Tuesday, November 24, 2026

Daily Archives: June 9, 2017

ਗਰਮੀ ਦੇ ਮੱਦੇਨਜ਼ਰ ਸ਼ਰਧਾਲੂ ਸੰਗਤਾਂ ਤੇ ਆਮ ਜਨਤਾ ਲਈ ਸਥਾਪਿਤ ਕੀਤੀ ਛਬੀਲ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮਨੁੱਖਤਾ ਦੇ ਭਲੇ ਅਤੇ ਲੋੜਵੰਦ ਰੋਗੀਆਂ ਦੀ ਸੇਵਾ ਨੂੰ ਸਮਰਪਿਤ ਸਮਾਜਸੇਵੀ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਵਲੋਂ ਸ੍ਰੀ ਹਰਿੰਮਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਸ਼ਰਧਾਂਲੂਆਂ ਲਈ ਚੌਕ ਘਿਓ ਮੰਡੀ ਵਿਖੇ ਠੰਡੇ ਜਲ ਦੀ ਛਬੀਲ ਪੱਕੇ ਤੌਰ ‘ਤੇ ਸਤਾਪਿਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਬਾਬਾ ਦਲਬੀਰ ਸਿੰਘ ਕਾਰ …

Read More »

6 ਜੂਨ ਨੂੰ ਹੁੱਲੜਬਾਜੀ ਕਰਨ ਵਾਲਿਆਂ ਨਾਲ ਸ਼੍ਰੋਮਣੀ ਅਕਾਲੀ ਦਲ (ਅ) ਦਾ ਕੋਈ ਸਬੰਧ ਨਹੀ- ਮਾਨ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਹੋਈ ਹੁੱਲੜਬਾਜੀ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਉਹ ਭਲੀਭਾਂਤ ਜਾਣਦੇ ਹਨ ਤੇ ਹੁੱਲੜਬਾਜੀ ਕਰਨ ਵਾਲਿਆਂ ਨਾਲ ਉਹਨਾਂ ਦੀ ਪਾਰਟੀ ਦਾ ਕੋਈ ਸਬੰਧ ਨਹੀ ਹੈ। ਜਾਰੀ ਇੱਕ ਬਿਆਨ ਰਾਹੀ ਸ਼੍ਰੋਮਣੀ ਅਕਾਲੀ …

Read More »

Swachhta Pakhwada successfully celebrated across the country by Ministry of Agriculture

New Delhi, June 8 (Punjab Post Bureau) – The Ministry of Agriculture & Farmers Welfare observed Swachhta Pakhwada from 16th to 31st May, 2017. Going out from the confines of the office premises Swachhta drive and awareness programme regarding cleanliness was carried out in Agricultural Mandis, Fish Markets and villages near Krishi Vigyan Kendras (KVKs). The message of Swachhta campaign …

Read More »

ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਲਈ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ 10 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਮੰਗ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਸਈਅਦ ਨੂੰ ਪੱਤਰ ਲਿਖਿਆ ਹੈ।ਪੱਤਰ ਵਿੱਚ ਉਨ੍ਹਾਂ ਆਖਿਆ ਹੈ ਕਿ ਸਿੱਖਾਂ ਦੇ …

Read More »

ਵਿਰਾਸਤੀ ਯਾਦਗਾਰਾਂ ਸਬੰਧੀ ਗਲਤ ਬਿਆਨੀ ਕਰਨ ਤੋਂ ਗੁਰੇਜ਼ ਕਰਨ ਸਿੱਧੂ -ਪ੍ਰੋ: ਬਡੂੰਗਰ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਨਵਜੋਤ ਸਿੰਘ ਸਿੱਧੂ ਨੂੰ ਖਾਲਸਾ ਪੰਥ ਦੇ ਸ਼ਾਨਾਂਮੱਤੇ ਇਤਿਹਾਸ ਦੇ ਨਾਲ-ਨਾਲ ਸਿੱਖ ਵਿਰਾਸਤ ਦਾ ਸਤਿਕਾਰ ਕਰਦਿਆਂ ਵਿਰਾਸਤੀ ਯਾਦਗਾਰਾਂ ਸਬੰਧੀ ਗਲਤ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ …

Read More »

ਖਾਲਸਾ ਅਕੈਡਮੀ ਦਾ ਦਸਵੀਂ ਦਾ ਨਤੀਜਾ 100 ਫੀਸਦੀ ਰਿਹਾ

ਚੌਕ ਮਹਿਤਾ, 8 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦਾ ਸਾਲ 2016-17 ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ, ਜਿਸ ਵਿੱਚ ਸ਼ਹਿਨਾਜਦੀਪ ਸਿੰਘ …

Read More »

One week training program organized by ValeurHR at GNDU

Amritsar, June 8 (Punjab Post Bureau) – ValeurHR E-Solutions Private Ltd., a multinational company conducted a one week training session, where the students of GNDU were provided training on HANA cloud platform, Artificial Intelligence, Mobile development and UI / UX Development and other Web Applications. Top performing interns will get an opportunity to be hired for ValeurHR’s Head Quarter in …

Read More »

ਕੈਬਨਿਟ ਮੰਤਰੀ ਸਿੱਧੂ ਵਲੋਂ ਅੰਮ੍ਰਿਤਸਰ ਵਿਖੇ ਕਰਨਗੇ ਸਾਂਝੀ ਰਸੋਈ ਦੀ ਸ਼ੁਰੂਆਤ 10 ਜੂਨ ਨੂੰ

10 ਰੁਪਏ ‘ਚ ਆਮ ਲੋਕਾਂ ਨੂੰ ਮਿਲੇਗਾ ਸਵਾਦਲਾ ਤੇ ਪੋਸ਼ਟਿਕ ਭੋਜਨ ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਆਮ ਪਬਲਿਕ ਨੂੰ ਸਵਾਦਲਾ ਤੇ ਪੋਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਸਾਂਝੀ ਰਸੋਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਭੁੱਖੇ ਪੇਟ ਨਾ ਰਹੇ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ (ਆਈ.ਏ.ਐਸ) ਨੇ …

Read More »