Wednesday, November 25, 2026

Daily Archives: June 23, 2017

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਸ਼ੇਸ਼ ਪ੍ਰਚਾਰ ਪ੍ਰੋਗਰਾਮ ਕਰਵਾਇਆ

ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਾਰਲੇ ਦੀ ਪਠਾਨਕੋਟ ਸਥਿਤ ਖੇਤਰੀ ਪ੍ਰਚਾਰ ਇਕਾਈ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਜਾਨਪੁਰ ਦੇ ਕਮਿਊਨਿਟੀ ਹਾਲ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਇੱਕ ਵਿਸ਼ੇਸ਼ ਪ੍ਰਚਾਰ ਅਭਿਆਨ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ …

Read More »

ਵਿਧਾਨ ਸਭਾ `ਚ ਸਿੱਖ ਵਿਧਾਇਕ ਦੀ ਪੱਗ ਉਤਾਰਣੀ ਅਤਿ ਸ਼ਰਮਨਾਕ ਚਾਹਲ

ਜਲੰਧਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਿੱਖ ਵਿਧਾਇਕ ਦੀ ਉਤਾਰੀ ਗਈ ਪੱਗ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਕ ਪਾਸੇ ਪਰਵਾਸੀ ਸਿੱਖ ਭਾਈਚਾਰਾ ਵਿਦੇਸ਼ਾਂ ਵਿਚ ਪਗੜੀ ਦੀ ਪਹਿਚਾਣ ਨੂੰ ਬਚਾਈ ਰੱਖਣ ਲਈ ਸੰਘਰਸ਼ ਕਰ ਰਿਹਾ ਹੈ ਤੇ …

Read More »

GNDU results declared

Amritsar, June 22 (Punjab  Post Bureau) – The results of .     B.C.A  Semester – II and Shastri Part – III held by the Guru Nanak Dev University, Amritsar in May, 2017 have been declared and are available on University website www.gndu.ac.in.

Read More »

ਧੋਖੇ ਤੋਂ ਬਚਣ ਲਈ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲਈਆਂ ਜਾਣ ਡੀ.ਸੀ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) –  ਜ਼ਿਲ੍ਹਾ ਮੈੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ ਦੀਆਂ ਹੀ ਸੇਵਾਵਾਂ ਲਈਆਂ ਜਾਣ ਅਤੇ ਇਨ੍ਹਾਂ ਦੇ ਮਾਰਫ਼ਤ ਅਰਜ਼ੀ ਲਗਾਉਣ ਤੋਂੇ ਪਹਿਲਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ …

Read More »

1984 ਪੀੜਤ ਪਰਿਵਾਰਾਂ ਦੇ ਪੜ੍ਹੇ-ਲਿਖ੍ਹੇ ਬੇਰੁਜ਼ਗਾਰ ਬੱਚਿਆਂ ਦੀ ਕਿੱਤਾ ਸਿਖਲਾਈ ਲਈ ਮੰਗੀਆਂ ਅਰਜ਼ੀਆਂ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵਲੋਂ ਸਾਲ 1984 ਦੇ ਸਿੱਖ ਕਤਲੇਆਮ ਦੌਰਾਨ ਪੀੜਤ ਪਰਿਵਾਰਾਂ ਦੇ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਪੜ੍ਹੇ-ਲਿਖ੍ਹੇ ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਕਿੱਤਾ ਸਿਖਲਾਈ ਕੋਰਸ ਦੀ ਟ੍ਰੇਨਿੰਗ ਦੇਣ ਲਈ ਉਨ੍ਹਾਂ ਪਾਸੋ ਅਰਜੀਆਂ ਦੀ ਮੰਗ ਕੀਤੀ ਗਈ ਹੈ।ਜੋ ਕਿ ਅੱਠਵੀਂ ਜਮਾਤ ਤੋਂ ਮੈਟ੍ਰਿਕ ਜਾਂ +2 ਪਾਸ ਹਨ।ਇਨ੍ਹਾਂ ਦੀ ਉਮਰ …

Read More »

ਓਪਨ ਬਾਕਸਿੰਗ ਮੁਕਾਬਲਿਆਂ ’ਚ ਬਠਿੰਡਾ ਦੇ ਖਿਡਾਰੀ ਜਿਲ੍ਹੇ ਵਿਚੋਂ ਪਹਿਲੇ ਸਥਾਨ `ਤੇ

ਬਠਿੰਡਾ, 22 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜਿਲ੍ਹਾ ਬਾਕਸਿੰਗ ਅੇਸੋਸੀਏਸ਼ਨ ਵਲੋਂ ਬੀਤੇ ਦਿਨੀਂ ਕਰਵਾਏ ਗਏ ਓਪਨ ਬਾਕਸਿੰਗ ਜਿਲ੍ਹਾ ਪੱਧਰੀ ਖੇਡਾਂ ਦੇ ਮੁਕਾਬਲਿਆਂ ’ਚ ਜਿਲ੍ਹੇ ਵਿਚੋਂ ਵੱਖ ਵੱਖ ਥਾਵਾਂ ਤੋਂ ਖਿਡਾਰੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਸਪੋਟਰਸ ਸਟੇਡੀਅਮ ਬਠਿੰਡਾ ਦੀ ਬਾਕਸਿੰਗ ਕੋਚ ਮੈਡਮ ਸੰਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਠਿੰਡਾ ਖਿਡਾਰੀਆਂ ਦੇ ਲੜਕਿਆਂ ਵਿਚੋਂ 5 …

Read More »

ਜੈਕਾਰਿਆਂ ਦੀ ਗੂੰਜ ਨਾਲ ਸੰਪਨ ਹੋਇਆ ਸਿਰਜਣਾ ਗੁਰਮਤਿ ਕੈਂਪ

ਹੋਣਹਾਰ ਬੱਚਿਆਂ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਅੰਮ੍ਰਤਸਰ, 22 ਜੂਨ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ) – ਅਕਾਲ ਪੁਰਖ ਕੀ ਫੌਜ ਵਲੋਂ ਚੱਲ ਰਹੇ ਸਿਰਜਣਾ ਸਮਰ ਕੈਂਪਾਂ ਦੀ ਸਮਾਪਤੀ ਸਥਾਨਕ ਡੇਰਾ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਹੋਈ।ਸ਼ਹਿਰ ਤੇ ਪਿੰਡਾਂ ਦੇ ਵੱਖ-ਵੱਖ ਸਥਾਨਾਂ ਅਤੇ ਗੁਰਦੁਆਰਾ ਸਾਹਿਬ ਵਿਖੇ ਇਨ੍ਹਾ ਕਲਾਸਾਂ ਦਾ …

Read More »

ਦਸਤਾਰ ਦੀ ਬੇਅਦਬੀ ਕਰਨ ਵਾਲੇ ਮਾਰਸ਼ਲਾਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇ- ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਪ੍ਰੈਸ ਬਿਆਨ ਵਿੱਚ ਆਖਿਆ ਹੈ ਕਿ ਵਿਧਾਨ ਸਭਾ ਵਿਚ ਜੋ ਵਿਧਾਇਕ ਭਾਈ ਪਿਰਮਿਲ ਸਿੰਘ ਦੀ ਕੁੱਟਮਾਰ ਕਰਕੇ ਮਾਰਸ਼ਲਾਂ ਵੱਲੋਂ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਹੈ, ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨਾਂ ਕਿਹਾ ਕਿ ਜੇਕਰ ਵਿਧਾਨ ਸਭਾ ਵਿਚ ਜਿਥੋਂ …

Read More »