Wednesday, November 25, 2026

Monthly Archives: May 2017

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਐਸਐਸਪੀ ਡਾ. ਕੇਤਨ ਬਾਲੀਰਾਮ ਪਾਟਿਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਪਮੰਡਲ ਦੇ ਪਿੰਡ ਪੱਕਾ ਚਿਸ਼ਤੀ ਦੇ ਸਰਕਾਰੀ ਹਾਈ ਸਕੂਲ ਵਿਚ ਬੱਚਿਆਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਟ੍ਰੈਫਿਕ ਇੰਚਾਰਜ਼ ਜੰਗੀਰ ਸਿੰਘ ਨੇ ਬੱਚਿਖਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ …

Read More »

ਵਿਦਿਆਰਥੀ ਦੀ ਖੁਦਕੁਸ਼ੀ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੱਢੀ ਰੋਸ ਰੈਲੀ

ਖਾਲਸਾ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਤੇ  ਐਸ.ਓ.ਡੀ ਦੀ ਮੰਗੀ ਗ੍ਰਿਫ਼ਤਾਰੀ ਫਾਜ਼ਿਲਕਾ, 2 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਵਿਚ ਅਮ੍ਰਿਤਸਰ ਸਾਹਿਬ ਦੇ ਖਾਲਸਾ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਅਤੇ ਬੀਐਸਸੀ ਐਗਰੀਕਲਚਰ ਡਿਪਾਰਟਮੈਂਟ ਦੇ ਐਚ.ਓ.ਡੀ. ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਰੈਲੀ ਕੀਤੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਦੀ ਜੋਨਲ ਪ੍ਰਧਾਨ ਹਰਦੀਪ ਕੌਰ ਕੋਟਲਾ ਅਤੇ …

Read More »

ਨਵੇਂ ਆਏ ਟ੍ਰੈਫਿਕ ਇੰਚਾਰਜ ਨੇ ਹਟਾਏ ਨਜ਼ਾਇਜ ਕਬਜ਼ੇ

ਕੌਂਸਲਰ ਧੀਰ ਤੇ ਕਾਲਾ ਨੇ ਪੁਲਿਸ ਨੂੰ ਦਿੱਤਾ ਸਹਿਯੋਗ ਧੂਰੀ, 2 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹਿਰ ਵਿਖੇ ਨਵੇਂ ਆਏ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਨਗਰ ਕੌਂਸਲਰਾਂ ਵੱਲੋਂ ਮਿਲੇ ਸਹਿਯੋਗ ਨਾਲ ਸ਼ਹਿਰ ਅੰਦਰ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਦੇ ਕੀਤੇ ਨਜ਼ਾਇਜ ਕਬਜ਼ੇ ਹਟਾਉਣ ਸਬੰਧੀ ਯੋਗ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਵਨ ਕੁਮਾਰ ਨੇ ਅੱਜ ਆਪਣੀ ਡਿਊਟੀ ਦੇ ਪਹਿਲੇ ਦਿਨ ਹੀ ਆਪਣੀ …

Read More »

ਨਸ਼ਾ ਤਸਕਰੀ ‘ਚ ਫੜੇ ਕਿਸੇ ਵਿਅਕਤੀ ਦੀ ਕੋਈ ਵੀ ਨੰਬਰਦਾਰ ਨਹੀਂ ਦੇਵੇਗਾ ਜਮਾਨਤ – ਹਰਬੰਸਪੁਰਾ

ਸਮਰਾਲਾ, 2 ਮਈ (ਪੰਜਾਬ ਪੋਸਟ- ਕੰਗ) – ਨੰਬਰਦਾਰ ਐਸੋਸੀਏਸ਼ਨ (ਰਜਿ:253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਸਭ ਤੋਂ ਪਹਿਲੇ ਮਤੇ ਵਿੱਚ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦੀ ਪ੍ਰਸੰਸਾ ਕੀਤੀ ਗਈ, …

Read More »

ਰੰਧਾਵਾ ਹਾਕੀ ਅਕੈਡਮੀ ਉਦੋਨੰਗਲ ਦੀ ਟੀਮ ਨੂੰ ਕਿੱਟਾਂ ਵੰਡੀਆਂ

ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਪਿੰਡ ਉਦੋਨੰਗਲ ਵਿਖੇ ਰੰਧਾਵਾ ਸਪੋਰਟਸ ਐਂਡ ਕਲਚਰਲ ਕਲੱਬ ਦੀ ਅਗਵਾਈ ਹੇਠ ਚੱਲ ਰਹੀ ਹਾਕੀ ਅਕੈਡਮੀ ਦੀ ਵਧੀਆ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਐਨ.ਆਰ.ਆਈ .ਗੁਰਦਿਆਲ ਸਿੰਘ ਕੈਨੇਡਾ ਦੇ ਸਪੁੱਤਰ ਬਚਿੱਤਰ ਸਿੰਘ ਤੇ ਜੋਧਾ ਕੈਨੇਡਾ ਵੱਲੋਂ ਖਿਡਾਰੀਆਂ ਨੂੰ 25 ਕਿੱਟਾਂ ਭੇਂਟ ਕੀਤੀਆਂ ਗਈਆਂ।ਉਨ੍ਹਾਂ ਕਲੱਬ ਦੇ ਉਪਰਾਲੇ ਦੀ …

Read More »

ਕਿਸਾਨ ਸੰਘਰਸ਼ ਕਮੇਟੀ ਦਾ ਵਫਦ ਐਸ.ਡੀ.ਓ ਬਿਜਲੀ ਵਿਭਾਗ ਨੂੰ ਮਿਲਿਆ

ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਕਿਸਾਨ ਜਥੇਬੰਦੀ ਜੋਨ ਮਹਿਤਾ ਦੇ ਸਕੱਤਰ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਕਿਸਾਨਾਂ ਦਾ ਵਫਦ ਚੌਂਕ ਮਹਿਤਾ ਦੇ ਬਿਜਲੀ ਬੋਰਡ ਦੇ ਐਸ.ਡੀ.ਓ ਨੂੰ ਮਿਲਿਆ ਤੇ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾੲਅਿਾ।ਉਨਾਂ ਕਿਹਾ ਕਿ ਕਿ ਕਣਕ ਦੀ ਕਟਾਈ ਤੋ ਬਾਅਦ ਕੁੱਲ ਰਕਬਾ ਖਾਲੀ ਹੋ ਚੁਕਿਆ ਹੈ।ਝੋਨੇ ਦੇ ਸੀਜ਼ਨ …

Read More »

ਦਮਦਮੀ ਟਕਸਾਲ ਮਹਿਤਾ ਵੱਲੋਂ ਗੁ: ਹੋਲਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ

ਚੌਂਕ ਮਹਿਤਾ, 2 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਜੂਨ 1984 ਨੂੰ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਬਾਬਾ ਠਾਹਰਾ ਸਿੰਘ, ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਅਤੇ ਹੋਰ ਸੈਂਕੜੇ ਸ਼ਹੀਦ ਸਿੰਘਾਂ ਸਿੰਘਣੀਆ ਦੀ ਯਾਦ ਨੂੰ ਸਮਰਪਿਤ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਥਾ ਭਿੰਡਰਾਂ ਮਹਿਤਾ ਵਿਖੇ ਵੱਡੇ …

Read More »

ਸ਼ਹਿਰੀਆਂ ਵਲੋਂ ਮੈਡੀਕਲ ਕਾਲਜ ਇਸੇ ਸਾਲ ਤੋਂ ਸ਼ੁਰੂ ਕਰਨ ਦੀ ਮੰੰਗ

ਮਲੋਟ, 2 ਮਈ (ਪੰਜਾਬ ਪੋਸਟ ਬਿਊਰੋ) – ਵਿਦਿਆਰਥੀਆਂ ਦੀ ਉੱਚ ਵਿੱਦਿਆ ਮੈਡੀਕਲ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਾਸੀਆ ਵੱਲੋ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਵਿੱਚ ਸ਼ੁਰੂ ਹੋਣ ਵਾਲੇ ਮੈਡੀਕਲ ਕਾਲਜ ਨੂੰ ਇਸੇ ਸਾਲ ਤੋਂ ਹੀ ਸ਼ੁਰੂ ਕੀਤਾ ਜਾਵੇ, ਤਾਂ ਕਿ ਬੱਚਿਆਂ ਦਾ ਇੱਕ ਸਾਲ ਖਰਾਬ ਨਾ ਹੋਵੇ ।ਜੇਕਰ ਕਾਲਜ …

Read More »

ਸ੍ਰੀ ਗੁਰੂ ਰਾਮ ਦਾਸ ਸਰਾਂ ਵਿਚੋਂ ਬੇਹੋਸ਼ ਮਿਲੀ ਔਰਤ ਨੇ ਦਮ ਤੋੜਿਆ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ‘ਸ੍ਰੀ ਗੁਰੂ ਰਾਮ ਦਾਸ ਸਰਾਂ ਅੰਮ੍ਰਿਤਸਰ ਵਿਚੋਂ ਬੀਤੇ ਦਿਨੀਂ ਬੇਹੋਸ਼ ਮਿਲੀ ਔਰਤ, ਜਿਸ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੇ ਸ੍ਰੀ ਗੁਰੂ ਰਾਮ ਦਾਸ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਉਕਤ ਔਰਤ ਦੀ ਸ਼ਨਾਖਤ ਅਜੇ ਤੱਕ ਨਹੀਂ ਹੋ ਸਕੀ ਅਤੇ ਨਾ ਹੀ ਕਿਸੇ …

Read More »

ਡਿਪਟੀ ਕਮਿਸ਼ਨਰ ਸੰਘਾ ਵਲੋਂ ਪਟਵਾਰ ਸਕੂਲ ਦਾ ਉਦਘਾਟਨ

ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ‘ਸਮਾਜ ਵਿਚ ਹਰੇਕ ਆਦਮੀ ਆਪਣੀ ਪਛਾਣ ਬਨਾਉਣ ਲਈ ਸੰਘਰਸ਼ ਕਰਦਾ ਹੈ, ਪਰ ਜੋ ਪਛਾਣ ਤੁਹਾਡੇ ਵੱਲੋਂ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੇ ਕੰਮ ਨਾਲ ਬਣਦੀ ਹੈ, ਉਹ ਕਿਸੇ ਰਾਜਸੀ ਜਾਂ ਸਰਕਾਰੀ ਅਹੁਦੇ ਨਾਲ ਨਹੀਂ ਬਣ ਸਕਦੀ।‘ ਉਕਤ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਮਾਈ ਭਾਗੋ ਪੌਲੀਟੈਕਨਿਕ ਕਾਲਜ ਵਿਚ ਖੋਲ੍ਹੇ …

Read More »