Wednesday, November 25, 2026

Monthly Archives: May 2017

ਪੁਲਿਸ ਮੁਲਾਜਮਾਂ ਦੇ ਅਨੁਸ਼ਾਸ਼ਨ ਹਿੱਤ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਜਨਰਲ ਪਰੇਡ ਕਰਵਾਈ

ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਪੁਲਿਸ ਦੀ ਕਾਰਗੁਜਾਰੀ ਨੂੰ ਹੋਰ ਵਧੀਆ ਬਣਾਉਣ ਲਈ ਅਤੇ ਮੁਲਾਜਮਾਂ ਨੂੰ ਅਨੁੁਸ਼ਾਸਿਤ ਅਤੇ ਚੁਸਤ ਦਰੁੱਸਤ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਵੱਲੋ ਪੁਲਿਸ ਲਾਈਨ ਬਠਿੰਡਾ ਵਿਖੇ ਜਨਰਲ ਪਰੇਡ ਕਰਵਾਈ ਗਈ।ਜਿਸ ਵਿਚ ਜਿਲੇ ਦੇ ਸਮੂਹ ਗਜਟਿਡ ਅਫਸਰਾਨ, ਮੁੱਖ ਅਫਸਰਾਨ, ਇੰਚਾਰਜ ਚੋਕੀਆ, ਸੀ.ਆਈ.ਏ-1 ਅਤੇ-2, ਸੰਮਨ ਸਟਾਫ, ਪੀ.ੳ.ਸਟਾਫ,ਨੈਬਕੋਰਟ, ਡੀ.ਪੀ.ੳ. ਬਠਿੰਡਾ …

Read More »

‘ਫੂਡ ਵਿਦਾਆਊਟ ਫਾਇਰ’ ਪ੍ਰਤੀਯੋਗਤਾ ਕਰਵਾਈ

ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਵਿੱਚ ‘‘ਫੂਡ ਵਿਦਾਆਊਟ ਫਾਇਰ” ਪ੍ਰਤੀਯੋਗਤਾ ਕਰਵਾਈ ਗਈੇ।ਇਸ ਪ੍ਰਤੀਯੋਗਤਾ ਵਿੱਚ ਅੱਠਵੀ ਤੋਂ ਦਸਵੀ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਵੱਖ-ਵੱਖ ਤ੍ਹਰਾਂ ਦੇ ਖਾਣੇ, ਪੀਣ ਦੇ ਪਦਾਰਥ, ਸੈਂਡਵਿਚ ਫਰੂਟ ਕੇਕ, ਲੈਮਨ ਪਦਾਰਥ ਆਦਿ ਬਣਾਏ ਗਏ।ਚ ਖਾਣੇ ਦੀ ਪ੍ਰਤੀਯੋਗਤਾ ਹੋਣ ਦੇ ਬਾਵਜੂਦ ਇਸ ਪ੍ਰਤੀਯੋਗਤਾ ਵਿੱਲ …

Read More »

ਮੈਕਸ ਹਸਪਤਾਲ ਵਲੋਂ ਐਡਵਾਂਸਡ ਟੈਕਨਾਲੋਜੀ ਤੇ ਕੰਪਿਊਟਰਆਈਜ਼ਡ ਆਈ ਕੇਅਰ ਸੈਂਟਰ ਲਾਂਚ

ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਮੈਕਸ ਸੁਪਰਸਪੈਸਿਲਿਟੀ ਹਸਪਤਾਲ ਵੱਲੋਂ ਮਾਲਵਾ ਖੇਤਰ ਦੇ ਲੋਕਾਂ ਲਈ ਐਡਵਾਂਸਡ ਟੈਕਨਾਲੋਜੀ ਅਤੇ ਫੁੱਲੀ ਕੰਪਿਊਟਰਆਈਜ਼ਡ ਆਈ ਕੇਅਰ ਸੈਂਟਰ ਲਾਂਚ ਕਰਦਿਆਂ ਏਕਮਜੋਤ ਆਈ.ਕੇਅਰ ਦੇ ਡਾਇਰੈਕਟਰ ਪ੍ਰਸਿੱਧ ਅੱਖਾਂ ਦੇ ਰੋਗਾਂ ਦੇ ਮਾਹਿਰ ਅਤੇ ਮੈਕਸ ਐਡਵਾਂਸਡ ਆਈ.ਕੇਅਰ ਸੈਂਟਰ ਦੇ ਡਾਇਰੈਕਟਰ ਡਾ. ਕਸ਼ਿਸ਼ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾਲਵਾ ਖੇਤਰ ਦੇ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸਹਿਜ ਪਾਠ ਆਰੰਭਤਾ 1 ਮਈ ਤੋਂ

ਬਠਿੰਡਾ, 2 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਬਾਬਾ ਫਰੀਦ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਮਈ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸਹਿਜ ਪਾਠ ਆਰੰਭਤਾ ਸ਼ਾਮ ਸਾਢੇ ਪੰਜ ਵਜੇ ਤੋਂ ਸਾਢੇ ਛੇ ਵਜੇ ਤੱਕ ਕਰਵਾਉਂਣ ਦਾ ਉਪਰਾਲਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਜਾ ਰਿਹਾ ਹੈ।ਇਹ …

Read More »

ਕਣਕ ਦੀ ਰਹਿਦ-ਖੂਹਦ ਨੂੰ ਅੱਗ ਲਾਉਣ ਦੇ ਸਾਹਮਣੇ ਆਏ 65 ਕੇਸ – ਡੀ.ਸੀ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਉਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਚੈਕਿੰਗ ਦੌਰਾਨ ਜ਼ਿਲ੍ਹੇ ਅੰਦਰ ਕਣਕ ਦੀ ਰਹਿਦ-ਖੂਹਦ ਦੇ 65 ਕੇਸ ਸਾਹਮਣੇ ਆਏ ਹਨ, ਜਿੰਨਾਂ ’ਚੋਂ 6 ਕੇਸਾਂ ਵਿੱਚ ਸਬੰਧਤ ਕਿਸਾਨਾਂ ਨੂੰ 17,500 ਰੁਪਏ ਜੁਰਮਾਨਾ ਵੀ ਕੀਤਾ ਗਿਆ …

Read More »

ਨਸ਼ਾ ਮੁਕਤੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਪੁਲਸ ਇੰਚਾਰਜ਼ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫਾਜ਼ਿਲਕਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਅਭਿਆਨ ਤਹਿਤ ਮੰਡੀ ਅਰਨੀਵਾਲਾ ਦੇ ਬਾਬਾ ਤਾਰਾ ਸਿੰਘ ਖੁਸ਼ਦਿਲ ਗੁਰੂਦੁਆਰਾ ਸਾਹਿਬ ਵਿਚ ਪੁਲਸ ਪਬਲਿਕ ਨਸ਼ਾ ਮੁਕਤੀ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿਚ ਉਪ ਪੁਲਸ ਕਪਤਾਨ ਅਸ਼ੋਕ ਕੁਮਾਰ ਸ਼ਰਮਾ ਅਤੇ ਅਰਨੀਵਾਲਾ ਐਸ.ਐਚ.ਓ. ਬਰਜਿੰਦਰ ਸਿੰਘ ਇੰਸਪੈਕਟਰ …

Read More »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਨੰਬਰਦਾਰ ਯੂਨੀਅਨ ਫਾਜ਼ਿਲਕਾ ਦੀ ਇੱਕ ਮੀਟਿੰਗ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਹੋਈ।ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਰਾਣਾ ਅਤੇ ਜ਼ਿਲ੍ਹੇ ਦੇ ਕਈ ਹੋਰ ਅਹੁੱਦੇਦਾਰ ਅਤੇ ਮੈਂਬਰ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਮੀਟਿੰਗ ਦੌਰਾਨ ਨੰਬਰਦਾਰਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਤੋਂ ਮੰਗ …

Read More »

ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਟਾ ਐਂਟਰੀ ਆਪ੍ਰੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਨੂੰ ਭੇਜਣ ਲਈ ਫਾਜ਼ਿਲਕਾ ਦੇ ਐਸ.ਡੀ.ਐਮ. ਵਿਨੋਦ ਕੁਮਾਰ ਬਾਂਸਲ ਨੂੰ ਮੰਗ ਪੱਤਰ ਸੋਂਪਿਆ ਗਿਆ। ਯੂਨੀਅਨ ਦੇ ਸੂਬਾਈ ਪ੍ਰਧਾਨ ਮਨਿੰਦਰਜੀਤ ਸਿੰਘ, ਅਰੁਣ ਸ਼ਰਮਾ, ਗੁਰਜੀਤ ਸਿੰਘ, ਦੇਵ ਮਾਨ, ਕਰਨ ਸ਼ਰਮਾ, ਸੋਨੀਆ, ਨਿਸ਼ਠਾ ਬਜਾਜ, ਜਗਮੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ …

Read More »

ਭਾਰਤ ਪਾਕਿ ਸਰਹੱਦ ਦੀ ਮਹਾਵੀਰ ਚੌਕੀ ‘ਤੇ ਪਾਕਿਸਤਾਨੀਆਂ ਨੇ ਵੀ ਸੁਣੇ ਜੈਨ ਸੰਤਾਂ ਦੇ ਅਹਿੰਸਾ ਤੇ ਸ਼ਾਂਤੀ ਦੇ ਸੁਨੇਹੇ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਲਗਭਗ 50 ਵਰ੍ਹਿਆਂ ਤੋਂ ਘਰੇਲੂ ਜੀਵਨ ਤੋਂ ਦੂਰ ਰਹਿਕੇ ਭਗਵਾਨ ਮਹਾਵੀਰ ਸਵਾਮੀ ਦੇ ਦੱਸੇ ਰਸਤੇ ਤੇ ਚੱਲਕੇ ਅਹਿੰਸਾ ਪਰਮੋਧਰਮ ਅਤੇ ਸ਼ਾਂਤੀ ਦਾ ਸੁਨੇਹਾ ਦੇਸ਼ ਭਰ ਵਿਚ ਪੈਦਲ ਚੱਲਕੇ ਫੈਲਾਉਣ ਵਾਲੇ ਗਿਆਨ ਪ੍ਰਭਾਕਰ ਆਚਾਰੀਆ ਸ਼੍ਰੀਮੰਦ ਵਿਜੈ ਜਯਾਨੰਦ ਮਹਾਰਾਜ ਫਾਜ਼ਿਲਕਾ ਦੀ ਭਾਰਤ ਪਾਕਿਸਤਾਨ ਸਰਹੱਦ ਦੀ ਅੰਦਰਰਾਸ਼ਟਰੀ ਮਹਾਵੀਰ ਚੌਕੀ ਤੇ ਪਹੁੰਚੇ। ਇਸ ਮੌਕੇ ਜੈਨ ਸੰਤ …

Read More »

ਅਰੋੜ ਵੰਸ਼ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਨੂੰ ਇੱਕ ਮੰਚ ਤੇ ਇੱਕਠਾ ਕਰਨ ਲਈ ਹੋਈ ਮੀਟਿੰਗ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਅਰੋੜ ਵੰਸ਼ ਦੇ ਸੰਸਥਾਪਕ ਸ਼੍ਰੀ ਅਰੂਟ ਜੀ ਮਹਾਰਾਜ ਦਾ 30 ਮਈ ਨੂੰ ਜਨਮ ਦਿਹਾੜਾ ਧੂਮਧਾਮ ਨਾਲ ਮਨਾਉਣ ਅਤੇ ਅਰੋੜ ਵੰਸ਼ ਨਾਲ ਜੁੜੀਆਂ ਸੰਸਥਾਵਾਂ ਨੂੰ ਇੱਕ ਮੰਚ ਤੇ ਇੱਕਠਾ ਕਰਨ ਦੇ ਮੰਤਵ ਨਾਲ ਸ਼੍ਰੀ ਅਰੋੜਵੰਸ਼ ਵੈਲਫੇਅਰ ਸੁਸਾਇਟੀ ਦੀ ਇੱਕ ਮੀਟਿੰਗ ਸਥਾਨਕ ਅਰੋੜਵੰਸ਼ ਭਵਨ ਵਿਚ ਸੁਸਾਇਟੀ ਦੇ ਪ੍ਰਧਾਨ ਇੰਜੀਨੀਅਰ ਬਾਬੂ ਲਾਲ ਅਰੋੜਾ ਦੀ …

Read More »