ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਜਲਵਾਣਾ ਵਿਖੇ ਸੁਖਬੀਰ ਮੈਮੋਰੀਅਲ ਟਰਸੱਟ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਅਤੇ ਡਾਇਰੈਕਟਰ ਬੈਂਕਫਿੰਕੋ ਤੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਆਈ.ਏ.ਐਸ ਜੀ.ਕੇ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਦੇ ਨਾਲ ਬਾਲ ਭਵਨ ਜਲਵਾਣਾ ਵਿਖੇ ਦਸਵੀਂ ਅਤੇ ਬਾਰਵੀਂ ਪਾਸ ਵਿਦਿਆਰਥੀਆਂ ਦੀ ਖਾਸ ਕੌਂਸਲਿੰਗ ਦਾ ਆਯੋਜਿਨ ਕਰਕੇ ਮਾਹਿਰ ਅਧਿਆਪਕ …
Read More »Daily Archives: June 7, 2017
ਸਿਹਤ ਇੰਸਪੈਕਟਰ ਕਰਮਦੀਨ ਵਧੀਆ ਸੇਵਾਵਾਂ ਬਦਲੇ ਸਨਮਾਨਿਤ
ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੁਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਬਲਵਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਿਹਤ ਇੰਸਪੈਕਟਰ ਕਰਮਦੀਨ ਖਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਐਮ.ਓ ਡਾ.ਬਲਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਹੀ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਕਦਰਦਾਨ ਰਿਹਾ ਹੈ …
Read More »ਸੰਦੌੜ ਪੁਲਿਸ ਨੇ ਨਾਕੇ ਲਗਾ ਕੇ ਵਾਹਣਾ ਦੀ ਕੀਤੀ ਚੈਕਿੰੰਗ
ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੁਲਿਸ ਥਾਣਾ ਸੰਦੌੜ ਦੇ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਵਿੱਚ ਥਾਣੇ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਵਾਹਣਾ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਅਮਨ ਸ਼ਾਂਤੀ ਦਾ ਮਹੌਲ ਕਾਇਮ ਰੱਖਿਆ ਜਾ ਸਕੇ।ਉਹਨਾਂ …
Read More »ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 9 ਜੂਨ ਨੂੰ
ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਪਿੰਡ ਸ਼ੇਰਗੜ੍ਹ ਵਿਖੇ 9 ਜੂਨ ਨੂੰ ਸ੍ਰੀ ਗੁਰੁੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਇਸ ਵਿੱਚ ਭਾਈ ਹਰਦੀਪਕ ਸਿੰਘ ਖਾਲਸਾ ਟਿੱਬੇ ਵਾਲੇ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਜਾਣਕਾਰੀ ਦਿੰਦਿਆਂ ਭਾਈ ਹਰਦੀਪਕ ਸਿੰਘ ਨੇ ਕਿਹਾ …
Read More »ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਵਿਦਿਆਰਥੀ ਚਮਕੇ
ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਾਡਰਨ ਗਰੁੱਪ ਆਫ ਇੰਸਟੀਚਿਊਸ਼ਨ ਧੂਰੀ ਦੀ ਸਰਪ੍ਰਸਤੀ ਅਤੇ ਡਾਇਰੈਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ ਦਾ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ 100% ਰਿਹਾ।ਵਿਦਿਆਰਥੀਆਂ ਨੇ ਆਪਣੇ ਵਧੀਆ ਗਰੇਡ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ।ਵਿਦਿਆਰਥੀਆਂ ਨੇ ਪਿਛਲੇ ਸਾਲਾਂ …
Read More »ਤਿੰਨ ਨੌਜਵਾਨ ਲੇਖਕਾਂ ਨੂੰ ਦਿੱਤਾ ਜਾਵੇਗਾ ਸ਼੍ਰੋਮਣੀ ਨਾਵਲਕਾਰ ਸ੍ਰੀ ਰਾਮ ਸਰੂਪ ਅਣਖੀ ਯਾਦਗਾਰੀ ਪੁਰਸਕਾਰ
ਪਹੁ ਫੁੱਟਦੀਆਂ ਕਲਮਾਂ ਸਮਾਗਮ 2 ਜੁਲਾਈ ਨੂੰ ਸੰਦੌੜ, 6 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਹੁ ਫੁੱਟਦੀਆਂ ਕਲਮਾਂ ਸਾਹਿਤ ਸਭਾ ਮਾਲਵਾ ਵੱਲੋਂ ਨੌਜਵਾਨਾਂ ਨੂੰ ਸਾਹਿਤਕ ਖੇਤਰ ਵਿਚ ਉਤਸ਼ਾਹਿਤ ਕਰਨ ਲਈ ‘ਪਹੁ ਫੁੱਟਦੀਆਂ ਕਲਮਾਂ‘ਸਮਾਗਮ 2 ਜੁਲਾਈ ਨੂੰ ਰਾਏਕੋਟ ਮਲੇਰਕੋਟਲਾ ਨਜ਼ਦੀਕ ਪੈਂਦੇ ਕਸਬਾ ਸੰਦੌੜ ਵਿਖੇ ਕਰਵਾਇਆ ਜਾ ਰਿਹਾ ਹੈ ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਨੇ ਦੱਸਿਆ …
Read More »16ਵੇਂ ਸਵੈ-ਰੁਜ਼ਗਾਰ ਕੈਂਪ ਦਾ ਐਸ.ਐਸ.ਪੀ ਨਵੀਨ ਸਿੰਗਲਾ ਵਲੋਂ ਉਦਘਾਟਨ
ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾਇਮੰਡ ਵੈਲਫੇਅਰ ਸੁਸਾਇਟੀ ਵਲੋਂ 16ਵਾਂ ਸਵੈਰੁਜ਼ਗਾਰ ਕੈਂਪ ਦਾ ਉਦਘਾਟਨ ਸ਼ਹਿਰ ਦੇ ਐਸ.ਐਸ.ਪੀ ਨਵੀਨ ਸਿੰਗਲਾ ਵਲੋਂ ਕੀਤਾ ਗਿਆ।ਉਨ੍ਹਾਂ ਇਸ ਉਦਮ ਕਰਨ ਵਾਲੇ ਪ੍ਰਬੰਧਕਾਂ ਦੀ ਪ੍ਰਸੰਸ਼ਾ ਕਰਦਿਆ ਕਿਹਾ ਅਜਿਹੇ ਕੈਂਪ ਥਾਂ ਥਾਂ ’ਤੇ ਹੋਣੇ ਚਹਿੰਦੇ ਹਨ ਜਿਸ ਨਾਲ ਬੇਰੁਜ਼ਗਾਰਾਂ ਨੂੰ ਜਲਦ ਹੀ ਰੁਜ਼ਗਾਰ ਮਿਲ ਸਕਣ ਦੀ ਸੰਭਾਵਨਾ ਹੋਣ।ਸੁਸਾਇਟੀ ਪ੍ਰਧਾਨ ਮੈਡਮ …
Read More »ਬਾਬਾ ਫਰੀਦ ਨਗਰ ਵਿਖੇ ਧਾਰਮਿਕ ਸਮਾਗਮ ਕਰਵਾਇਆ
ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਵੱਲੋਂ ਪਰਜੋਰ ਮੰਗ ਕਾਰਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ ਵਿਖੇ ਸਵੇਰ ਦੇ ਪ੍ਰੋਗਰਾਮ ਕੀਤੇ।ਜਿਥੇ ਸਿੰਘ ਸਾਹਿਬ ਸਿੰਘ ਨੇ ਹੁਕਮਨਾਮੇ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਅੱਜ ਦੇ ਹੁਕਮ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ।ਇਸ ਸਮਾਗਮ ਵਿੱਚ ਸੁਸਾਇਟੀ ਦੇ ਅਹੁੱਦੇਦਾਰਾਂ ਤੋਂ ਇਲਾਵਾ …
Read More »ਗੁਰਮਤਿ ਟ੍ਰੇਨਿੰਗ ਕੈਂਪ ‘ਚ ਬੱਚਿਆਂ ਨੇ ਪ੍ਰਾਪਤ ਕੀਤੀ ਪਹਿਲੇ ਦਿਨ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ
ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਬੱਚਿਆਂ ਨੇ ਪਹਿਲੇ ਦਿਨ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਸ ਸਬੰਧੀ ਸੁਸਾਇਟੀ ਵਲੋਂ ਪ੍ਰਕਾਸ਼ਤ …
Read More »ਗੁਰਮਤਿ ਵਿਚਾਰ ਸਮਾਗਮ ਦੇ ਪਹਿਲੇ ਦਿਨ ਗੁਰਬਾਣੀ ਦੀ ਵਿਆਖਿਆ ਕੀਤੀ
ਬਠਿੰਡਾ, 6 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਨ ਕੀਤਾ ਗਿਆ। ਜਿਸ ਦੀ ਅਰੰਭਤਾ ਸੋਦਰ ਰਹਿਰਾਸ ਸਾਹਿਬ ਦੇ ਪਾਠ ਭਾਈ ਸੁਖਦੇਵ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ …
Read More »
Punjab Post Daily Online Newspaper & Print Media