Wednesday, November 25, 2026

Daily Archives: June 5, 2017

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 4 ਜੂਨ (ਪੰਜਾਬ ਪੋਸਟ  ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਉਘੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਸੁਰਜੀਤ ਸਿੰਘ ਵਾਸੀ, ਮਹੁੱਲਾ ਕਿੱਕਰ ਦਾਸ, ਗੁਰਦੁਆਰਾ ਛੱਜੂ ਸਿੰਘ ਵਾਲਾ ਵਿਖੇ ਉਸ ਦੇ ਲੜਕੇ ਦੇ ਜਨਮ ਦਿਨ ਦੀ ਖੁਸ਼ੀ ’ਚ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »

ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ ਉਪਰ ਚੱਲਣ ਦੀ ਲੋੜ- ਸੰਤ ਦਾਦੂਵਾਲ

ਬਠਿੰਡਾ, 4 ਜੂਨ (ਪੰਜਾਬ ਪੋਸਟ – ਅਵਤਾਰ ਸ਼ਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 1984 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਉਪਰ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਅਨੇਕਾਂ ਸਿੰਘਾਂ ਸਿੰਘਣੀਆਂ ਦੀ ਯਾਦ ਨੂੰ ਸਮਰਪਿਤ ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਨੂੰ ਤਿੰਨ ਦਿਨਾਂ ਗੁਰਮਤਿ ਕੀਰਤਨ ਦਰਬਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ …

Read More »