Wednesday, November 25, 2026

Daily Archives: June 7, 2017

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਹੋਈ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ  ਮੀਟਿੰਗ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ, ਵਿਵੇਕ ਸੋਣੀ (ਐਸ.ਐਸ.ਪੀ), ਸ੍ਰੀ ਕਪਿਲ ਅਗਰਵਾਲ (ਸੀ.ਜੇ.ਐਮ), ਐਸ.ਐਸ ਕਲੇਰ (ਡੀ.ਏ) ਅਤੇ ਸ੍ਰੀਮਤੀ ਅਮਨਦੀਪ ਕੋਰ ਚਾਹਲ, …

Read More »

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਕੀਤਾ ਜਾਵੇਗਾ ਡੋਰ ਟੂ ਡੋਰ ਸਰਵੇ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾਵੇ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਸਰਕਾਰ ਦੀ ਆਟਾ ਦਾਲ ਯੋਜਨਾਂ, ਵੱਖ ਵੱਖ ਪੈਂਨਸਨ ਸਕੀਮਾਂ ਦੇ ਲਾਭਪਾਤਰੀ ਅਤੇ ਹੋਰ ਸਕੀਮਾਂ ਦੇ ਲਾਭ ਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚ ਰਿਹਾ ਹੈ ਇਸ ਦੀ ਪੁਸ਼ਟੀ ਕਰਨ ਲਈ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡੋਰ ਟੂ ਡੋਰ …

Read More »

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉ- ਡਾ. ਅਮਰੀਕ ਸਿੰਘ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੇਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਭੂਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ …

Read More »

ਨਿਊ ਫਲਾਵਰ ਪਬਲਿਕ ਸਕੂਲ ਸ਼ਹੀਦ ਤੇ ਬਿਨਾਂ ਮਾਤਾ ਪਿਤਾ ਦੇ ਬੱਚਿਆਂ ਨੂੰ ਦੇਵੇਗਾ ਵਿਸ਼ੇਸ਼ ਰਿਆਇਤ

ਕੋਈ ਦਾਖਲਾ ਫੀਸ ਨਹੀਂ ਤੇ ਫੰਡ ਨਹੀਂ ਲਿਆ ਜਾਵੇਗਾ – ਹਰਪਾਲ ਯੂ.ਕੇ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਸੰਧੂ) – ਅੰਤਰਯਾਮੀ ਕਲੋਨੀ ਬਾਹਰੀ ਚਾਟੀਵਿੰਡ ਗੇਟ ਵਿਖੇ ਚੱਲ ਰਹੇ ਆਪਣੀ ਕਿਸਮ ਦੇ ਯੂ.ਕੇ ਪ੍ਰਣਾਲੀ ਦੇ ਪਲੇਠੇ ਨਿਊ ਫਲਾਵਰ ਪਬਲਿਕ ਸੀਨੀ: ਸੈਕੰ: ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਵਿਸ਼ੇਸ਼ ਵਿਦਿਆਰਥੀ ਵਰਗ ਨੂੰ ਵਿਦਿਅਕ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਹੈ।ਇਸ …

Read More »

ਬੀ.ਐਸ.ਐਫ ਦੀ 17 ਬਟਾਲੀਅਨ ਨੇ ਮਨਾਇਆ 51ਵਾਂ ਸਥਾਪਨਾ ਦਿਵਸ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਸੰਧੂ) – ਬਾਰਡਰ ਸਿਕਿਓਰਿਟੀ ਫੋਰਸ ਸੈਕਟਰ ਹੈੱਡਕੁਆਟਰ ਅੰਮ੍ਰਿਤਸਰ ਦੇ ਅਧਿਕਾਰਿਤ ਖੇਤਰ ਵਿਚ ਆਉਂਦੀ 17 ਬਟਾਲੀਅਨ ਬੀ.ਐਸ.ਐਫ ਰਾਮਤੀਰਥ ਵੱਲੋਂ ਆਪਣਾ 51ਵਾਂ ਸਥਾਪਨਾ ਦਿਵਸ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਕਮਾਂਡੈਂਟ ਆਰ.ਸੀ ਸ਼ਰਮਾ ਦੀ ਯੋਗ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੋਰਾਨ ਬੀ.ਐਸ.ਐਫ ਦੇ ਡੀ.ਆਈ.ਜੀ ਜੇ.ਐਸ ਓਬਰਾਏ ਵੀ.ਐਸ.ਐਮ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਸੈਕਟਰ ਕਮਾਂਡੈਂਟ …

Read More »

ਨਿਹੱਥੇ ਲੋਕਾਂ ‘ਤੇ ਹਮਲੇ ਨੂੰ ਜੀ.ਕੇ ਨੇ ਅਜਾਦੀ ਤੋਂ ਬਾਅਦ ਦੇ ਭਾਰਤ ਦੇ ਇਤਿਹਾਸ ‘ਤੇ ਦੱਸਿਆ ਕਾਲਾ ਧੱਬਾ

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਜੂਨ 1984 ’ਚ ਵਾਪਰੇ ਸਾਕਾ ਨੀਲਾ ਤਾਰਾ ਦਾ ਮੁਖ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਦੇ ਖਿਲਾਫ਼ ਲਗਾਇਆ ਗਿਆ ਮੋਰਚਾ ਸੀ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਜੀ.ਕੇ ਨੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ …

Read More »

ਮਾਲ ਵਿਭਾਗ ਦਾ ਪਟਵਾਰੀ ਰਿਸ਼ਵਤ ਲੈਦਾ ਰੰਗੇ ਹੱਥੀ ਕਾਬੂ

ਅੰਮ੍ਰਿਤਸਰ 6 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਵਿਜੀਲੈਸ ਬਿਉਰੋ ਗੁਰਦਾਸਪੁਰ ਨੇ ਪਟਵਾਰੀ ਮਾਲ ਮਨਜੀਤ ਸਿੰਘ ਨੂੰ ਰਿਸ਼ਵਤ ਲੈਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ ।ਅਮਰੀਕ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਰਣੀਆ ਤਹਿਸੀਲ ਤੇ ਜਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ।    ਇਸ ਨੇ ਆਪਣੀ ਜਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਇੱਕ ਦਰਖਾਸਤ ਦਿੱਤੀ, ਜੋ ਦਰਖਾਸਤ ਨਿਸਾਨਦੇਹੀ ਲਈ ਪਟਵਾਰੀ ਮਨਜੀਤ ਸਿੰਘ ਪਾਸ ਲੰਬਿਤ …

Read More »

ਮਾਡਰਨ ਸੈਕੂਲਰ ਸਕੂਲ ਦਾ ਨਤੀਜ਼ਾ ਰਿਹਾ ਸ਼ਾਨਦਾਰ

ਧੂਰੀ, 6 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਦਾ ਦਸਵੀਂ ਜਮਾਤ ਦਾ ਨਤੀਜ਼ਾ 100 ਫੀਸਦੀ ਰਿਹਾ।ਸਕੂਲ ਦੇ ਵਿਦਿਆਰਥੀਆਂ ਹਿਮਾਨੀ ਸਿੰਗਲਾ, ਜਸਨਪ੍ਰੀਤ ਕੌਰ, ਨੇਹਾ ਗਰਗ, ਰੂਪਜਿੰਦਰ ਕੌਰ, ਜਸ਼ਨਪ੍ਰੀਤ ਕੌਰ, ਜਤਿੰਦਰ  ਕੌਰ, ਕਮਲਪ੍ਰੀਤ ਕੌਰ, ਸਿਮਨਰਜੋਤ ਕੌਰ, ਜਸਪ੍ਰੀਤ ਕੌਰ ਅਤੇ ਪੈਵਲਪ੍ਰੀਤ ਕੌਰ ਨੇ 10 ਸੀ.ਜੀ.ਪੀ.ਏ ਵਿੱਚੋਂ 10 ਸੀ.ਜੀ.ਪੀ.ਏ ਅੰਕ ਪ੍ਰਾਪਤ ਕੀਤੇ।ਇਸੇ ਤਰਾਂ ਹਰਸ਼ਪ੍ਰੀਤ ਕੌਰ, ਤਨੂ, ਮਨਜੋਤ ਸਿੰਘ ਅਤੇ …

Read More »

ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਧੂਰੀ, 6 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਗਰੀਨ ਕਾਰਪਸ ਈਕੋ ਕਲੱਬ ਦੇ ਅਧੀਨ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਵੱਲੋਂ ਇਨਾਮ ਵੰਡੇ ਗਏ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਿਹਤਮੰਦ ਵਾਤਾਵਰਣ ਦੀ ਰਚਨਾ …

Read More »