ਕਾਰਾਂ `ਚ ਕਾਲੀਆਂ ਜਾਲੀਆਂ ਲਾਉਣ ਵਾਲੇ ਬਖਸ਼ੇ ਨਹੀਂ ਜਾਣਗੇ ਪਵਨ ਸ਼ਰਮਾ ਧੂਰੀ, 19 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੱਜ ਟ੍ਰੈਫਿਕ ਇੰਚਾਰਜ ਸ਼੍ਰੀ ਪਵਨ ਕੁਮਾਰ ਸ਼ਰਮਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਦੇ ਕਰੀਬ ਵਿਅਕਤੀਆਂ ਦੇ ਵਾਹਨਾਂ ਦੇ ਚਲਾਨ ਕੱਟੇ ਗਏ।ਪਵਨ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ …
Read More »Daily Archives: June 20, 2017
ਸਾਹਿਤ ਸਭਾ ਧੂਰੀ ਵੱਲੋਂ ਕਰਵਾਇਆ ਗਿਆ ਸਾਹਿਤਕ ਸਮਾਗਮ
ਸਾਹਿਤਕਾਰਾਂ ਨੇ ਸੂਬੇ ਦੀ ਸਿੱਖਿਆ ਮੰਤਰੀ ਨੂੰ ਬਦਲਣ ਦੀ ਕੀਤੀ ਮੰਗ ਧੂਰੀ, 19 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ ਸਾਹਿਤਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਡਾ. ਤੇਜਵੰਤ ਮਾਨ, ਰਾਮ ਮੂਰਤ ਸਿੰਘ, ਪਵਨ ਹਰਚੰਦਪੁਰੀ, ਕਰਤਾਰ ਸਿੰਘ ਠੁੱਲੀਵਾਲ, ਅਮਰ ਗਰਗ ਕਲਮਦਾਨ …
Read More »ਈਦ-ਉਲ-ਫੀਤਰ ਦੀ ਆਮਦ ਨੂੰ ਲੈ ਕੇ ਈਦਗਾਹ ਪ੍ਰਬੰਧਕੀ ਕਮੇਟੀ ਦੀ ਮੀਟਿੰਗ
ਮੈਂਬਰਾਂ ਦੀਆਂ ਸਬ ਕਮੇਟੀਆਂ ਦਾ ਗਠਨ ਮਾਲੇਰਕੋਟਲਾ (ਸੰਦੌੜ), 19 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੁਸਲਮਾਨਾਂ ਦੇ ਪ੍ਰਸਿੱਧ ਤਿਉਹਾਰ ਈਦ-ਉਲ-ਫੀਤਰ ਦੀ ਆਮਦ ਨੂੰ ਲੈ ਕੇ ਇੱਥੇ ਇੰਤਜ਼ਾਮੀਆ ਕਮੇਟੀ ਵੱਡੀ ਈਦਗਾਹ ਮਾਲੇਰਕੋਟਲਾ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸਦੀ ਪ੍ਰਧਾਨਗੀ ਮੁਹੰਮਦ ਨਾਸਰ ਨੇ ਕੀਤੀ ਅਤੇ ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਚੋਧਰੀ ਮੁਹੰਮਦ ਸਈਦ ਨੇ ਚਲਾਈ। ਇਸ ਸਮੇਂ ਆ ਰਹੇ ਈਦ-ਉਲ-ਫੀਤਰ …
Read More »ਤੇਜ ਝੱਖੜ ਨਾਲ ਟੁੱਟੇ ਬਿਜਲੀ ਦੀ ਖੰਬੇ – ਬਿਜਲੀ ਹੋਈ ਗੁੱਲ
ਸੰਦੌੜ, 19 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਅੱਤ ਦੀ ਪੈ ਰਹੀ ਗਰਮੀ ਤੋਂ ਬਆਂਦ ਆਈ ਤੇਜ ਹਨੇਰੀ ਨੇ ਜਿੱਥੇ ਅਨੇਕਾਂ ਦਰਖਤ ਜੜ੍ਹ ਪੁੱਟ ਦਿੱਤੇ ਉਥੇ ਬਿਜਲੀ ਦੇ ਇੱਕ ਦਰਜਨ ਖੰਭੇ ਪੁੱਟ ਦਿੱਤੇ ਜਿਸ ਕਰਨ ਹਨੇਰੀ ਉਪਰੰਤ ਹੇਜੇ ਤੱਕ ਵੀ ਬਿਜਲ਼ੀ ਗੁੱਲ ਹੈ ।ਐਸ.ਡੀ.ਓ ਕੁਲਦੀਪ ਕੁਮਾਰ ਸੰਦੌੜ ਅਤੇ ਐਸ.ਡੀ.ਓ ਰਜੇਸ਼ ਕੁਮਰ ਸੇਰਵਾਨੀ ਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆਂ …
Read More »ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਵਾਲਿਆਂ ਦਾ ਵਤਨ ਪਰਤਨ ਤੇ ਸੰਗਤਾਂ ਵੱਲੋਂ ਸੁਆਗਤ
ਸੰਦੌੜ, 19 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਸ਼ੇਰਗੜ੍ਹ ਚੀਮਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਟਿੱਬਾ ਸਿੱਖ ਸੰਗਤਾਂ ਨੂੰ ਗੁਰਬਾਣੀ ਰਾਹੀਂ ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਲਈ ਡੇਢ ਮਹੀਨੇ ਲਈ ਅਮਰੀਕਾ ਵਿਖੇ ਰਾਵਾਨਾ ਹੋਏ ਸਨ ਦਾ ਵਤਨ ਪਰਤਨ ‘ਤੇ ਇਲਾਕੇ ਦੀਆਂ ਸੰਗਤਾਂ ਨੇ ਭਰਵਾਂ ਸੁਆਗਤ …
Read More »ਨਗਰ ਨਿਗਮ ਵਲੋਂ ਸ਼ਹਿਰ `ਚ ਵੱਡੀਆਂ ਕੰਪਨੀਆਂ ਦੇ ਬੋਰਡਾਂ ਨੂੰ ਲਾਹੁੁਣ ਦੀ ਮੁਹਿੰਮ ਸ਼ੁਰੂ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਨਗਰ ਨਿਗਮ ਵਲੋਂ ਸ਼ਹਿਰ ਵਿਚ ਵੱਡੇ ਵੱਡੇ ਬੋਰਡਾਂ ਨੂੰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈੇ।ਇਸ ਮੌਕੇ ਸ਼ਹਿਰ ਦੀ ਕੋਰਟ ਰੋਡ, ਬੱਸ ਸਟੈਂਡ ’ਤੇ ਲੱਗੇ ਵੱਡੇ ਵੱਡੇ ਬੋਰਡਾਂ ਨੂੰ ਉਨਾਂ ਵਲੋਂ ਲਹਿਆ ਗਿਆ।ਸੁਪਰਡੈਂਟ ਰਵੀ ਲੂਨਾ, ਇੰਸਪੈਕਟਰ ਗੁਰਦੀਪ ਸਿੰਘ, ਸਹਾਇਕ ਗੁਰਦੀਪ ਸਿੰਘ ਪੰਮੀ ਅਤੇ ਭੋਲਾ ਸਿੰਘ ਨੇ ਆਪਣੀ ਅਗਵਾਈ ਵਿਚ …
Read More »ਲੁੱਟ ਖੋਹ ਵਾਲੇ ਦੋਸ਼ੀ ਕਾਬੂ – 12 ਲੱਖ ਦਾ ਸਮਾਨ ਬਰਾਮਦ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਐਸ.ਐਸ.ਪੀ ਨਵੀਨ ਸਿੰਗਲਾ ਵਲੋਂ ਨੇ ਆਪਣੀ ਪੈ੍ਰਸ ਕਾਨਫਰੰਸ ਦੋਰਾਨ ਕਿਹਾ ਕਿ ਪੁਲਿਸ ਪਾਰਟੀ ਨੂੰ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰ ’ਚ ਹੋ ਰਹੀ ਲੁੱਟਖੋਹ ਅਤੇ ਰਾਹ ਜਾਂਦੀਆਂ ਔਰਤਾਂ ਤੋਂ ਪਰਸ ਖੋਹਣ ਦੀ ਵਾਰਦਾਤਾਂ ਨੂੰ ਰੋਕਣ ਲਈ ਚੁੱਕੇ ਅਹਿਮ ਹਦਾਇਤਾਂ ਕਾਰਨ ਬਲਰਾਜ ਸਿੰਘ ਸਿੱਧੂ ਐਸ.ਪੀ.ਸਿਟੀ, ਗੁਰਜੀਤ ਸਿੰਘ ਰੋਮਾਣਾ ਡੀ.ਐਸ.ਪੀ …
Read More »ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹੀਦ ਭਾਈ ਮਤੀਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਮਾਗਮ ਦੀ ਅਰੰਭਤਾ ਭਾਈ ਤਰਸੇਮ ਸਿੰਘ ਹਰਰਾਇਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਕੀਤੀ।। ਕੀਰਤਨ ਦੀ ਸਮਾਪਤੀ ਉਪਰੰਤ ਭਾਈ ਹਰਦੀਪ ਸਿੰਘ (ਡਾ:) ਖਿਆਲੀਵਾਲੇ ਨੇ ਪੰਜਵੇਂ ਗੁਰੂ …
Read More »ਵਧੀਆ ਰਿਹਾ ਐਮ.ਏ ਐਜੂਕੇਸ਼ਨ ਦਾ ਨਤੀਜਾ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਐਮ.ਏ ਐਜੂਕੇਸ਼ਨ ਭਾਗ ਦੂਜਾ (ਸਮੈਸਟਰ ਤੀਜਾ) ਦੀਆਂ ਪ੍ਰੀਖਿਆਵਾਂ ਦਾ ਨਤੀਜਾ ਹਰ ਸਾਲ ਦੀ ਤਰਾਂ ਸ਼ਾਨਦਾਰ ਰਿਹਾ। ਕਾਲਜ ਦੀ ਵਿਦਿਆਰਥਣ ਰਵਨੀਤ ਕੌਰ ਨੇ 8.77 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਗਗਨਦੀਪ ਕੌਰ ਨੇ 8.27 ਐਸ.ਜੀ.ਪੀ.ਏ ਹਾਸਿਲ ਕਰਕੇ ਦੂਜਾ ਸਥਾਨ ਅਤੇ ਮਨਪ੍ਰੀਤ ਕੌਰ ਨੇ 8.23 ਐਸ.ਜੀ.ਪੀ.ਏ …
Read More »ਮੁਫ਼ਤ ਆਯੁਰਵੈਦਾ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ-ਮਰੀਜਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ
ਬਠਿੰਡਾ, 19 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੇ ਅਤਿ ਪਛੜੇ ਇਲਾਕੇ ਖੇਤਾ ਸਿੰਘ ਬਸਤੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੁਫ਼ਤ ਆਯੁਰਵੈਦਾ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਮਾਜ ਸੇਵੀ ਸੰਸਥਾ ਗਿਆਨਦੀਪ ਸ਼ਿਕਸ਼ਾ ਸਮਿਤੀ ਵੱਲੋਂ ਪ੍ਰੋਜੈਕਟ ਡਾਇਰੈਕਟਰ ਸੁਖਵਿੰਦਰ ਸਿੰਘ ਚੱਠਾ ਦੀ ਅਗਵਾਈ ਵਾਲੇ ਇਸ ਕੈਂਪ ਵਿਚ ਅਯੁਰਵੈਦਾ ਮੈਡੀਕਲ ਅਫ਼ਸਰ ਡਾ. ਗਿਰਧਰ ਅਤੇ ਉਨਾਂ ਦੀ ਟੀਮ ਵੱਲੋਂ …
Read More »
Punjab Post Daily Online Newspaper & Print Media