ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਾਤਸ਼ਾਹੀ ਦਸਵੀਂ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਕਿਲ੍ਹਾ ਮੁਬਾਰਕ ਦੇ ਮੈਨੇਜਰ ਸੁਮੇਰ ਸਿੰਘ ਦੀ ਬਦਲੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗੁਰੂਸਰ ਮਹਿਰਾਜ ਵਿਖੇ ਬਤੌਰ ਮੈਨੇਜਰ ਨਿਯੁੱਕਤ ਕੀਤਾ ਗਿਆ।ਇਨ੍ਹਾਂ ਦੀ ਥਾਂ ਸ੍ਰੀ ਮੁਕਤਸਰ ਸਾਹਿਬ ਤੋਂ ਭਾਈ ਦਲਵਾਰਾ ਸਿੰਘ ਨੂੰ ਨਿਯੁੱਕਤ ਕੀਤਾ ਗਿਆ ਹੈ।ਸਥਾਨਕ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ …
Read More »Monthly Archives: May 2017
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਮਜ਼ਦੂਰ ਦਿਵਸ’ ਮਨਾਇਆ ਗਿਆ
ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 1 ਮਈ ਨੂੰ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ ਗਿਆ ਜਿਸ ਦੇ ਸੰਬੰਧ ਵਿੱਚ ਸੰਸਥਾ ਦੇ ਦਰਜਾ ਚਾਰ ਕਰਮਚਾਰੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਡਿਪਟੀ ਡਾਇਰੈਕਟਰ (ਸਹੂਲਤਾਂ) …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਿਸ਼ਵ ਪਸ਼ੂ ਧਨ ਦਿਵਸ ਮਨਾਇਆ
ਬਠਿੰਡਾ, 1 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਤੀਬਾੜੀ ਕਾਲਜ ਦੇ ਡੀਨ ਡਾ. ਅਜਮੇਰ ਸਿੰਘ ਵੱਲੋਂ ਇਕ ਮਾਹਿਰ ਭਾਸ਼ਨ ਕਰਕੇ ਵਿਸ਼ਵ ਪਸ਼ੂ ਧਨ ਦਿਵਸ ਮਨਾਇਆ ਗਿਆ।ਇਸ ਮਾਹਿਰ ਭਾਸ਼ਨ ਦਾ ਵਿਸ਼ਾ ਪਸ਼ੂਆਂ ਦੀਆਂ ਬਿਮਾਰੀਆਂ ਉਹਨਾਂ ਦੀ ਦੇਖਭਾਲ ਅਤੇ ਬਚਾਅ ਦੇ ਤਰੀਕੇ ਸੀ।ਪਿੰਡ ਬਾਦਲ ਪੋਲੀਕਲੀਨਿਕ ਦੇ ਇੰਚਾਰਜ ਡਾ. ਦਵਿੰਦਰ ਸਿੰਘ ਸਿੱਧੂ …
Read More »ਸੁੱਖਪਾਲ ਸਿੰਘ ਭੁੱਲਰ ਹਲਕੇ ਨੂੰ ਸਵਾਰਨ ਲਈ ਪੂਰੀ ਤਰਾਂ ਵਚਨਬੱਧ – ਹਾਂਡਾ
ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਚੋਣ ਵਾਅਦੇ ਮੁਤਾਬਿਕ ਨਸ਼ਾਖੋਰੀ ਤੇ ਧੱਕੇਸ਼ਾਹੀ ਨੂੰ ਜੜੋਂ ਖਤਮ ਕਰਕੇ ਪੰਜਾਬ ਤੇ ਪੰਜਾਬ ਵਾਸੀਆਂ ਦਾ ਭਲਾ ਅਤੇ ਵਿਕਾਸ ਕਰੇਗੀ ਅਤੇ ਲੋਕਾਂ ਨੂੰ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਵਾਏਗੀ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ …
Read More »ਨਸ਼ਿਆਂ ਨੂੰ ਖਤਮ ਕਰਨ ਲਈ ਥਾਣਾ ਵਲਟੋਹਾ ਮੁਖੀ ਨੇ ਲੋਕਾਂ ਦਾ ਸਹਿਯੋਗ ਮੰਗਿਆ
ਅਲਗੋਕੋਠੀ /ਅਮਰਕੋਟ, 1 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਜਿਲਾ ਤਰਨ ਤਾਰਨ ਦੇ ਐਸ.ਐਸ.ਪੀ ਹਰਜੀਤ ਸਿੰਘ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਸਮਾਜ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲੀਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮਹਿੰਮ ਵਿੱਚ ਸਹਿਯੋਗ ਦੀ ਮੰਗ ਕਰਦਿਆਂ ਪੁਲੀਸ ਥਾਣਾ ਵਲਟੋਹਾ ਦੇ ਮੁੱਖੀ ਇੰਸਪੈਕਟਰ ਕਮਲਮੀਤ ਸਿੰਘ ਨੇ ਭਰੋਸਾ ਦਿਤਾ ਹੈ ਕਿ ਇਲਾਕੇ ਅੰਦਰ …
Read More »ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਮਾਮਲੇ ‘ਚ ਇਕੱਤਰਤਾ 5 ਮਈ ਨੂੰ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਨੋਟ ਵਿੱਚ ਆਖਿਆ ਹੈ ਕਿ ਜੋ ਨਾਮਧਾਰੀ ਸੰਸਥਾ ਦੇ ਠਾਕੁਰ ਦਲੀਪ ਸਿੰਘ ਵੱਲੋਂ ਅੰਮ੍ਰਿਤ-ਸੰਚਾਰ ਦੇ ਸਬੰਧ ਵਿਚ ਨਵਾਂ ਵਿਵਾਦ ਛੇੜਿਆ ਗਿਆ ਹੈ, ਉਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਮਿਤੀ 23 ਵੈਸਾਖ ਸੰਮਤ ਨਾਨਕਸ਼ਾਹੀ 549 ਮੁਤਾਬਿਕ …
Read More »Satinder Sartaaj Continues Winning Accolades for “The Black Prince”
London (Amritsar) April 30 (Punjab Post Bureau) – Satinder Sartaaj adds another feather to his list of accolades, winning the ‘BEST NEWCOMER’ award at the London Independent Film Festival on Sunday. A week-long festival concluded here yesterday where The Black Prince and Sartaaj’s performance as Maharaja Duleep Singh won much praise from the highly discerning English audience. Sartaaj has already …
Read More »India’s initiative to save Mother Earth
*Pandurang Hegde United Nations celebrates a special day to celebrate Mother Earth on 22nd April. Launched in 1970 with 10000 thousand people, today it covers one billion people in 192 countries. The basic objective is to raise awareness about the obligation of human beings to protect Earth and share its resources with future generations. The theme for 2017 is to create …
Read More »ਨਸ਼ਿਆਂ ਵਿਰੁੱਧ ਜਾਗਰੂਕ ਕਰੇਗਾ ਉਤਰੀ ਸਾਂਝ ਕੇਂਦਰ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ- ਅਮਨ) – ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਲਈ ਪੁਲਿਸ ਨੇ ਨਸ਼ਿਆਂ ਵਿਰੁੱਧ ਕਮਰ ਕੱਸੀ ਹੋਈ ਹੈ, ਪਰ ਸਾਂਝ ਕੇਂਦਰ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਤਰੀ ਸਾਂਝ ਦੀ ਮੀਟਿੰਗ ਸਬ ਇੰਸਪੈਕਟਰ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਫੈਂਸਲਾ ਲਿਆ ਗਿਆ ਕਿ ਨਾਰਥ ਏ.ਸੀ.ਪੀ ਸੁਰਿੰਦਰ …
Read More »ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੇ.ਈ.ਈ ਮੇਨ `ਚ ਸਫ਼ਲਤਾ ਹਾਸਲ ਕੀਤੀ
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਡਾਨਾ ਇੰਟਰਨੈਸ਼ਨਲ ਸਕੂਲ ਵਿਚ ਇਕ ਵਾਰੀ ਫਿਰ ਉਸ ਵੇਲੇ ਜਸ਼ਨ ਦਾ ਮਾਹੌਲ ਬਣ ਗਿਆ, ਜਦ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਜੇ.ਈ.ਈ ਮੇਨ ਵਿਚ ਸਫ਼ਲਤਾ ਪ੍ਰਾਪਤ ਕੀਤੀ, ਸਕੂਲ ਦੇ ਵਿਦਿਆਰਥੀ ਚਿੰਤਨ ਪੂਰੀ ਨੇ ਜੇ.ਈ.ਈ ਮੇਨ ਵਿਚ 184 ਅੰਕ, ਗੁਰਅੰਮ੍ਰਿਤਪਾਲ ਸਿੰਘ ਨੇ 98 ਅੰਕ, ਸਾਹਿਲ ਅਗਰਵਾਲ 161 ਤੇ ਸੰਦੀਪ ਸਿੰਘ ਨੇ 149 ਅੰਕ ਪ੍ਰਾਪਤ ਕੀਤੇ।ਸਿਡਾਨਾ …
Read More »
Punjab Post Daily Online Newspaper & Print Media