ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਪਿਤਾ ਪ੍ਰੀਤਮ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀਆਂ ਅਸਥੀਆਂ ਅੱਜ ਗੋਇੰਦਵਾਲ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਇਸ ਸਮੇਂ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ …
Read More »Daily Archives: June 17, 2017
ਕੇਂਦਰ ਸਰਕਾਰ ਵੱਲੋਂ ਜੀ.ਐਸ.ਟੀ ਸਬੰਧੀ ਇਸ਼ਤਿਹਾਰ ਵਿਚ ਸਿੱਖ ਦਸਤਾਰ ਦਾ ਅਪਮਾਨ
ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ -ਪ੍ਰੋ: ਕਿਰਪਾਲ ਸਿੰਘ ਬਡੂੰਗਰ ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਦੇ ਅਦਾਰੇ ‘ਸੈਂਟਰਲ ਬੋਰਡ ਆਫ ਐਕਸਾਈਜ਼ ਐਂਡ ਕਸਟਮ ਵਿਭਾਗ’ ਵੱਲੋਂ ਵੱਖ-ਵੱਖ ਅਖਬਾਰਾਂ ਵਿਚ ਮਿਤੀ 16 ਜੂਨ 2017 ਨੂੰ ਜੀ.ਐਸ.ਟੀ ਸਬੰਧੀ ਜਾਰੀ ਕੀਤੇ ਗਏ ਇਸ਼ਹਿਤਾਰ ਵਿਚ ਸਿੱਖ ਦਸਤਾਰ ਦੇ ਕੀਤੇ ਗਏ ਅਪਮਾਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ …
Read More »ਪਿੰਡ ਜਲਾਲ ’ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ – ਤਿੰਨ ਮੈਂਬਰੀ ਜਾਂਚ ਕਮੇਟੀ ਗਠਿਤ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਵਿਚ ਪਾਵਨ ਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਬੇਹੱਦ ਦੁੱਖਦਾਈ ਹੈ।ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਪ੍ਰੋ: ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਰ-ਬਾਰ ਅਖਬਾਰਾਂ ਵਿਚ ਇਸ਼ਤਿਹਾਰ ਤੇ ਖਬਰਾਂ ਪ੍ਰਕਾਸ਼ਿਤ ਕਰਵਾ ਕੇ ਪਿੰਡਾਂ ਸ਼ਹਿਰਾਂ …
Read More »ਲਲੌੜੀ ਕਲਾਂ ਦੀ ਝੰਡੀ ਦੀ ਕੁਸ਼ਤੀ ਡੂਮਛੇੜੀ ਤੇ ਮਾਛੀਵਾੜਾ ਦਰਮਿਆਨ ਬਰਾਬਰ ਰਹੀ
ਜੀਤ ਢਿੱਲਵਾਂ ਨੇ ਦਿਲਾਵਰ ਮੋਹਾਲੀ ਨੂੰ ਕੀਤਾ ਚਿੱਤ ਸਮਰਾਲਾ, 17 ਜੂਨ (ਪੰਜਾਬ ਪੋਸਟ- ਕੰਗ)- ਪਿੰਡ ਲਲੌੜੀ ਕਲਾਂ ਵਿਖੇ ਛਿੰਝ ਕਮੇਟੀ ਸਿੱਧ ਬਾਬਾ ਚਾਨੋ ਜੀ, ਸਮੂਹ ਗਰਾਮ ਪੰਚਾਇਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਪੰਜਵਾਂ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਿਸ਼ਨ ਸਿੰਘ ਪ੍ਰਧਾਨ, ਗੀਤਕਾਰ ਬੰਤ ਨੌਲੜੀ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਵਿੱਚ 115 ਤੋਂ ਵੱਧ ਪਹਿਲਵਾਨਾਂ …
Read More »ਟੋਲ ਪਲਾਜਾ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਵਰਕਰ ਹੋਰ ਤੇਜ਼ ਕਰਨਗੇ ਸੰਘਰਸ਼
ਸਮਰਾਲਾ, 17 ਜੂਨ (ਪੰਜਾਬ ਪੋਸਟ- ਕੰਗ)- ਟੋਲ ਪਲਾਜਾ ਵਰਕਰ ਯੂਨੀਅਨ (ਸੀਟੂ) ਪੰਜਾਬ ਦੀ ਅੱਜ ਇੱਕ ਅਹਿਮ ਮੀਟਿੰਗ ਦਰਸ਼ਨ ਸਿੰਘ ਵਾਇਸ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਦਰਸ਼ਨ ਸਿੰਘ ਵਾਇਸ ਪ੍ਰਧਾਨ ਨੇ ਸੰਬੋਧਨ ਕਰਦਿਆਂ ਆਖਿਆ ਕਿ ਟੋਲ ਪਲਾਜ਼ਾ ਦੇ ਵਰਕਰਾਂ ਨਾਲ ਟੋਲ ਪਲਾਜਾ ਮੈਨੇਜਮੈਂਟ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜੋ ਬੇਹੱਦ ਨਿੰਦਣਯੋਗ ਗੱਲ ਹੈ।ਟੋਲ ਪਲਾਜਾ ਦੇ ਡਾਇਰੈਕਟਰ ਵੱਲੋਂ ਵਰਕਰਾਂ ਦੀਆਂ …
Read More »ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਸਣੇ ਦਾਖਲੇ ਦਾ ਰਾਹ ਪੱਧਰਾ ਹੋਣ ਦੇ ਆਸਾਰ-ਜੌਲੀ
ਦਿੱਲੀ ਕਮੇਟੀ ਦੇ ਇਤਰਾਜ਼ ਉਪਰੰਤ 3 ਕੇਂਦਰੀ ਮੰਤਰਾਲੇ ਆਏ ਹਰਕਤ ’ਚ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) ਉੱਚ ਸਿੱਖਿਆ ਦੇ ਵੱਖ-ਵੱਖ ਕੋਰਸਾਂ ਵਿੱਚ ਦਾਖਲੇ ਲਈ ਕਰਵਾਈਆਂ ਜਾਂਦੀਆਂ ਮੁਕਾਬਲਾ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਸਣੇ ਪ੍ਰੀਖਿਆ ਕੇਂਦਰ ’ਚ ਦਾਖਿਲ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਇਸ ਮਸਲੇ ’ਤੇ …
Read More »ਡੇਅਰੀ ਕੋਰਸ ਲਈ ਇੰਟਰਵਿਊ 23 ਨੂੰ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੀ ਯੋਗ ਅਗਵਾਈ ਹੇਠ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸੈਡਾਂ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ `ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ 6 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਚਲਾਇਆ …
Read More »ਸ਼ਹਿਰਾਂ ਵਿਚ ਹੋਈਆਂ ਨਾਜਾਇਜ਼ ਉਸਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ – ਨਵਜੋਤ ਸਿੱਧੂ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਕਾਪੋਰੇਸ਼ਨ ਦੇ ਅਧਿਕਾਰੀਆਂ ਤੋਂ ਨਾਜਾਇਜ਼ ਕਬਜ਼ਿਆਂ ਦੀ ਸੂਚੀ ਮੰਗਦੇ ਕਿਹਾ ਕਿ ਸ਼ਹਿਰ ਵਿਚ ਹੋਈ ਇਕੱਲੀ-ਇਕੱਲੀ ਨਾਜਾਇਜ਼ ਉਸਾਰੀ ਦੀ ਉਨਾਂ ਨੂੰ ਖਬਰ ਹੈ ਅਤੇ ਕੋਈ ਵੀ ਉਸਾਰੀ ਬਾਹਰ ਨਾ ਰੱਖ ਕੇ ਮੈਨੂੰ ਇਸ ਦੀ ਸੂਚੀ ਚਾਰ ਦਿਨਾਂ ਵਿਚ ਸੌਂਪੀ ਜਾਵੇ। ਅੱਜ ਸ਼ਹਿਰ ਵਿਚ ਚੱਲ ਰਹੇ …
Read More »ਗ਼ਰੀਬ ਵਰਗ ਨਾਲ ਧੱਕੇਸ਼ਾਹੀ ਤੇ ਵਹਿਮਾਂ ਭਰਮਾਂ ਖਿਲਾਫ ਲਘੂ ਫ਼ਿਲਮ ”ਅਮਰੂ” ਰੀਲੀਜ਼
ਸੰਦੌੜ, 17 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਮਾਜ ਵਿਚ ਵੱਧ ਰਹੀਆਂ ਕਰੀਤੀਆਂ ਨੂੰ ਨੱਥ ਪਾਉਣ, ਵਹਿਮਾਂ ਭਰਮਾਂ ਤੋਂ ਮੁਕਤ ਕਰਨ ਅਤੇ ਅਜੋਕੀ ਪੀੜੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਹਿਤ ਐਲ.ਐਸ ਪਿਕਚਰਜ਼ ਦੀ ਸਮੁੱਚੀ ਟੀਮ ਵੱਲੋਂ ਸਮੇਂ ਸਮੇਂ `ਤੇ ਵੱਖ-ਵੱਖ ਤਰੀਕਿਆਂ-ਵਸੀਲਿਆਂ ਨਾਲ ਲੋਕਾਂ ਨੂੰ ਜਾਗਰੂਕ ਕਰਨ ਦਾ ਸ਼ਲਾਘਾਯੋਗ ਕਾਰਜ ਨਿਰੰਤਰ ਜਾਰੀ ਹੈ ।ਇਸੇ ਤਹਿਤ ਸ਼ਾਹੂਕਾਰਾਂ ਜਾਂ …
Read More »ਪਿੰਡ ਖੁਰਦ ਵਿਖੇ ਰੋਜ਼ਾ ਇਫਤਾਰ ਪਾਰਟੀ ਹੋਈ- ਸਾਰੇ ਭਾਈਚਾਰੇ ਨੇ ਕੀਤੀ ਸ਼ਮੂਲੀਅਤ
ਸੰਦੌੜ, 17 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੂੜਾ ਕਰਦਿਆਂ ਪਿੰਡ ਖੁਰਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਹੋਰਨਾਂ ਭਾਈਚਾਰਿਆਂ ਨਾਲ ਮਿਲ ਕੇ ਮਸਜਿਦ ਵਿੱਚ ਪਵਿੱਤਰ ਰਮਜਾਨ ਦੇ ਰੋਜ਼ੇ ਦੀ ਇਫਤਾਰ ਪਾਰਟੀ ਕੀਤੀ ਗਈ।ਇਸ ਮੌਕੇ ਨੌਜਵਾਨ ਨਿਰਪੱਖ ਸਮਾਜਿਕ ਸੇਵਾ ਨੂੰ ਸਮਰਪਿਤ ਆਗੂ ਮੁਹੰਮਦ ਯਾਮੀਨ ਖੁਰਦ ਨੇ ਦੱਸਿਆ ਕਿ ਪਿੰਡ ਵਿੱਚ ਸਾਰੇ ਭਾਈਚਾਰੇ ਹਰ ਮੌਕੇ ਇੱਕ ਦੂਸਰੇ …
Read More »
Punjab Post Daily Online Newspaper & Print Media