6 ਜੂਨ ਦੇ ਸ਼ਹੀਦੀ ਸਮਾਗਮ ਚ ਪੰਥਕ ਦਰਦੀ ਹੁੰਮਹੁੰਮਾ ਕੇ ਪਹੁੰਚਣ- ਸਖੀਰਾ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – 1978 ਤੋਂ ਲੈ ਕੇ ਹੁਣ ਤੱਕ ਸ਼ਹੀਦ ਹੋਣ ਵਾਲੇ ਸਿੱਖ ਸਿੰਘ ਸਿੰਘਣੀਆਂ ਜਿੰਨ੍ਹਾਂ ਦੀਆਂ ਲਾਸ਼ਾ ਨੂੰ ਮੌਕਾਪ੍ਰਸਤ ਸਰਕਾਰਾਂ ਦੇ ਵੱਲੋਂ ਅਣਪਛਾਤੀਆਂ ਦੱਸ ਕੇ ਸਸਕਾਰ ਕਰ ਦਿੱਤਾ ਗਿਆ ਦੇ ਰੋਸ ਵਜੋਂ ਸ਼ੋਮਣੀ ਅਕਾਲੀ ਦਲ (ਅ) ਵੱਲੋਂ ਗੁਰਦੁਆਰਾ ਸ਼੍ਰੀ ਲੋਹਗੜ੍ਹ ਸਾਹਿਬ ਤੋਂ ਸ਼੍ਰੀ …
Read More »Daily Archives: June 5, 2017
ਜੂਨ `84 ਦੇ ਸ਼ਹੀਦਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਸ਼ਰਧਾ ਤੇ ਸਤਿਕਾਰ ਭੇਟ ਕਰਨ ਦੀ ਅਪੀਲ – ਪ੍ਰੋ: ਬਡੂੰਗਰ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਦਾ ਘੱਲੂਘਾਰਾ ਦਿਵਸ ਸ਼ਾਂਤੀਪੂਰਵਕ ਢੰਗ ਨਾਲ ਮਨਾਉਣ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਹਨ ਅਤੇ ਸਭ ਪਾਸੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਵਿਖੇ ਪੱਤਰਕਾਰਾਂ ਨਾਲ …
Read More »ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਖਿਲਾਫ ਘੱਲੂਘਾਰਾ ਯਾਦਗਾਰੀ ਮਾਰਚ
ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਜਰੂਰ ਪੂਰਾ ਕਰਾਂਗੇ- ਦਲ ਖਾਲਸਾ ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉਤੇ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ, ਜਿਸ ਵਿੱਚ ਸ਼ਹੀਦਾਂ ਦਾ ਕੌਮ ਦੀ …
Read More »ਮੈਡੀਕਲ ਅਣਗਹਿਲੀ ਸਬੰਧੀ ਜਾਂਚ ਕਮੇਟੀ ਦੇ ਮੈਂਬਰ ਬਣੇ ਡਾਕਟਰ ਨੇਕੀ
ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ `ਤੇ ਮੈਡੀਕਲ ਅਣਗਹਿਲੀ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਿਵਲ ਸਰਹਨ ਤਰਨ ਤਾਰਨ ਸਾਹਿਬ ਵਲੋਂ ਜਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ।ਜਿਸ ਵਿੱਚ ਅੰਤਰਰਾਸ਼ਟਰੀ ਪੱਧਰ ਦੇ ਅੰਮ੍ਰਿਤਸਰ ਦੇ ਨਾਮਵਰ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ …
Read More »ਨਹਿਰ ‘ਚੋਂ ਤੈਰਦੀ ਹੋਈ ਲਾਸ਼ ਮਿਲੀ
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਅੱਪਰਬਾਰੀ ਦੁਆਬ ਨਹਿਰ `ਚੋਂ ਲਾਸ਼ਾਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਸਥਾਨਕ ਪਿੰਡ ਸੁਲਤਾਨਵਿੰਡ ਨੇੜਲੇ ਨਹਿਰ ਦੇ ਪੁੱਲ ਨੇੜਿਓਂ ਅੱਜ ਇੱਕ ਵਿਅੱਕਤੀ ਤੈਰਦੀ ਲਾਸ਼ ਮਿਲਣ ਦੀ ਖਬਰ ਮਿਲੀ ਤਾਂ ਗੋਤਾਖੋਰਾਂ ਵਲੋਂ ਉਸ ਨੂੰ ਨਹਿਰ ਵਿਚੋਂ ਕੱਢ ਕੇ ਬਾਹਰ ਰੱਖਣ ‘ਤੇ ਉਸ ਦੀ ਸ਼ਖਨਾਖਤ ਹੋ ਗਈ ਹੈ। …
Read More »ਗਿੱਲ ਦੇ ਭੋਗ ’ਚ ਸ਼ਾਮਿਲ ਹੋਣ ਵਾਲੇ ਕੈਪਟਨ ਤੇ ਸੋਢੀ ਖਿਲਾਫ ਹੋਵੇ ਕਾਰਵਾਈ – ਅਕਾਲੀ ਆਗੂ
ਕਿਹਾ ‘ਸਰਬੱਤ ਖ਼ਾਲਸਾ’ ਦੇ ‘ਜਥੇਦਾਰ’ ਸਪੱਸ਼ਟ ਕਰਨ ਕਿ ਉਹ ਭੋਗ ’ਤੇ ਜਾਣ ਵਾਲੇ ਸਿੱਖਾਂ ਨੂੰ ਪੰਥ ਵਿਚੋਂ ਛੇਕਣ ਵਾਲੇ ਬਿਆਨ ‘ਤੇ ਕਾਇਮ ਹਨ? ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਾਂ ਦੇ ਗੁਨਾਹਗਾਰ ਸਾਬਕਾ ਡੀ.ਜੀ.ਪੀ ਕੇ.ਪੀ.ਐਸ ਗਿੱਲ ਨੂੰ ਪੰਥ ਵਿੱਚੋਂ ਛੇਕਣ ਅਤੇ ਉਸ ਦੇ ਭੋਗ ’ਤੇ ਜਾਣ ਵਾਲੇ ਸਿੱਖਾਂ ਨੂੰ ਵੀ ਪੰਥ ਵਿੱਚੋਂ ਛੇਕ ਦਿੱਤਾ ਜਾਵੇਗਾ ਵਰਗੇ ਬਿਆਨ ਦੇਣ ਵਾਲੇ …
Read More »ਔਰਤਾਂ ਦੇ ਹੁੰਦੇ ਸੋਸ਼ਣ ‘ਤੇ ਅਧਾਰਿਤ ਹੈ ਹਿੰਦੀ ਫਿਲਮ ‘ਏਕ ਅਨੋਖੀ ਦੁਲਹਨ ਸਾਵੀ’
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਜਰ ਸਮਾਜ ਸਮਾਜ ਵਿੱਚ ਪ੍ਰਚਲਤ ਵੱਟੇ-ਸੱਟੇ ਦੇ ਸਾਕ ਨਾਲ ਔਰਤਾਂ ਦੇ ਹੁੰਦੇ ਸੋਸ਼ਣ ਅਤੇ ਉਸ ਦੀ ਤ੍ਰਾਸਦੀ ਨੂੰ ਦਰਸਾਉਂਦੇ ਨਾਟਕ ਸਾਵੀ ‘ਤੇ ਅਧਾਰਿਤ ਹੈ 9 ਜੂਨ ਨੂੰ ਰਲੀਜ਼ ਹੋਣ ਜਾ ਰਹੀ ਹਿੰਦੀ ਫਿਲਮ ‘ਏਕ ਅਨੋਖੀ ਦੁਲਹਨ ਸਾਵੀ’।ਇਸ ਫਿਲਮ ਦੇ ਪ੍ਰਮੋਸ਼ਨ ਲਈ ਅੱਜ ਅੰਮ੍ਰਿਤਸਰ ਪੁੱਜੀ ਫਿਲਮ ਦੀ ਟੀਮ ਅੱਜ ਸਥਾਨਕ ਹੋਟਲ ਵਿੱਚ …
Read More »ਸੁਰੱਖਿਆ ਦੇ ਨਾਮ ’ਤੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ – ਹਰਨਾਮ ਸਿੰਘ ਖ਼ਾਲਸਾ
ਚੌਂਕ ਮਹਿਤਾ 4 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 6 ਜੂਨ ਦੇ ਸੰਬੰਧ ਵਿੱਚ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ।ਉਹਨਾਂ ਕਿਹਾ ਕਿ ਸਮੁੱਚੀਆਂ ਸਿੱਖ ਜਥੇਬੰਦੀਆਂ ਇਸ ਦਿਹਾੜੇ ਨੂੰ ਅਮਨ, ਸ਼ਾਂਤੀ, ਵੈਰਾਗ ਅਤੇ ਸੰਜੀਦਗੀ ਦੇ ਨਾਲ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ …
Read More »ਕਾਂਗਰਸ ਦੀ ਸ਼ਹਿ ’ਤੇ ਨਕਲੀ ਜਥੇਦਾਰ 6 ਜੂਨ ਨੂੰ ਅਕਾਲ ਤਖ਼ਤ ’ਤੇ ਕਰਨਾ ਚਾਹੁੰਦੈ ਗੜਬੜ – ਸੁਖਬੀਰ ਬਾਦਲ
ਸੁਖਬੀਰ ਬਾਦਲ ਅਤੇ ਮਜੀਠੀਆ ਅਚਾਨਕ ਦਮਦਮੀ ਟਕਸਾਲ ਪਹੁੰਚੇ ਚੌਂਕ ਮਹਿਤਾ, 4 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਿਹਾੜੇ ਨੂੰ ਅਮਨ ਅਮਾਨ ਨਾਲ ਮਨਾਉਣ ਲਈ ਯਤਨ ਕਰ ਰਹੀ ਹੈ। ਜਦੋਂ ਕਿ ਨਕਲੀ ਜਥੇਦਾਰ ਕਾਂਗਰਸ ਦੀ ਸ਼ਹਿ ’ਤੇ ਇਸ ਦਿਨ ਗੜਬੜ ਅਤੇ ਹੁਲੜਬਾਜੀ ਕਰਨ ਦੀ ਸਾਜ਼ਿਸ਼ ਘੜ ਰਹੇ ਹਨ। …
Read More »Film & TV Neeraj Bharadwaj honored by Social Organisation Adamya
Mumbai, June 4 (Punjab Post Bureau) – The social organization Adamya organized a programme at Hanuman Nagar, Kandivali (W),Mumbai on 2nd June 2017. In this programme, The multi talented and versatile actor Neeraj Bharadwaj was felicitated with a trophy as well as certification of merit for his activities in entertainment fields by the President of the organisation Shri. Dinesh Varma. …
Read More »
Punjab Post Daily Online Newspaper & Print Media