ਪਤੀ ਤੇ ਉਸ ਦੇੇ ਸਾਥੀਆਂ ਨੇ ਮਾਰਨ ਦੀ ਨੀਯਤ ਨਾਲ ਰਸਤੇ `ਚ ਘੇਰਿਆ- ਆਂਗਨਵਾੜੀ ਵਰਕਰ ਬਠਿੰਡਾ, 16 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪ੍ਰ੍ਰੈੋਸ ਕਲੱਬ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਆਂਗਨਵਾੜੀ ਵਰਕਰ ਜਸਵਿੰਦਰ ਕੌਰ ਪੁੱਤਰੀ ਹਾਕਮ ਸਿੰਘ ਪਿੰਡ ਝੰਡੂਕੇ ਜਿਲ੍ਹਾ ਬਠਿੰਡਾ ਨੇ ਆਪਣੇ ਪਤੀ ’ਤੇ ਦੋਸ਼ ਲਗਾਇਆ ਕਿ ਉਸ ਨੇ ਆਪਣੇ ਗੁੰਡਾ ਸਾਥੀਆਂ ਨਾਲ ਮਿਲ ਕੇ …
Read More »Daily Archives: June 17, 2017
ਪਰਵਾਸੀ ਵਿਆਹਾਂ `ਚ ਧੋਖੇ ਦੀਆਂ ਸ਼ਿਕਾਇਤਾਂ ਪੰਜਾਬ ਵਿੱਚ ਸਾਰੇ ਦੇਸ਼ ਤੋਂ ਵੱਧ – ਰਾਸ਼ਟਰੀ ਮਹਿਲਾ ਕਮਿਸ਼ਨਰ
ਧੀਆਂ ਵਿਦੇਸ਼ਾਂ ਵਿੱਚ ਵਿਆਹੁਣ ਤੋਂ ਪਹਿਲਾਂ ਡੂੰਘੀ ਜਾਂਚ ਕਰੋ – ਪਰਮਜੀਤ ਕੌਰ ਲਾਂਡਰਾ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰੀ ਮਹਿਲਾ ਕਮਿਸ਼ਨ ਦੇ ਮੈਂਬਰ ਸ੍ਰੀਮਤੀ ਰੇਖਾ ਸ਼ਰਮਾ ਨੇ ਦੱਸਿਆ ਕਿ ਪਰਵਾਸੀ ਵਿਆਹਾਂ ਵਿੱਚ ਧੋਖੇ ਅਤੇ ਔਰਤਾਂ ਉੱਤੇ ਅਤਿਆਚਾਰ ਦੀਆਂ ਜਿਨ੍ਹੀਆਂ ਸ਼ਿਕਾਇਤਾਂ ਸਾਰੇ ਦੇਸ਼ ਵਿਚੋਂ ਆਉਂਦੀਆਂ ਹਨ ਓਨੀ ਗਿਣਤੀ ਵਿੱਚ ਹੀ ਇੱਕਲੇ ਪੰਜਾਬ ਤੋਂ ਆਉਂਦੀਆਂ ਹਨ। ਅੱਜ ਪੰਜਾਬ ਮਹਿਲਾ …
Read More »ਗਹਿਲੋਤ ਵਲੋਂ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸਮਾਜਿਕ ਨਿਆ ਸਸ਼ਕਤੀਕਰਨ ਮੰਤਰੀ ਥਾਵਰਚੰਦ ਗਹਿਲੋਤ ਨੇ ਅੰਮ੍ਰਿਤਸਰ ਵਿਚ ਚਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਕਤ ਸੈਂਟਰ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਜੋ ਵੀ ਲੋੜ ਹੋਵੇਗੀ ਉਹ ਉਸ ਨੂੰ ਤੁਰੰਤ ਪੂਰਾ ਕਰਨਗੇ।ਅੱਜ ਵਿਭਾਗ ਦੇ ਰਾਜ ਮੰਤਰੀ ਵਿਜੈ ਸਾਂਪਲਾ ਦੇ …
Read More »ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਆ ਰਹੀ ਮਾਨਸੂਨ ਨੂੰ ਵੇਖਦੇ ਹੋਏ ਜਿਲ੍ਹੇ ਵਿੱਚ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਪਹਿਲ ਕਰਦੇ ਹੋਏ ਹੜ੍ਹ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਹੈ।ਜਿਲ੍ਹਾ ਮਾਲ ਅਫ਼ਸਰ ਮੁਕੇਸ਼ ਸ਼ਰਮਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਦੇ ਅਜਨਾਲਾ, ਰਾਜਾਸਾਂਸੀ, ਮਜੀਠਾ ਅਤੇ ਬਾਬਾ ਬਕਾਲਾ ਦਾ ਕੁਝ …
Read More »ਲੜਕੀਆਂ ਦੇ ਘੱਟ ਅਨੁਪਾਤ ਵਾਲੇ ਜ਼ਿਲ੍ਹੇ ਦੇ 10 ਪਿੰਡਾਂ ’ਚ ਹੋਵੇਗੀ 2-2 ਕੋਆਰਡੀਨੇਟਰ ਲੜਕੀਆਂ ਦੀ ਚੋਣ- ਡੀ.ਸੀ
ਚੁਣੀਆਂ ਲੜਕੀਆਂ ਨੂੰ ਦਿੱਤਾ ਜਾਵੇਗਾ 4 ਹਜ਼ਾਰ ਮਾਣ ਭੱਤਾ- ਅਪਲਾਈ 30 ਜੂਨ ਤੱਕ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜਿਲ੍ਹੇ ਦੇ 10 ਪਿੰਡਾਂ ਵਿਚ, ਜਿੱਥੇ ਕਿ ਲੜਕੀਆਂ ਦੀ ਜਨਮ ਦਰ ਲੜਕਿਆਂ ਦੇ ਮੁਕਾਬਲੇ ਕਾਫੀ ਘੱਟ ਹੈ ਉਥੇ 2-2 ਲੜਕੀਆਂ …
Read More »ਗਹਿਲੋਤ ਨੇ ਛੀਨਾ, ਜੋਸ਼ੀ, ਮੇਅਰ ਅਰੋੜਾ ਤੇ ਹੋਰ ਭਾਜਪਾ ਵਰਕਰਾਂ ਨਾਲ ਕੀਤੀ ਬੈਠਕ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਰਾਜਨੇਤਾ ਅਤੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰੀ ਸ੍ਰੀ ਥਾਵਰਚੰਦ ਗਹਿਲੋਤ ਵੱਲੋਂ ਗੁਰੂ ਨਗਰੀ ਪੁੱਜਣ ’ਤੇ ਸਰਕਟ ਹਾਊਸ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।ਗਹਿਲੋਤ ਕੇਂਦਰ ਸਰਕਾਰ ਵੱਲੋਂ ਬੀਤੇ 3 ਸਾਲਾਂ ਦੌਰਾਨ …
Read More »Modi’s Minister Discuss 3 Years Centre’s Policies in Amritsar
Amritsar, June 16 (Punjab Post Bureau) – Union Cabinet Minister for Social Justice and Empowerment Thawar Chand Gehlot today visited the holy city and discussed Modi government’s last three years’ policies and programs for the neglected section of the society. He held various meeting with the public men, district officials and BJP leaders and apprised them about the various initiatives …
Read More »ਦਿੱਲੀ ਕਮੇਟੀ ਨੇ 21 ਸਿੱਖ ਨੌਜਵਾਨਾਂ ਦੇ ਕਤਲ ਲਈ ਕੈਪਟਨ ਨੂੰ ਦੱਸਿਆ ਮੁੱਖ ਸਾਜਿਸ਼ ਕਰਤਾ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ’ਚ ਦਾਖਿਲ ਕੀਤੀ ਪਟੀਸ਼ਨ ਨਵੀਂ ਦਿੱਲੀ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਪੰਜਾਬ ਪੁਲਿਸ ’ਤੇ ਦੋਸ਼ ਲਗਣ ਦੀ ਅਕਸਰ ਸੁਣਾਈ ਦਿੰਦੀਆਂ ਆਵਾਜਾਂ ਚ ਅੱਜ ਇੱਕ ਨਵੀਂ ਕੜੀ ਜੁੜ ਗਈ। ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ …
Read More »Refresher Course in English” concluded at Guru Nanak Dev University
Amritsar, June 16 (Punjab Post Bureau) – A “Three-Week Refresher Course in English” concluded on June 15, 2017 at the UGC-Human Resource Development Centre, GNDU. As many as 38 university and college teachers pertaining to faculty of English Language and Literature from various nooks and corners of the country participated in the Course. Prof. Subodh Kumar, Dean Academic Affairs was the …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨ ਕੀਤੇ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2017 ਵਿਚ ਲਈ ਗਈ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੀਤੇ ਗਏ ਹਨ। 1. ਬੀ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ 2. ਬੈਚੁਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨਾਲੋਜੀ ਸਮੈਸਟਰ ਅਠਵਾਂ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਮਮਮ।ਪਅਦਚ।਼ਫ।ਜਅ ਤੇ ਮੌਜੂਦ ਹੋਣਗੇ।
Read More »
Punjab Post Daily Online Newspaper & Print Media