ਬੱਚਿਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ ਵੰਡੇ ਬਠਿੰਡਾ, 10 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੱਚਿਆਂ ਦੇ ਗੁਰਮਤਿ ਟੇ੍ਰਨਿੰਗ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਹੋਰ ਧਾਰਮਿਕ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਲਾਇਆ ਗਿਆ।ਜਿਸ ਵਿਚ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ ਪ੍ਰਚਾਰਕਾਂ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ …
Read More »
Punjab Post Daily Online Newspaper & Print Media