ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਤੇ ਘੱਟ ਨੂੰ ਮਿਲਣਗੇ 25 ਹਜ਼ਾਰ ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਠੱਠਾ (ਤਰਨਤਾਰਨ) ਜਾ ਰਹੇ ਸ਼ਰਧਾਲੂਆਂ ਦਾ ਟਰੱਕ ਹਾਦਸਾਗ੍ਰਸਤ ਹੋ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟ ਕਰਦਿਆਂ ਹਾਦਸੇ ਦੇ ਗੰਭੀਰ ਜ਼ਖਮੀਆਂ ਨੂੰ 50 ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ …
Read More »Daily Archives: June 12, 2017
ਬਲਾਕ ਵੇਰਕਾ `ਚ ਖੇਤੀਬਾੜੀ ਵਿਭਾਗ ਨੇ ਵਾਹ ਦਿੱਤਾ ਅਗੇਤਾ ਲਾਇਆ ਝੋਨਾ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਪੰਜਾਬ ਪ੍ਰੀਜਰਵੇਸ਼ਨ ਆਫ ਸਬ ਸੋਆਇਲ ਵਾਟਰ ਐਕਟ 2009 ਅਧੀਨ ਕਿਸਾਨ ਝੋਨੇ ਦੀ ਲਵਾਈ 15 ਜੂਨ ਅਤੇ ਬਾਸਮਤੀ ਦੀ ਲਵਾਈ 5 ਜੁਲਾਈ ਤੋਂ ਹੀ ਕਰ ਸਕਦੇ ਹਨ, ਜੋ ਵੀ ਕਿਸਾਨ ਇਸ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਗੇ, …
Read More »ਐਕਸੀਡੈਂਟ `ਚ ਜਖਮੀ ਬੱਚੇ ਦੀ ਮੌਤ – ਮਾਡਲ ਟਾਊਟ ਵਾਸੀਆਂ ਨੇ ਪ੍ਰੀਵਾਰ ਦੀ ਕੀਤੀ ਮਾਲੀ ਮਦਦ
ਬਟਾਲਾ, 11 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੀਤੇ ਦਿਨੀ ਮਾਡਲ ਟਾਊਨ ਦਾ ਬੱਚਾ ਪਵਿਤਰ ਚੰਦ ਸਪੁਤੱਰ ਸੁਖਵਿੰਦਰ ਕੁਮਾਰ ਵਾਸੀ ਬੋਹੜਾ ਵਾਲਾ ਨੂੰ ਇਕ ਤੇਜ ਰਫਤਾਰ ਕਾਰ ਦੀ ਫੇਟ ਵੱਜਣ ਕਾਰਨ ਜਖਮੀ ਹੋ ਗਿਆ ਸੀ। ਪੁਲਿਸ ਲਾਈਨ ਰੋਡ `ਤੇ ਮਾਸਟਰ ਕਰਿਆਨਾ ਸਟੋਰ ਦੇ ਸਾਹਮਣੇ ਹੋਏ ਹਾਦਸੇ ਵਿੱਚ ਗੰਭੀਰ ਜਖਮੀ ਹੋਏ ਬੱਚੇ ਦਾ ਮੁਹੱਲਾ ਵਾਸੀਆਂ ਨੇ ਅੰਮ੍ਰਿਤਸਰ ਤੋ ਇਲਾਜ ਕਰਵਾਇਆ ਸੀ, …
Read More »ਸ਼੍ਰੋਮਣੀ ਕਮੇਟੀ ਅਕਾਲੀ ਦਲ ਵੱਲੋਂ ਲਗਾਏ ਜਾ ਰਹੇ ਧਰਨਿਆਂ ਦਾ ਹਿੱਸਾ ਬਣੇਗੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸਿੱਖ ਮਸਲਿਆਂ ’ਤੇ ਜਾਣਬੁੱਝ ਕੇ ਅਪਣਾਏ ਜਾ ਰਹੇ ਨਾਂਹਪੱਖੀ ਰਵੱਈਏ ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਰਕਾਰ ਦੀ ਕਿਸੇ ਵੀ ਅਜਿਹੀ ਚਾਲ ਨੂੰ ਸਫਲ ਨਹੀਂ ਹੋਣ ਦੇਵੇਗੀ ਜੋ ਸਿੱਖ ਸਰੋਕਾਰਾਂ ਦੇ ਵਿਰੁੱਧ ਹੋਵੇ।ਉਨ੍ਹਾਂ …
Read More »ਕਹਾਣੀਕਾਰ ਅਜਮੇਰ ਸਿੱਧੂ ਨੂੰ ਮਿਲੇਗਾ `ਡਾ: ਜਸਵੰਤ ਸਿੰਘ ਪੁਰੇਵਾਲ ਅੰਤਰਰਾਸ਼ਟਰੀ ਸਾਹਿਤਕ ਪੁਰਸਕਾਰ 2017`
ਅੰੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ) – ਅਦਾਰਾ `ਰਾਗ` ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ `ਡਾ: ਜਸਵੰਤ ਸਿੰਘ ਪੁਰੇਵਾਲ ਅੰਤਰ ਰਾਸ਼ਟਰੀ ਸਾਹਿਤਕ ਪੁਰਸਕਾਰ 2017` ਕਹਾਣੀਕਾਰ ਅਜਮੇਰ ਸਿੱਧੂ ਨੂੰ ਦਿੱਤਾ ਜਾ ਰਿਹਾ ਹੈ ਅਤੇ ਨਾਲ ਹੀ ਸਾਹਿਤਕ ਮੈਗਜ਼ੀਨ “ਰਾਗ” ਲੋਕ ਅਰਪਣ ਕੀਤਾ ਜਾ ਰਿਹਾ ਹੈ।ਇਹ ਸਨਮਾਨ ਸਮਾਰੋਹ 13 ਜੂਨ ਨੂੰ ਬਾਅਦ ਦੁਪਹਿਰ 3:00 ਵਜੇ ਪੰਜਾਬੀ ਭਵਨ ਲੁਧਿਆਣਾ …
Read More »
Punjab Post Daily Online Newspaper & Print Media