Wednesday, November 25, 2026

Daily Archives: June 1, 2017

2 ਕਾਲਜਾਂ ਨੂੰ ਬੰਦ ਕਰਵਾਉਣ ਦੀ ਵਡਾਲਾ ਨੇ ਰਚੀ ਸਾਜ਼ਿਸ਼ – ਦਿੱਲੀ ਕਮੇਟੀ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਉਚ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਤੇ ਲਗਾਇਆ ਹੈ।ਅੱਜ ਕਮੇਟੀ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਲਜ ਦੇ …

Read More »

ਨੀਲਾ ਤਾਰਾ ਸਾਕੇ ਦਾ 33ਵਾਂ ਸਲਾਨਾ ਅਰਦਾਸ ਸਮਾਗਮ ਗੁ. ਬੰਗਲਾ ਸਾਹਿਬ ਵਿਖੇ ਐਤਵਾਰ ਨੂੰ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਕੰਪਲੈਕਸ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ ਫੌਜੀ ਹਮਲੇ ਦੌਰਾਨ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ, ਬੱਚੇ, ਬਜ਼ੁਰਗ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ ਸਨ, ਸ਼ਹੀਦ ਹੋ ਗਏ, ਉਨ੍ਹਾਂ ਦੀ 33ਵੀਂ ਸਾਲਨਾ ਯਾਦ ਮਨਾਉਣ ਲਈ 4 …

Read More »

An Awareness Programme for Adolescent Girls

Amritsar, May 31 (Punjab Post Bureau) – As a part of campaign ‘Jagrook Beti Programme’ DAV Public School Lawrence Road organised a talk on coping with ‘Hormonal Changes’  for the girls of Std VIII by Dr. Gayatri Shoor. Dr. Shoor guided and explained the girl that adolescent is a very crucial stage of life where they undergo hormonal changes. She …

Read More »

ਗੁ. ਯਾਦਗਾਰ ਸ਼ਹੀਦਾਂ ਦੀ `ਚ ਸ਼ਹੀਦੀ ਗੈਲਰੀ ਸਥਾਪਿਤ ਕਰੇ ਸ਼੍ਰੋਮਣੀ ਕਮੇਟੀ – ਦਮਦਮੀ ਟਕਸਾਲ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਜੂਨ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਸ਼ਹੀਦਾਂ ਦੀ ਯਾਦ ਵਿੱਚ ਉਸਾਰੇ ਗਏ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੀ ਬੇਸਮੈਂਟ ਨੂੰ ਸ਼ਹੀਦੀ ਗੈਲਰੀ ਵਜੋਂ ਸਥਾਪਿਤ ਕਰਦਿਆਂ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਸਮੂਹ ਸ਼ਹੀਦਾਂ ਦੀਆਂ ਤਸਵੀਰਾਂ ਲਗਾਏ ਜਾਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ ਬਾਰ੍ਹਵੀਂ ਦੇ ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਨੇ ਖੁਸ਼ੀਆਂ ਮਨਾਈਆਂ ਅਤੇ ਲੱਡੂ ਵੰਡੇੇ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੁਸ਼ੀ ਵਿੱਚ ਮੂੰਹ ਮਿੱਠਾ ਕੀਤਾ ਅਤੇ ਆਪਣੀਆਂ ਖੁਸ਼ੀਆਂ ਨੂੰ ਗੁਰਿੰਦਰ ਸਿੰਘ ਚਾਵਲਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਹਰ ਖੇਤਰ …

Read More »

ਬੈਡਮਿੰਟਨ ਕੋਚ ਸ਼ਕੂਰਾ ਬੇਗਮ ਦੀ ਰਹਿਨੁਮਾਈ `ਚ ਬੱਚਿਆਂ ਨੇ ਅਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਮਾਲੇਰਕੋਟਲਾ, 31 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਸੰਗਰੂਰ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ `ਚ ਮਾਲੇਰਕੋਟਲਾ ਤੋਂ ਬੈਡਮਿੰਟਨ ਦੀ ਪ੍ਰਸਿੱਧ ਕੋਚ ਮੈਡਮ ਸ਼ਕੂਰਾ ਬੇਗਮ ਦੀ ਰਹਿਨੁਮਾਈ ਹੇਠ ਮਾਲੇਰਕੋਟਲਾ ਦੇ ਬੱਚਿਆਂ ਨੇ ਅਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸ਼ਕੂਰਾਂ ਬੇਗਮ ਨੇ ਦੱਸਿਆ ਕਿ ਉਕਤ ਟੂਰਨਾਮੈਂਟ ਵਿੱਚ ਅੰਡਰ-11, 13, 15, 17 ਤੇ -19 `ਚ ਲੜਕੇ, ਲੜਕਿਆਂ ਸਿੰਗਲ ਅਤੇ …

Read More »

ਦਸਵੀਂ ਦੇ ਨਤੀਜਿਆਂ `ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਮਾਲੇਰਕੋਟਲਾ, 31 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਰਕਾਰੀ ਹਾਈ ਸਕੂਲ ਜਮਾਲਪੁਰਾ ਵਿਖੇ ਦਸਵੀਂ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਨਗਰ ਕੋਂਸਲ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਇਕਬਾਲ ਫੌਜ਼ੀ ਨੇ ਸ਼ਿਰਕਤ ਕੀਤੀ।ਸਕੂਲ ਮੁੱਖੀ ਮੁਹੰਮਦ ਰਫੀਕ ਥਿੰਦ ਨੇ ਦੱਸਿਆ ਕਿ ਉਨਾਂ ਦੇ ਸਕੂਲ ਦਾ ਦਸਵੀਂ ਦਾ ਸਾਲਾਨਾ ਨਤੀਜਾ …

Read More »

Aujla to join hands with religious institutions, NGOs for plantation

Amritsar, May 31 (Punjab Post Bureau) – Member Parliament Gurjeet Singh Aujla initiated a campaign of increasing the green cover of Amritsar for which he has joined hands with the religious institutions. Aujla conducted meetings with Baba Kashmir Singh & Baba Sukha Singh of Dera Kar Sewa Sant Baba Bhuri Wale, Baba Darshan Singh of Gurdwara Tahla Sahib, Baba Gajjan Singh (Mukhi Tarna Dal) of Gurudwara …

Read More »