ ਭਲਾਈ ਅਫ਼ਸਰ ਵਲੋਂ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਚੈਕਿੰਗ ਸ਼ੁਰੂ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲਾ ਭਲਾਈ ਦਫਤਰ ਵਲੋਂ ਸਕਾਲਰਸ਼ਿਪ ਦੀ ਚੈਕਿੰਗ ਭਲਾਈ ਵਿਭਾਗ ਪੰਜਾਬ ਦੇ ਨਿਰਦੇਸਾਂ ਅਨੁਸਾਰ ਪਠਾਨਕੋਟ ਜ਼ਿਲੇ ਵਿੱਚ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਚੈਕਿੰਗ ਸ਼ੁਰੂ ਕੀਤੀ ਗਈ।ਜਿਸ ਵਿਚ ਸਾਂਈ ਪੋਟੈਕਨਿਕਲ ਕਾਲਜ ਬੰਧਾਨੀ ਵਿਚ ਜ਼ਿਲਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ ਆਪਣੀ ਟੀਮ ਦੇ ਨਾਲ ਅਨਾਚੇਤ ਪਹੁੰਚੇ ਤੇ ਰਿਕਾਰਡ ਦੀ ਜਾਂਚ ਕੀਤੀ ਗਈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ …

Read More »

ਕਿਸਾਨ ਬਾਜ਼ਾਰ ਵਿੱਚ ਖਪਤਕਾਰਾਂ ਨੇ ਸਸਤੇ ਭਾਅ `ਚ ਵੱਡੀ ਪੱਧਰ ਤੇ ਖ੍ਰੀਦਦਾਰੀ ਕੀਤੀ

ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) –  ਕਿਸਾਨ, ਖੇਤੀ ਜਿਨਸਾਂ ਦੀ ਪੈਦਾਵਾਰ ਤਾਂ ਕਰ ਲੈਂਦੇ ਹਨ ਪਰ ਮੰਡੀਕਰ, ਵਿੱਚ ਮੁਹਾਰਤ ਨਾਂ ਹੋਣ ਕਾਰਨ ਉਨਾਂ ਨੂੰ ਲਾਹੇਵੰਦ ਭਾਅ ਨਹੀਂ ਮਿਲਦਾ, ਜਿਸ ਕਾਰਨ ਬਹੁਤੀ ਵਾਰ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਇਹ ਵਿਚਾਰ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ (ਜ) ਨੇ ਸਥਾਨਕ ਚਿਲਡਰਨ ਪਾਰਕ ਨਜ਼ਦੀਕ ਰਾਮ ਲੀਲਾ ਗਰਾਉਂਡ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਬਾਗਬਾਨੀ …

Read More »

ਇੰਦੌਰ ਬਣਿਆ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ

ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ) – ਭੋਪਾਲ, ਵਿਸ਼ਾਖਾਪਟਨਮ, ਸੂਰਤ, ਮੇਸੁਰੂ, ਤਿਰੂਚਿਰਾਪੱਲੀ, ਐੱਨ.ਡੀ.ਐੱਮ.ਸੀ., ਨਵੀ ਮੁੰਬਈ, ਵਡੋਦਰਾ, ਚੰਡੀਗੜ੍ਹ ਵੀ ਆਏ ਪਹਿਲੇ 10 `ਚ  ਐੱਮ. ਵੈਂਕਈਆ ਨਾਇਡੂ ਨੇ ਕਿਹਾ ਮੱਧ ਪ੍ਰਦੇਸ਼, ਗੁਜਰਾਤ, ਝਾਰਖੰਡ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਤੇਲੰਗਾਨਾ ਹਨ `ਮੂਵਰਜ਼ ਐਂਡ ਸ਼ੇਕਰਜ਼` ਗੁਜਰਾਤ ਦੇ 12 ਸ਼ਹਿਰ, ਮੱਧ ਪ੍ਰਦੇਸ਼ ਦੇ 11, ਆਂਧਰਾ ਪ੍ਰਦੇਸ਼ ਦੇ 8 ਆਏ ਪਹਿਲੇ 50 ਸਾਫ਼-ਸੁਥਰੇ ਸ਼ਹਿਰਾਂ ਵਿਚ ਵਾਰਾਨਸੀ ਇਸ …

Read More »

ਸਵੱਛ ਸਰਵੇਖਸ਼ਣ-2017, ਮਾਪਦੰਡ ਅਤੇ ਵਿਧੀ-ਵਿਗਿਆਨ

ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ) – ਜਨਵਰੀ-ਫ਼ਰਵਰੀ 2017 ਦੌਰਾਨ ਸਵੱਛਤਾ ਦ੍ਰਿਸ਼ ਵਿੱਚ ਸੁਧਾਰ ਦੇ ਉਦੇਸ਼ ਲਈ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ `ਸਵੱਛ ਸਰਵੇਖਸ਼ਣ-2017` ਕਰਵਾਇਆ ਗਿਆ ਸੀ, ਜੋ ਕਿ ਮੁੱਖ ਤੌਰ `ਤੇ ਸ਼ਹਿਰਾਂ ਤੇ ਕਸਬਿਆਂ ਨੂੰ `ਖੁੱਲ੍ਹੇ ਵਿੱਚ ਮਲ-ਤਿਆਗ` ਤੋਂ ਮੁਕਤ ਕਰਵਾਉਣ ਅਤੇ ਸ਼ਹਿਰਾਂ ਵਿੱਚ ਠੋਸ ਕੂੜੇ ਦੀ ਪ੍ਰਕਿਰਿਆ ਵਿੱਚ ਸੁਧਾਰ ਲਿਆਉਣ ਲਈ ਸੀ।ਉਸੇ ਅਨੁਸਾਰ ਇਹ ਨਤੀਜਾ ਆਧਾਰਤ ਹੈ।ਇਸ ਸਰਵੇਖਣ …

Read More »

ਰਾਸ਼ਟਰਪਤੀ ਵਲੋਂ ਗਿਆਨੀ ਜ਼ੈਲ ਸਿੰਘ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 5 ਮਈ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਰਾਸ਼ਟਰਪਤੀ ਭਵਨ `ਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।ਰਾਸ਼ਟਰਪਤੀ, ਅਧਿਕਾਰੀਆਂ, ਸਟਾਫ਼ ਤੇ ਗਿਆਨੀ ਜ਼ੈਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਰਾਸ਼ਟਰਪਤੀ ਭਵਨ ਦੇ ਦਰਬਾਰ ਹਾਲ `ਚ ਗਿਆਨੀ ਜ਼ੈਲ ਸਿੰਘ ਦੀ ਤਸਵੀਰ ਸਾਹਮਣੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਹੈਡ ਬੁਆਏ ਤੇ ਹੈਡ ਗਰਲ ਨਿਯੁੱਕਤ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸਵੇਰ ਦੀ ਸਭਾ ਦੌਰਾਨ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਦੀ ਪ੍ਰਧਾਨਗੀ ਵਿੱਚ ਹੈਡ ਬੁਆਏ ਅਤੇ ਹੈਡ ਗਰਲ ਨਿਯੁੱਕਤ ਕਰਨ ਦੀ ਰਸਮ ਅਦਾ ਕੀਤੀ ਗਈ।ਮਹਿਤਾਬ ਸਿੰਘ ਅਤੇ ਸਰਤਾਜ ਸਿੰਘ ਨੂੰ ਹੈਡ ਬੁਆਏ ਅਤੇ ਖੁਸ਼ਦੀਪ ਕੌਰ ਅਤੇ ਮਨਦੀਪ ਕੌਰ ਨੂੰ ਹੈਡ ਗਰਲ ਦੀ ਚੋਣ ਕਰ …

Read More »

ਸ਼ੋ੍ਮਣੀ ਕਮੇਟੀ ਨੇ ਮਾਤਾ ਸੁੰਦਰੀ (ਸੁੰਦਰ ਕੌਰ) ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਾਤਾ ਸੁੰਦਰੀ (ਸੁੰਦਰ ਕੌਰ) ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ …

Read More »