Wednesday, November 25, 2026

Daily Archives: June 22, 2017

ਮਾਸਟਰ ਟ੍ਰੇਨਰਾਂ ਨੇ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਕਰਵਾਏ ਯੋਗ ਅਭਿਆਸ

ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰ ਕਰਤਾਰ ਪੈਲੇਸ ਸੈਲੀ ਕੁਲੀਆਂ ਪਠਾਨਕੋਟ ਵਿਖੇ ਆਰਯੁਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲਾ ਪ੍ਰਸ਼ਾਸਨ, ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ, ਸਿਵਲ ਹਸਪਤਾਲ ਦਾ ਸਟਾਫ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਤੀਸਰਾ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ, …

Read More »

ਪੰਜਾਬ ਸੇਵਾ ਅਧਿਕਾਰ ਕਾਨੂੰਨ ਤਹਿਤ ਦਿਤੀਆਂ ਜਾ ਰਹੀਆਂ ਹਨ 351 ਸਰਕਾਰੀ ਸੇਵਾਵਾਂ

ਹਰ ਵਿਭਾਗ ਪੰਜਾਬ ਸੇਵਾ ਅਧਿਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰੇ-ਕਮਿਸ਼ਨਰ ਪੰਕਜ ਮਹਾਜਨ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਸ੍ਰੀ ਪੰਕਜ ਮਹਾਜਨ ਨੇ ਦੱਸਿਆ ਕਿ ਪੰਜਾਬ ਸੇਵਾ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ 351 ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਕਮਿਸ਼ਨ ਕੋਲ ਹੁਣ ਤੱਕ (ਸਾਲ 2011 ਤੋਂ ਲੈ ਕੇ) ਕੁਲ 38 …

Read More »

ਸੁਜਾਨਪੁਰ ਕਮਿਊਨਿਟੀ ਹਾਲ ਵਿਖੇ ਯੋਗਾ ਕੈਂਪ ਲਗਾਇਆ

ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਪਠਾਨਕੋਟ ਸਥਿਤ ਖੇਤਰੀ ਪ੍ਰਚਾਰ ਇਕਾਈ ਵਲੋਂ ਪਠਾਨਕੋਟ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਜ ਸੁਜਾਨਪੁਰ ਸਥਿਤ ਕਮਿਊਨਿਟੀ ਹਾਲ ਵਿਖੇ ਯੋਗ ਕੈਂਪ ਲਗਾਇਆ ਗਿਆ।   ਅੱਜ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਲਗਾਏ ਗਏ ਯੋਗ ਕੈਂਪ ਦੀ ਪ੍ਰਧਾਨਗੀ ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ ਨੇ ਕੀਤੀ।ਯੋਗਾ ਗੁਰੂ ਅਕਸ਼ੇਦੀਪ ਅਤੇ ਸ੍ਰੀਮਤੀ …

Read More »

Shri Radhe Maa donates Tarpaulin sheets and food grains to poor tribes

Mumbai, June 21 (Punjab Post Bureau) – Shri Radhe Maa distributed free tarpaulin sheets(Taalpatri) and food grains to the poor and downtrodden tribal people residing in the huts and makeshift house at Navpada, National Park, Borivali (East), Mumbai on this Sunday.Shri Radhe Maa herself was present to distribute these things to the poor whose huts were in shambles due to …

Read More »

ਭੇਦਭਰੀ ਹਾਲਤ ’ਚ ਨਹਿਰ ’ਚ ਡੁੱਬੇ 2 ਬੱਚਿਆਂ ’ਚੋਂ ਇਕ ਦੀ ਲਾਸ਼ ਬਰਾਮਦ, ਦੂਜਾ ਲਾਪਤਾ

ਧੂਰੀ, 21 ਜੂਨ (ਪੰਜਾਬ ਪੋਸਟ) –  ਨੇੜਲੇ ਪਿੰਡ ਬੇਨੜਾ ਵਿਖੇ ਲੰਮੇਂ ਸਮੇਂ ਤੋਂ ਪਿੰਡ ਦੇ ਸ਼ਮਸ਼ਾਨ ਘਾਟ ਕੋਲ ਕੱਚੀਆਂ ਕੁੱਲੀਆਂ ਵਿਚ ਰਹਿ ਕੇ ਆਪਣਾ ਗੁਜਾਰਾ ਕਰਨ ਵਾਲੇ 2 ਪ੍ਰਵਾਸੀ ਮਜਦੂਰਾਂ ਦੇ ਬੱਚਿਆਂ ਦੀ ਨਹਿਰ ’ਚ ਡੁੱਬਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨਾਂ ਵਿਚੋਂ ਰਾਹੁਲ ਨਾਮੀਂ ਇਕ ਬੱਚੇ ਦੀ ਲਾਸ਼ ਮਿਲ ਗਈ ਹੈ ਅਤੇ ਦੂਸਰੇ ਦੀ ਭਾਲ ਜਾਰੀ ਹੈ। ਮਿ੍ਰਤਕ …

Read More »

ਪੰਜਾਬ ਦੇ ਮੌਜੂਦਾ ਬਜਟ `ਚ ਮਾਲੇਰਕੋਟਲਾ ਨੂੰ ਗ੍ਰਾਂਟਾਂ ਦੇ ਗੱਫੇ

ਰਜ਼ੀਆ ਸੁਲਤਾਨਾ ਮੁਬਾਰਕਬਾਦ ਦੀ ਹੱਕਦਾਰ – ਜਮੀਲ, ਐਡਵੋਕੇਟ ਇਜਾਜ਼ ਮਾਲੇਰਕੋਟਲਾ (ਸੰਦੌੜ) 21 ਜੂਨ (ਪੰਜਾਬ ਪੋਸਟ- ਭੱਟ) – ਪੰਜਾਬ ਵਿਧਾਨ ਸਭਾ `ਚ ਮੌਜੂਦਾ ਵਿਤੀ ਵਰ੍ਹੇ ਦੇ ਲਈ ਪੇਸ਼ ਕੀਤੇ ਗਏ ਬਜਟ `ਚ ਜਿਸ ਤਰ੍ਹਾਂ ਸ਼ਹਿਰ ਦੀਆਂ ਵਿਦਿਅਕ ਸੰਸਥਾਵਾਂ ਲਈ ਦਿਲ ਖੋਲਕੇ ਗ੍ਰਾਂਟਾਂ ਦਾ ਐਲਾਨ ਕੀਤਾ ਗਿਆ ਹੈ।ਉਸ ਦੇ ਲਈ ਸਥਾਨਕ ਵਿਧਾਇਕਾ ਤੇ ਲੋਕ ਨਿਰਮਾਣ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਮੁਬਾਰਕਬਾਦ ਦੀ ਹੱਕਦਾਰ …

Read More »

ਅੱਖਾਂ ਦੇ ਮੁਫ਼ਤ ਕੈਂਪ `ਚ 1000 ਮਰੀਜਾਂ ਦਾ ਹੋਇਆ ਚੈਕਅਪ ਤੇ 80 ਆਪਰੇਸ਼ਨ ਲਈ ਰਵਾਨਾ

ਸੰਦੌੜ 21 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ)  – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਹੀਦੀ ਦਿਹਾੜੇ ਨੂੰ ਸਮਰਪਿਤ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖਾਲਸਾ ਦੀ ਦੇਖ ਰੇਖ ਹੇਠ ਦੀਵਾਨ ਟੋਡਰ ਮੱਲ ਚੈਰੀਟੇਬਲ ਸੁਸਾਇਟੀ ਵੱਲੋਂ ਅੱਖਾਂ ਦਾ ਪਹਿਲਾ ਵਿਸ਼ਾਲ ਚੈਕਅਪ ਅਤੇ ਅਪਰੇਸ਼ਨ ਕੈਂਪ ਆਯੋਜਿਤ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ …

Read More »

ਸ਼ਹਿਰ ਦੀ ਸੁੰਦਰਤਾ ’ਤੇ ਸਵੱਛ ਭਾਰਤ ਤਹਿਤ ਨਗਰ ਨਿਗਮ ਦਾ ਪੀਲਾ ਪੰਜਾ ਚਲਿਆ

ਨਗਰ ਨਿਗਮ ਵਲੋਂ ਸ਼ਹਿਰ ਵਿਚ ਵੱਡੀਆਂ ਵੱਡੀਆਂ ਕੰਪਨੀਆਂ ਦੇ ਬੋਰਡਾਂ ਨੂੰ ਲਾਉਣ ਦੀ ਮੁਹਿੰਮ ਸ਼ੁਰੂ ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਗਰ ਨਿਗਮ ਵਲੋਂ ਸ਼ਹਿਰ ਵਿਚ ਵੱਡੇ ਵੱਡੇ ਬੋਰਡਾਂ ਨੂੰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ।ਉਸ ਨੂੰ ਚਾਲੂ ਰੱਖਦਿਆਂ ਨਗਰ ਨਿਗਮ ਦੀ ਟੀਮ ਵਲੋਂ ਫਿਰ ਸ਼ਹਿਰ ਦੀ ਕੋਰਟ ਰੋਡ, ਬੱਸ ਸਟੈਂਡ ’ਤੇ ਲੱਗੇ …

Read More »

310ਵਾਂ ਆਮਗਨ ਦਿਵਸ ਗੁਰਦੁਆਰਾ ਕਿਲਾ ਮੁਬਾਰਕ ਸਾਹਿਬ ਵਿਖੇ ਮਨਾਇਆ

ਬਠਿੰਡਾ, 21 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਸੰਸਥਾ ਦਸਮੇਸ਼ ਪਿਆਰੇ ਸੇਵਾ ਸੁਸਾਇਟੀ ਆਰਿਆ ਸਮਾਜ ਚੋਂਕ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਸੇਵਾ ਸੁਸਾਇਟੀਆਂ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਠਿੰਡੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲਂ 21 ਜੂਨ ਦਾ 310ਵਾਂ ਆਮਦ ਦਿਵਸ (ਮੁਬਾਰਕ ਦਿਨ) ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਸ਼ੁਭ ਦਿਹਾੜੇ ਤੇ ਸੰਗਤਾਂ ਵਲੋਂ …

Read More »