ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ਦੇ ਦੌਰਾਨ ਸੇਵਾ, ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਭਾਰਤੀ ਫੌਜਾਂ ਦੇ ਹਮਲੇ ਦੌਰਾਨ ਸ਼ਹੀਦ ਹੋਏ ਸ਼ਹੀਦ ਹੋਏ ਨਿਰਦੋਸ਼ ਹਜ਼ਾਰਾਂ ਸਿੰਘਾਂ, ਸਿੰਘਣੀਆਂ ਤੇ ਮਾਸੂਮ ਬੱਚਿਆਂ ਦੀ ਯਾਦ ਦੇ ਵਿੱਚ ਹਰ ਵਰ੍ਹੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਂਦੇ ਸਲਾਨਾ ਘੱਲੂਘਾਰਾ ਧਾਰਮਿਕ ਸਮਾਰੋਹ ਨੂੰ ਲੈ ਕੇ ਸ਼੍ਰੋਮਣੀ ਅਕਾਲੀ …
Read More »Daily Archives: June 3, 2017
ਪਿੰਡ ਖੀਰਨੀਆਂ ਵਿਖੇ ਮਿੱਟੀ ਪਰਖ ਮੁਹਿੰਮ ਅਧੀਨ ਲਏ ਸੈਂਪਲ
ਸਮਰਾਲਾ, 2 ਜੂਨ (ਪੰਜਾਬ ਪੋਸਟ- ਕੰਗ) – ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਮਨਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਬਲਾਕ ਮਾਛੀਵਾੜਾ ਸਾਹਿਬ ਦੀ ਟੀਮ ਵੱਲੋਂ ਅੱਜ ਪਿੰਡ ਖੀਰਨੀਆਂ ਵਿਖੇ ਸਮਾਰਟ ਫੋਨ ਰਾਹੀਂ ਜੀ.ਪੀ.ਐਸ ਲੁਕੇਸ਼ਨ ਸਮੇਤ ਕਿਸਾਨਾਂ ਦੇ ਖੇਤਾਂ ਵਿੱਚੋਂ ਮਿੱਟੀ ਦੇ ਸੈਂਪਲ ਲਏ ਗਏ।ਖੇਤੀਬਾੜੀ ਵਿਕਾਸ ਅਫਸਰ ਗੁਰਿੰਦਰ ਸਿੰਘ ਅਤੇ ਖੇਤੀਬਾੜੀ ਇੰਸਪੈਕਟਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਮੈਂਗੋ ਡੇਅ` ਮਨਾਇਆ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਮੈਂਗੋ ਡੇਅ` ਬੜੇ ਉਤਸ਼ਾਹ ਨਾਲ ckdਮਨਾਇਆ ਗਿਆ।ਜਿਸ ਵਿੱਚ ਪ੍ਰੀ-ਨਰਸਰੀ ਤੋਂ ਲੈ ਕੇ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਪੀਲੇ ਰੰਗ ਦੇ ਕਪੜੇ ਪਾ ਕੇ ਫਲਾਂ ਦੇ ਰਾਜਾ ਅੰਬ ਦੀ ਮਹੱਤਤਾ ਨੂੰ ਦਰਸਾਇਆ ਗਿਆ।ਇਸ ਸਮੇਂ ਬੱਚਿਆਂ ਦੀ ਐਕਟਿਵਟੀ ਕਰਵਾਈ ਗਈ, ਜਿਸ …
Read More »ਬੈਂਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਦੇ ਪਰਿਵਾਰ ਨਾਲ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੈਂਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਆਰ.ਐਸ ਉਪਲ ਦੇ ਪਰਿਵਾਰ ਨਾਲ ਕੁੱਝ ਲੋਕਾਂ ਵੱਲੋਂ ਬੀਤੇ ਦਿਨੀਂ ਕੀਤੀ ਕੁੱਟਮਾਰ ਅਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਨੋਟਿਸ ਲਿਆ ਹੈ।ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫੌਜ ਵਿਚ ਦੇਸ਼ ਦੀ …
Read More »ਸਰਹੱਦੀ ਪਿੰਡਾਂ ’ਚ ਲਾਏ ਗੁਰਮਤਿ ਸਿਖਲਾਈ ਕੈਂਪਾਂ `ਚ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਤੇ ਸਰਹੱਦੀ ਇਲਾਕੇ ਦੇ ਸਿੱਖ ਬੱਚਿਆਂ ਨੂੰ ਆਪਣੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੋਂ ਜਾਣੂੰ ਕਰਵਾਉਣ ਲਈ ਸ਼ੁਰੂ ਕੀਤੇ ਗੁਰਮਤਿ ਸਿਖਲਾਈ ਕੈਂਪ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਅਟਾਰੀ ਦੇ ਤਿੰਨ ਪਿੰਡਾਂ ਲਈ …
Read More »ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਵਲੋਂ ਮਨਾਹੀ ਦੇ ਹੁਕਮ ਲਾਗੂ
ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਰਾਤ 10:00 ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਚਲਾਏ ਜਾਣ ਵਾਲੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲੱਗਾ ਦਿੱਤੀ ਹੈ।ਉਨ੍ਹਾਂ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਾਇਕਲ, ਰਿਕਸ਼ਾ, ਰੇਹੜੀ, ਟਰੈਕਟਰ ਟਰਾਲੀ …
Read More »ਆਇਓਡੀਨ ਦੀ ਮੱਹਤਤਾ ਸੰਬਧੀ ਵਰਕਸ਼ਾਪ-ਕਮ-ਟਰੇਨਿੰਗ ਪ੍ਰੋਗਰਾਮ ਦਾ ਆਯੋਜਨ
ਪਠਾਨਕੋਟ, 2 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਆਇਓਡੀਨ ਡੈਫੀਸੈਨਸੀ ਡਿਸਆਡਰਸ ਕੰਟਰੋਲ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਪਠਾਨਕੋਟ ਦੇ ਟਰੇਨਿੰਗ ਹਾਲ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਆਇਓਡੀਨ ਦੀ ਮੱਹਤਤਾ ਸੰਬਧੀ ਵਰਕਸ਼ਾਪ-ਕਮ-ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ੍ਵ ਜਿਸ ਵਿੱਚ ਡਾ. ਐਸ.ਪੀ ਸੁਰੀਲਾ ਸਟੇਟ ਐਡਵਾਈਜ਼ਰ ਅਤੇ ਜਸਵੀਰ ਸਿੰਘ ਬੈਂਸ ਸਟੇਟ ਪ੍ਰੋਗਰਾਮ …
Read More »Sanjeev Gupta honoured with 80th Golden Achiever Award by Avtar Gill and Rakesh Bedi
Mumbai, June 2 (Punjab Post Bureau) – Journalist and businessman Abhishek Bachchan who is the Executive Director and General Secretary of All India Achiever’s Conference hosted the All India Achievers Awards 2017 on May 30 at The Club in Andheri (West), Mumbai. The award function honours outstanding people and the organization for their professional achievement. The ceremony saw people from …
Read More »ਵਿਸ਼ਵ ਯੂਨੀਵਰਸਿਟੀ ਖੇਡਾਂ-2017 ਲਈ ਚੋਣ ਟਰਾਇਲ ਤੇ ਸਿਖਲਾਈ ਕੈਂਪ ਲਾਏਗੀ ਯੂਨੀਵਰਸਿਟੀ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਐਸੋਸੀਏਸ਼ਨ ਆਫ ਇੰਡੀਅਨ ਯੁਨੀਵਰਸਿਟੀਜ਼, ਨਵੀਂ ਦਿੱਲੀ ਵੱਲੋਂ 19 ਤੋਂ 30 ਅਗਸਤ, 2017 ਨੂੰ ਤੇਈ (ਚਾਈਨੀਜ਼ ਤੈਪੇਈ) ਵਿਚ ਹੋਣ ਵਾਲੀ ਵਿਸ਼ਵ ਯੂਨੀਵਰਸਿਟੀ ਖੇਡਾਂ-2017 ਚੈਂਪੀਅਨਸ਼ਿਪ ਵਿਚ ਇੰਡੀਅਨ ਫੈਂਸਿੰਗ (ਇਸਤਰੀ ਪੁਰਸ਼) ਅਤੇ ਜੂਡੋ (ਇਸਤਰੀ ਪੁਰਸ਼) ਖੇਡਾਂ ਲਈ ਭਾਗ ਲੈਣ ਵਾਲੀਆਂ ਟੀਮਾਂ ਦੀ ਚੋਣ ਟਰਾਇਲ, ਸਿਖਲਾਈ ਕੈਂਪ ਅਤੇ ਹੋਰ ਜਰੂਰੀ ਪ੍ਰਬੰਧ ਦੀ ਜ਼ਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »GNDU to organize selection trails and arrangements for World University Games-2017
Amritsar, June 2 (Punjab Post Bureau) – Association of Indian Universities New Delhi has given the responsibility to Guru Nanak Dev University to organize the selection trails, coaching camp and other necessary arrangements of Fencing (M & W) and Judo (M&W) teams with regard to participation of Indian Fencing (M&W) and Judo (M&W) teams in World University Games-2017 being Organized from …
Read More »
Punjab Post Daily Online Newspaper & Print Media