ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਸੀਨੀਅਰ ਸਟੇਟ ਚੌਕਬਾਲ ਚੈਪੀਅਨਸ਼ਿਪ 2017 ਲੜਕੇ ਲੜਕੀਆਂ ਲਈ ਜਿਲਾ ਬਠਿੰਡਾ ਦੀ ਟੀਮ ਲਈ ਚੋਣ ਟਰਾਇਲ 2 ਜੂਨ ਨੂੰ ਸ.ਸ.ਸ.ਸ ਤੁੰਗਵਾਲੀ ਵਿਖੇ ਟਰਾਇਲ ਹੋ ਰਹੇ ਹਨ।ਇਸ ਬਾਰੇ ਜਾਣਕਾਰੀ ਜਗਦੀਸ਼ ਰਾਜ ਜਨਰਲ ਸਕੱਤਰ ਨੇ ਦੱਸਿਆ ਕਿ ਸੀਨੀਅਰ ਸਟੇਟ ਚੌਕਬਾਲ ਚੈਪੀਅਨਸ਼ਿਪ 2017 ਜੋ ਕਿ ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪੀ.ਏ.ਪੀ ਕੈਂਪਸ …
Read More »Daily Archives: June 2, 2017
ਲੜਕੀਆਂ ਦੇ ਸਵੈਰੋਜ਼ਗਾਰ- ਕੈਂਪ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾਇਮੰਡ ਵੈਲਫੈਅਰ ਸੁਸਾਇਟੀ ਦੁਆਰਾ ਲੜਕੀਆਂ ਦਾ 16ਵੇਂ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਇਸ ਕੈਂਪ ’ਚ ਭਾਗ ਲੈਣ ਵਾਲੀਆਂ ਲੜਕੀਆਂ ਲਈ ਫ਼ਾਰਮ ਭਰਨ ਦੀ ਪ੍ਰਕਿਰਿਆ 1 ਜੂਨ ਤੋਂ ਰਜਿਸਟੇਸ਼ਨ ਸ਼ੁਰੂ ਕੀਤੀ ਗਈ ਹੈ।ਸੁਸਾਇਟੀ ਦੀ ਵੀਨੂੰ ਗੋਇਲ ਨੇ ਦੱਸਿਆ ਕਿ ਇਹ ਫਾਰਮ ਸਵੇਰੇ 8 ਵਜੇ ਤੋਂ 9.30 ਵਜੇ …
Read More »ਸਬ-ਡਵੀਜ਼ਨ ਲੀਗਲ ਸਰਵਿਸ ਕਮੇਟੀ ਕੋਰਟ ਕੰਪਲੈਕਸ ਤਲਵੰਡੀ ਸਾਬੋ `ਚ ਮੀਟਿੰਗ
ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਤਲਵੰਡੀ ਸਾਬੋ ਅਤੇ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਲੀਗਲ ਸਰਵਿਸ਼ ਕਮੇਟੀ ਕੋਰਟ ਕੰਪਲੈਕਸ ਤਲਵੰਡੀ ਸਾਬੋ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ’ਚ ਉਦੇਸ਼ ਮੁਫਤ ਕਾਨੂੰਨੀ ਸਹਾਇਤਾ ਸਕੀਮਾਂ, ਲੀਗਲ ਏਡ ਕਲੀਨਿਕ, …
Read More »ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ ਉਤਾਰਨ ਦੀ ਮੰਗੀ ਛੂਟ
ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਕੇਂਦਰੀ ਫੂਡ ਪਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੇਦਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਇਹ ਨਿਰਦੇਸ਼ ਜਾਰੀ ਕਰ ਦੇਣ ਕਿ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵੱਖ-ਵੱਖ ਕੇਂਦਰੀ ਪ੍ਰੀਖਿਆਵਾਂ ਦੌਰਾਨ ਆਸਥਾ ਦੇ ਚਿੰਨ ਉਤਾਰਨ ਲਈ ਕਹਿ ਕੇ ਪ੍ਰੇਸ਼ਾਨ ਨਾ …
Read More »
Punjab Post Daily Online Newspaper & Print Media