Tuesday, November 24, 2026

Daily Archives: June 4, 2017

ਅਦਾਰਾ `ਰਾਗ` ਵੱਲੋਂ ਕਹਾਣੀਕਾਰ ਅਜਮੇਰ ਸਿੱਧੂ ਨੂੰ ਇੱਕ ਲੱਖ ਦਾ ਪੁਰਸਕਾਰ ਦੇਣ ਦਾ ਫੈਸਲਾ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – `ਅਦਾਰਾ ਰਾਗ` ਵੱਲੋਂ ਇੱਕ ਲੱਖ ਰੁਪਏ ਦਾ ਸ਼ੁਰੂ ਕੀਤਾ ਗਿਆ ਨਵਾਂ `ਡਾ. ਜਸਵੰਤ ਸਿੰਘ ਪੁਰੇਵਾਲ ਅੰਤਰਰਾਸ਼ਟਰੀ ਸਾਹਿਤ ਪੁਰਸਕਾਰ 2017” ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੱਧੂ ਨੂੰ ਦੇਣ ਦਾ ਫੈਸਲਾ ਕੀਤਾ ਗਿਆ ਹੈ। “ਰਾਗ” ਪੰਜਾਬੀ ਭਾਸ਼ਾ ਵਿੱਚ ਸ਼ੁਰੂ ਕੀਤਾ ਗਿਆ ਚੌ-ਮਾਸਿਕ ਸਾਹਿਤਕ ਮੈਗਜ਼ੀਨ ਹੈ।ਇਸ ਮੈਗਜ਼ੀਨ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਦੇ …

Read More »

ਖੁਸ਼ੀ ਨੇ ਸੀ.ਬੀ.ਐਸ.ਈ ਦੱਸਵੀ ਕਲਾਸ ਵਿੱਚ ਹਾਸਲ ਕੀਤਾ 9.6 ਸੀ.ਜੀ.ਪੀ.ਏ ਰੈਂਕ

ਬਠਿੰਡਾ, 4 ਜੂਨ ( ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਪੁਲਿਸ ਪਬਲਿਕ ਸਕੂਲ ਦੀ ਵਿਦਿਆਰਥਣ ਖੁਸ਼ੀ ਪੁੱਤਰੀ ਚਰਨਜੀਤ ਰਹੇਜਾ ਨੇ ਸੀ.ਬੀ.ਐਸ.ਈ ਦੱਸਵੀ ਕਲਾਸ ਵਿੱਚ 9.6 ਸੀ.ਜੀ.ਪੀ.ਏ ਰੈਂਕ ਹਾਸਲ ਕੀਤਾ।

Read More »

ਜੂਨ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ …

Read More »

PM strongly condemns attacks in London

New Delhi, June 4 (Punjab Post Bureau) – The Prime Minister, Shri Narendra Modi, has condemned the attacks in London and has said that the attacks are shocking and anguishing. “Attacks in London are shocking and anguishing. We condemn them. My thoughts are with families of the deceased and prayers with the injured.” the Prime Minister said.  

Read More »

ਵਿਰਸਾ ਵਿਹਾਰ ਵਿਖੇ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਅੱਜ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)  – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੀਆਂ ਕਲਾਤਮਕ ਤੇ ਸਭਿਆਚਾਰਕ ਸਰਗਰਮੀਆਂ ਅੱਗੇ ਵਧਾਉਂਦੇ ਹੋਏ ਬੱਚਿਆਂ ‘ਚ ਕੱਥਕ ਨ੍ਰਿਤ ਦਾ ਸ਼ੌਕ ਪੈਦਾ ਕਰਨ ਹਿੱਤ ਮਿਤੀ 4-6-2017 ਸਮਾਂ ਠੀਕ ਸ਼ਾਮ 5 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਇਕ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਕਰਵਾਇਆ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ …

Read More »

ਪਿੰਡ ਰਾਮਗੜ੍ਹ ਵਿਖੇ ਪਾਵਨ ਸਰੂਪ ਤੇ ਗੁਟਕਾ ਸਾਹਿਬ ਅਗਨ ਭੇਟ

ਅੰਮ੍ਰਿਤਸਰ 3 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਗੜ੍ਹ, ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਕੱਲ੍ਹ ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਤੇ ਪੈਂਤੀ ਗੁਟਕਾ ਸਾਹਿਬ ਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਦੁੱਖ ਜ਼ਾਹਿਰ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ …

Read More »

ਨਾਬਾਲਿਗ ਸਿੱਖ ਨੌਜਵਾਨ ’ਤੇ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰੇ ਸਰਕਾਰ- ਪ੍ਰੋ. ਬਡੂੰਗਰ

ਅੰਮ੍ਰਿਤਸਰ 3 ਜੂਨ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਿਨਾ ਕਿਸੇ ਕਸੂਰ ਦੇ ਬੁਲਾਡੇਵਾਲਾ ਦੇ ਵਸਨੀਕ ਗੁਰਦੀਪ ਸਿੰਘ ਨਾਂ ਦੇ ਨਾਬਾਲਿਗ ਸਿੱਖ ਨੌਜਵਾਨ ਦੇ ਖ਼ਿਲਾਫ਼ ਸ਼ਰਾਰਤੀ ਅਨਸਰਾਂ ਦੇ ਇਸ਼ਾਰੇ ’ਤੇ ਮੋਗਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ, ਵਧੀਕੀ ਦੇ ਖ਼ਿਲਾਫ਼ ਰਾਜ ਸਰਕਾਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਦਮ ਚੁੱਕੇ। …

Read More »

ਸਮਰਾਲਾ ’ਚ 18ਵਾਂ ਵਿਸ਼ਾਲ ਭਗਵਤੀ ਜਾਗਰਣ 6 ਜੂਨ ਨੂੰ

ਦੀਪਕ ਰੋਪੜ ਵਾਲਾ, ਸ਼ਾਹ ਸਿਸਟਰ ਮੋਗੇ ਵਾਲੇ ਕਰਨਗੇ ਮਾਤਾ ਦਾ ਗੁਣਗਾਣ ਸਮਰਾਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਮਾਨ ਵੈਲਫੇਅਰ ਕਲੱਬ ਬੌਂਦਲ ਰੋਡ, ਮਾਨੂੰਨਗਰ ਸਮਰਾਲਾ ਵੱਲੋਂ 18ਵਾਂ ਵਿਸ਼ਾਲ ਭਗਵਤੀ ਜਾਗਰਣ 6 ਜੂਨ ਨੂੰ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਤਾ ਦੀ ਪਵਿੱਤਰ ਜੋਤ 5 ਜੂਨ ਨੂੰ ਸ਼ਾਮ ਦੇ ਚਾਰ ਵਜੇ ਦੁਰਗਾ ਮੰਦਿਰ ਸਮਰਾਲਾ ਤੋਂ …

Read More »

ਖਾਲਸਾ ਕਾਲਜ ਪਬਲਿਕ ਸਕੂਲ ਦਾ ਸੀ. ਬੀ. ਐਸ. ਈ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ’ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੁਆਰਾ …

Read More »