ਬਠਿੰਡਾ, 7 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਜਿਸ ਦੀ ਅਰੰਭਤਾ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ।ਉਪਰੰਤ ਭਾਈ ਸੁਰਿੰਦਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ …
Read More »Daily Archives: June 8, 2017
ਬੀਬੀ ਮਹਾਤਮਾ ਦੀ 12ਵੀਂ ਬਰਸੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ
ਬਠਿੰਡਾ, 7 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਗੁਰਦੁਆਰਾ ਸਾਹਿਬ ਬਾਬਾ ਅਜੀਤ ਸਿੰਘ ਗਲੀ ਨੰਬਰ 30 ਵਿਖੇ ਮੁੱਖ ਸੇਵਕ ਗੁਰਪ੍ਰੀਤ ਸਿੰਘ ਅਤੇ ਸਮੂਹ ਇਲਾਕਾ ਨਿਵਾਸੀਆਂ ਸਾਧ ਸੰਗਤਾਂ ਵਲੋਂ ਬ੍ਰਹਮ ਗਿਆਨੀ ਬੀਬੀ ਮਹਾਤਮਾ ਦੀ ਯਾਦ ਵਿਚ 12ਵੀਂ ਬਰਸੀ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ।ਰਾਤ ਦੇ ਤਿੰਨ ਦਿਨਾਂ ਕੀਰਤਨ ਦੀਵਾਨ ਖੁੱਲ੍ਹੇ ਪੰਡਾਲ ਵਿਚ ਕਰਵਾਏ ਗਏ।ਜਿਸ ਵਿਚ ਪੰਥ …
Read More »
Punjab Post Daily Online Newspaper & Print Media