Tuesday, November 24, 2026

Daily Archives: June 19, 2017

ਕੈਪਟਨ ਵਲੋਂ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ ਸਾਰਾ ਕਰਜ਼ਾ ਮਾਫ ਤੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਦੀ ਰਾਹਤ

ਚੰਡੀਗੜ, 19 ਜੂਨ (ਪੰਜਾਬ ਪੋਸਟ ਬਿਊਰੋ) – ਇੱਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਏਕੜ ਜਮੀਨ ਵਾਲੇ ਛੋਟੇ ਕਿਸਾਨਾਂ ਦਾ  ਸਾਰਾ ਅਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ੇ ਦੀ ਰਕਮ ਨੂੰ ਨਾ ਦੇਖਦਿਆਂ 2 ਲੱਖ ਰੁਪਏ ਦੀ ਰਾਹਤ ਦੇਣ ਦਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਐਲਾਨ ਕਰ ਦਿੱਤਾ ਹੈ।ਪੰਜਾਬ ਅਸੈਂਬਲੀ ਵਿੱਚ ਇਸ ਐਲਾਨ ਨਾਲ …

Read More »

ਰਾਮ ਨਾਥ ਕੋਵਿੰਦ ਹੋਣਗੇ ਐਨ.ਡੀ.ਏ ਵਲੋਂ ਰਾਸ਼ਟਰਪਤੀ ਅਹੁੱਦੇ ਦੇ ਉਮੀਦਵਾਰ

ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਵਲੋਂ ਰਾਸ਼ਟਰਪਤੀ ਦੀ ਚੋਣ ਲਈ ਬਿਹਾਰ ਦੇ 71 ਸਾਲਾ ਰਾਜਪਾਲ ਰਾਮ ਨਾਥ ਕੋਵਿੰਦ ਦਾ ਨਾਮ ਐਲਾਨ ਦਿੱਤਾ ਗਿਆ ਹੈ।  ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਵਲੋਂ ਐਲਾਨੇ ਗਏ ਸ੍ਰੀ ਕੋਵਿੰਦ ਉਤਰ ਪ੍ਰਦੇਸ਼ ਦੇ ਕਾਨਪੁਰ ਦਿਹਾਤੀ ਖੇਤਰ ਤੋਂ ਦਲਿਤ ਕੋਲੀ ਬਾਈਚਾਰੇ ਨਾਲ ਸਬੰਧਤ ਹਨ।ਭਾਜਪਾ ਪ੍ਰਧਾਨ ਕੁਸ਼ਾਭਾਈ ਠਾਕਰੇ ਨੇ ਉਨਾਂ ਨੂੰ 1998 ਵਿੱਚ ਸ੍ਰੀ …

Read More »

ਹਰਜੀਤ ਸਿੰਘ ਸੱਜਣ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੱਸਿਆ ਵਿਸ਼ਵ ਸ਼ਾਂਤੀ ਦਾ ਸੋਮਾ

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਲਿਖਿਆ ਧੰਨਵਾਦੀ ਪੱਤਰ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੈਨੇਡਾ ਸਰਕਾਰ ਵਿਚ ਸਾਬਤ ਸੂਰਤ ਗੁਰਸਿੱਖ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਆਪਣੀ ਪੰਜਾਬ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕੀਤਾ ਹੈ।ਸੱਜਣ …

Read More »

ਫਿਲਮ ‘ਸੁਪਰ ਸਿੰਘ’ ਸਬੰਧੀ ਇਤਰਾਜ਼ਾਂ ਬਾਰੇ ਜਾਂਚ ਕਮੇਟੀ ਬਣਾਈ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਲ ਹੀ ਵਿਚ ਰਲੀਜ਼ ਹੋਈ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ  ਨੇ ਗੰਭੀਰ ਨੋਟਿਸ ਲੈਂਦਿਆਂ ਇਸ ਬਾਰੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ …

Read More »

GNDU Result declared

Amritsar, June 18 (Punjab Post Bureau) – The results of the B.Sc (Information Technology) Semester-VI Examination held by the Guru Nanak Dev University in May, 2017 has been declared  and is available on University website www.gndu.ac.in.

Read More »

ਗੁਰੂ ਨਾਨਕ ਹਸਪਤਾਲ ਦੇੇ ਮੈਡੀਕਲ ਸੁਪਰਡੈਂਟ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ ਸਬੰਧੀ ਸਪੱਸ਼ਟੀਕਰਨ

ਨਿੱਜੀ ਹਸਪਤਾਲ ਦਾ ਏਜੰਟ ਬਣ ਕੇ ਘੁੰਮ ਰਿਹਾ ਸੀ ਵਿਅਕਤੀ – ਮੈਡੀਕਲ ਸੁਪਰਡੈਂਟ ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀਂ ਗੁਰੂ ਨਾਨਕ ਹਸਪਤਾਲ ਵਿਖੇ ਮੈਡੀਕਲ ਸੁਪਰਡੈਂਟ ਵੱਲੋਂ ਇਕ ਵਿਅਕਤੀ ਦੀ ਕੀਤੀ ਕੁੱਟਮਾਰ ਦੇ ਮਾਮਲੇ ਸਬੰਧੀ ਸਪੱਸ਼ਟੀਕਰਨ ਦਿੰਦੇ ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਹੈ ਕਿ ਉਹ ਵਿਅਕਤੀ ਨਿੱਜੀ ਹਸਪਤਾਲ ਦਾ ਏਜੰਟ ਬਣ ਕੇ ਘੁੰਮ ਰਿਹਾ ਸੀ ਅਤੇ ਇੱਥੇ ਦਾਖਲ …

Read More »

ਅੰਮ੍ਰਿਤਸਰ ਵਿਕਾਸ ਮੰਚ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਸ਼੍ਰੋਮਣੀ ਕਮੇਟੀ ਤੋਂ ਮੰਗਿਆ ਸਹਿਯੋਗ

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਮਾਸਿਕ ਇਕੱਤਰਤਾ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਦੀ ਪ੍ਰਧਾਨਗੀ ਹੇਠ ਹੋਈ।ਪ੍ਰੈਸ ਨੂੰ ਜਾਰੀ ਬਿਆਨ ਵਿਚ ਸੰਸਥਾ ਦੇ ਪ੍ਰੈਸ ਸਕੱਤਰ ਜਸਬੀਰ ਸਿੰਘ ਨੇ ਦੱਸਿਆ ਹੈ ਕਿ ਮੀਟਿੰਗ ਨੂੰ ਆਰੰਭ ਕਰਦਿਆਂ ਹੋਇਆਂ ਪ੍ਰਿੰਸੀਪਲ ਅਣਖੀ ਨੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ.ਆਈ.ਐਮ) ਅੰਮ੍ਰਿਤਸਰ ਵਿੱਚ ਪੱਕੇ ਡਾਇਰੈਕਟਰ ਦੀ ਲੋੜ ਅਤੇ ਇਸ ਨਿਯੁੱਕਤੀ ਲਈ ਕੀਤੇ …

Read More »

Felicitation of Veteran on Completion of 100 Years

Jalandhar, Jun 18 (Punjab Post Bureau) – Capt Jawala Singh Grewal celebrated his 100th Birthday on 1st Apr 2017. He was enrolled in the Army (Corps of Signals) on 19th Feb 1937 and retired from service on 1st Apr 1972.  To felicitate the Centenarian on this special occasion senior officer Major General Harvijay Singh, Directorate General of Signals, Army Headquarters …

Read More »