Wednesday, November 25, 2026

Monthly Archives: May 2017

ਪੰਜਾਬੀ ਸਾਹਿਤ ਸਭਾ ਵੱਲੋਂ ਮਜ਼ਦੂਰ ਦਿਵਸ ਮੌਕੇ ਪੁਸਤਕ ‘ਕਲਮਾਂ ਦੀ ਲੋਅ’ ਘਰ ਘਰ ਪਹੁੰਚਾਉਣ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ (ਚੌਂਕ ਮਹਿਤਾ), 1 ਮਈ (ਜੋਗਿੰਦਰ ਸਿੰਘ ਮਾਣਾ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਮਜ਼ਦੂਰ ਦਿਵਸ ਨੰੁ ਸਮਰਪਿਤ ਇਕ ਵਿਸ਼ਾਲ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਭਰਵੀਂ ਸ਼ਾਮੂਲੀਅਤ ਕੀਤੀ ਗਈ।ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸਭਾ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ …

Read More »

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਜੇਲ੍ਹ ਸਮਾਰਕ ਦਾ ਕੀਤਾ ਦੌਰਾ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੰਡੇਮਾਨ ਭੇਜੇ ਗਏ ਉੱਚ-ਪੱਧਰੀ ਵਫ਼ਦ ਨੇ ਅੱਜ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਕੌਮੀ ਸਮਾਰਕ ਦਾ ਦੌਰਾ ਕਰਕੇ ਉਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਰੋਜ਼ਾਨਾ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ ਪ੍ਰੋਗਰਾਮ ਵਿਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਵੱਲੋਂ ਅਜ਼ਾਦੀ ਸੰਗਰਾਮ ਵਿਚ ਪਾਏ ਗਏ ਲਾ-ਮਿਸਾਲ ਯੋਗਦਾਨ ਨੂੰ ਦਿੱਤੀ …

Read More »

ਟੀ.ਐਸ.ਯੂ ਤੇ ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ 1 ਮਈ ਦੇ ਸ਼ਹੀਦਾਂ ਨੂੰ ਸਰਧਾਂਜ਼ਲੀ ਭੇਂਟ

ਸਮਰਾਲਾ, 1 ਮਈ (ਪੰਜਾਬ ਪੋਸਟ-ਕੰਗ) – ਸਥਾਨਕ ਪੰਜਾਬ ਰਾਜ ਪਾਵਰ ਕਾਮ (ਰਜਿ.) ਸ਼ਹਿਰੀ ਸਮਰਾਲਾ ਦੇ ਕੰਪਲੇਂਟ ਸੈਂਟਰ ਵਿਖੇ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਪਹਿਲੀ ਮਈ ਦੇ ਸ਼ਹੀਦਾਂ ਦੇ ਸੰਬੰਧ ਚ’ ਸਮਾਗਮ ਅਯੋਜਿਤ ਕੀਤਾ ਗਿਆ।ਜਸਵੰਤ ਸਿੰਘ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ।ਸਮੂਚੇ ਸਾਥੀਆਂ ਸਮੇਤ ਪਹਿਲੀ ਮਈ ਦੇ ਸਹੀਦਾ ਨੂੰ ਜੋਸ਼ ਭਰਭੂਰ ਨਾਰਿਆਂ ਨਾਲ ਸਰਧਾਂਜ਼ਲੀ ਭੇਂਟ ਕਰਦਿਆਂ ਪਟਿਆਲਾ ਟੀ.ਐੱਸ.ਯੂ. ਦੇ ਮੁੱਅਤਲ …

Read More »

ਖ਼ਾਲਸਾ ਕਾਲਜ ਵਿਖੇ 2 ਮਈ ਦੀ ਪ੍ਰੀਖਿਆ ਰੱਦ, 8 ਹਜ਼ਾਰ ਤੋਂ ਵਧੇਰੇ ਵਿਦਿਆਰਥੀ ਹੋਣਗੇ ਪ੍ਰਭਾਵਿਤ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ 2 ਮਈ ਨੂੰ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਅੱਜ ਅਗਲੇ ਹੁਕਮ ਤੱਕ ਰੱਦ ਕਰ ਦਿੱਤਾ ਗਿਆ, ਜਿਸ ਕਾਰਨ ਪ੍ਰੀਖਿਆ ਦੇਣ ਵਾਲੇ 8 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਪ੍ਰਭਾਵਿਤ ਹੋਣਗੇ। ਇਸ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ  ਸੱਤਿਆਜੀਤ ਸਿੰਘ ਮਜੀਠੀਆ ਨੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ …

Read More »

ਪਹਿਲ : ਨਸ਼ੇ ਤੇ ਠੱਲ ਪਾਉਂਣ ਲਈ ਫਾਜ਼ਿਲਕਾ ਪੁਲਿਸ ਦਾ ਇੱਕ ਹੋਰ ਉਪਰਾਲਾ

ਫਾਜ਼ਿਲਕਾ, ਜਲਾਲਾਬਾਦ ਤੇ ਅਬੋਹਰ ‘ਚ ਜਨਤਕ ਥਾਵਾਂ ‘ਤੇ ਲਾਏ ਜਾਣਗੇ ਸ਼ਿਕਾਇਤ ਬਕਸੇ – ਡਾ. ਕੇਤਨ ਪਾਟਿਲ ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਨਸ਼ਾ ਦੇਸ਼ ਅਤੇ ਸਮਾਜ ਲਈ ਘਾਤਕ ਹੈ। ਇਹ ਇਨਸ਼ਾਨ ਦੀ ਬੁੱਧੀ, ਧਨ, ਮਾਨ-ਸਤਕਾਰ ਅਤੇ ਸਰੀਰ ਦਾ ਨਾਸ਼ ਕਰਦਾ ਹੈ। ਨਸ਼ੇ ਦੇ ਕਾਰੋਬਾਰ ਤੇ ਠੱਲ ਪਾਉਣ ਲਈ ਅਤੇ ਨਸ਼ੇ ਦੇ ਕਾਰੋਬਾਰੀਆਂ ਨੂੰ ਜੇਲ ਦੀ ਸਲਾਖ਼ਾ ਦੇ ਪਿਛੇ …

Read More »

ਦੇਸ਼ ਦੀ ਰੀੜ ਦੀ ਹੱਡੀ ਨੇ ਮਜਦੂਰ – ਕੌਚਰ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਇੱਥੇ ਲੇਬਰ ਚੌਂਕ ਵਿਖੇ ਰਾਸ਼ਟਰੀ ਮਜਦੂਰ ਦਿਵਸ ਮੌਕੇ ਸਮਾਗਮ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਲ.ਡੀ.ਐਮ ਸ੍ਰੀ ਪਰਮਜੀਤ ਕੌਚਰ ਨੇ ਕਿਹਾ ਕਿ ਮਜ਼ਦੂਰ ਦੇਸ਼ ਦੀ ਰੀੜ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ …

Read More »

ਜਲ ਸਪਲਾਈ ਐਂਡ ਸੈਨੀਟੈਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜਲ ਸਪਲਾਈ ਐਂਡ ਸੈਨੀਟੇਸ਼ਨ ਮਸਟ੍ਰੋਲ ਇੰਪਲਾਇਜ਼ ਯੂਨੀਅਨ ਦੀ ਇੱਕ ਮੀਟਿੰਗ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਹੋਈ।ਜਿਸ ਵਿਚ ਮਈ ਦਿਵਸ ਦੇ ਸਬੰਧ ਵਿਚ ਦੋ ਮਿੰਟ ਦਾ ਮੋਨ ਰੱਖਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਝੰਡਾ ਲਹਿਰਾਇਆ ਗਿਆ। ਯੂਨੀਅਨ ਦੇ ਜਨਰਲ ਸਕੱਤਰ ਰਮੇਸ਼ ਸਿੰਘ ਮਾਹੂਆਣਾ, ਸੀਨੀਅਰ ਮੀਤ ਪ੍ਰਧਾਨ ਸਤਨਾਮ ਰਾਏ, …

Read More »

ਪੀਡਬਲਯੂਡੀ ਫੀਲਡ ਐੈਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਇਕਾਈ ਫਾਜ਼ਿਲਕਾ ਦੀ ਇੱਕ ਮੀਟਿੰਗ ਇਕਾਈ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਵਾਟਰ ਸਪਲਾਈ ਦੇ ਦਫ਼ਤਰ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਦੋ ਮਿੰਟ ਦਾ ਮੋਨ ਰੱਖਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ …

Read More »

ਲੰਗਰ ਸੇਵਾ ਸੰਮਤੀ ਨੇ ਲਗਾਇਆ ਮਹੀਨੇਵਾਰ ਲੰਗਰ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਜੈ ਬਾਬਾ ਖੇਤਰਪਾਲ ਸੇਵਾ ਸੰਮਤੀ ਵੱਲੋਂ ਸਥਾਨਕ ਕਾਲਜ ਰੋਡ ’ਤੇ ਸਥਿਤ ਬਾਬਾ ਖੇਤਰਪਾਲ ਮੰਦਰ ਵਿਚ ਮਹੀਨੇਵਰ ਲੰਗਰ ਲਗਾਇਆ ਗਿਆ।ਸੰਮਤੀ ਦੇ ਪ੍ਰਧਾਨ ਸੋਨੂੰ ਖੁਰਾਣਾ ਅਤੇ ਚੰਨੀ ਕਟਾਰੀਆ ਨੇ ਦੱਸਿਆ ਕਿ ਸੰਮਤੀ ਵੱਲੋਂ ਹਰ ਮਹੀਨੇ ਲੰਗਰ ਲਗਾਇਆ ਜਾਂਦਾ ਹੈ। ਇਸਦੇ ਤਹਿਤ ਅੱਜ ਜਲ ਜੀਰੇ ਦਾ ਪ੍ਰਸਾਦ ਵੰਡਿਆ ਗਿਆ। ਇਸ ਮੌਕੇ ਦੀਪਕ ਕਟਾਰੀਆ, ਚੰਦਰ ਕੁੱਕੜ, …

Read More »

ਸਵ. ਚਕਸ਼ੂ ਠਕਰਾਲ ਮੈਮੋਰੀਅਲ ਬੁੱਕ ਦੇ ਲਈ ਸਹਿਯੋਕ ਕਰਨ ਇਲਾਕਾ ਵਾਸੀ

ਫਾਜ਼ਿਲਕਾ, 1 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਮਾਜਿਕ ਕੰਮਾਂ ਵਿਚ ਅਗਾਂਹਵਧੂ ਸੰਸਥਾ ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਦੀ ਕਾਰਜਕਾਰਣੀ ਦੀ ਇੱਕ ਮੀਟਿੰਗ ਹੋਟਲ ਹੋਮ ਸਟੈਡ ਵਿਚ ਹੋਈ। ਜਿਸਦੀ ਪ੍ਰਧਾਨਗੀ ਸੁਸਾਇਟੀ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਨੇ ਕੀਤੀ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਪ੍ਰਧਾਨ ਆਰ.ਆਰ.ਠਕਰਾਲ ਅਤੇ ਵਾਇਸ ਚੇਅਰਮੈਨ ਅਰਣ ਵਧਵਾ ਨੇ ਦੱਸਿਆ ਕਿ ਮੀਟਿੰਗ ਵਿਚ ਸਵ. ਚਕਸ਼ੂ ਠਕਰਾਲ ਮੈਮੋਰੀਅਲ ਬੁੱਕ ਬੈਕ ਜੋ …

Read More »