ਸੰਦੌੜ 22 ਜੂਨ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬੀ ਸਾਹਿਤ ਸਭਾ ਸੰਦੌੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ 26 ਜੂਨ ਨੂੰ ਕਰਵਾਏ ਜਾ ਰਹੇ ਸਾਹਿਤਿਕ ਸਮਾਗਮ ਦੌਰਾਨ ਤਿੰਨ ਪੰਜਾਬੀ ਸਾਹਿਤਕਾਰਾਂ ਨੂੰ ਯੁਵਾ ਲੇਖਕ ਐਵਾਰਡ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।ਸਾਹਿਤ ਸਭਾ ਦੇ ਪ੍ਰਧਾਨ ਪ੍ਰਸਿੱਧ ਕਹਾਣੀਕਾਰ ਨਾਇਬ ਸਿੰਘ ਬੁੱਕਣਵਾਲ ਅਤੇ ਉੱਘੇ ਸ਼ਾਇਰ ਬਲਵੰਤ ਫਰਵਾਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ …
Read More »Daily Archives: June 24, 2017
ਹਿੰਦੂ ਮੁਸਲਿਮ ਤੇ ਸਿੱਖ ਭਾਈਚਾਰੇ ਦੀ ਸਾਂਝੀ ਰੋਜ਼ਾ ਅਫਤਾਰੀ ਹੋਈ
ਸੰਦੌੜ, 22 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) ਪਿੰਡ ਫਤਿਹਗੜ ਪੰਜਗਰਾਈਆਂ ਦੀ ਮਸਜਿਦ ਵਿੱਚ ਰਮਾਜਾਨ ਦੇ ਪਵਿੱਤਰ ਰੋਜੇ ਦੀ ਅਫਤਾਰ ਪਾਰਟੀ ਦਾ ਆਯੋਜਨ ਸਹਿਕਾਰੀ ਸਭਾ ਪੰਜਗਰਾਈਆਂ ਦੇ ਸਕੱਤਰ ਜਗਰੂਪ ਸਿੰਘ ਸੰਧੂ ਦੇ ਉੱਦਮ ਸਦਕਾ ਕੀਤਾ ਗਿਆ ਇਸ ਅਫਤਾਰ ਪਾਰਟੀ ਵਿੱਚ ਜਿੱਥੇ ਵੱਡੀ ਗਿਣਤੀ ਦੇ ਵਿੱਚ ਮੁਸਲਿਮ ਭਾਈਚਾਰੇ ਸ਼ਾਮਿਲ ਸੀ ਉੱਥੇ ਸਿੱਖ ਅਤੇ ਹਿੰਦੂ ਭਾਈਚਾਰੇ ਨੇ ਵੀ ਸਮਹੂਲੀਅਤ ਕਰਕੇ ਆਪਸੀ ਭਾਈਚਾਰਜ …
Read More »ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ ਦੇ ਨਤੀਜੇ ਰਹੇ ਸ਼ਾਨਦਾਰ
ਬਠਿੰਡਾ, 23 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਬੀ.ਏ. ਦੀਆਂ ਪ੍ਰੀਖਿਆਵਾਂ ਵਿੱਚ ਇਸ ਕਾਲਜ ਦੇ ਵਿਦਿਆਰਥੀਆਂ ਨੇ 100 ਫੀਸਦੀ ਨਤੀਜੇ ਪ੍ਰਾਪਤ ਕਰਕੇ …
Read More »ਮਨਪ੍ਰੀਤ ਬਾਦਲ ਆਪਣਾ ਵਾਅਦਾ ਨਿਭਾਉਣ ਕੂੜਾ, ਡੰਪ ਪਲਾਂਟ ਸ਼ਹਿਰ ਤੋਂ ਬਾਹਰ ਕੱਢਵਾਉਣ
ਬਠਿੰਡਾ, 23 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕੂੜਾ ਡੰਪ ਹਟਾਉਂਣ ਸਬੰਧੀ ਪੰਜਾਬ ਸਰਕਾਰ ਕਾਗਜ਼ੀ ਪੱਤਰ ਖਾਨਾਪੂਰਤੀ ਕਰਨ ਦੀ ਬਜਾਏ ਆਪਣੇ ਵਾਅਦੇ ਨੂੰ ਅਮਲ ਵਿਚ ਲਿਆਉਣ ਲਈ ਤੁਰੰਤ ਕਾਰਵਾਈ ਕਰੇ। ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਇਲਾਕੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਹੋਂਦ ਵਿਚ ਆ ਜਾਣ …
Read More »ਜਿਲੇ ਭਰ ’ਚ ਹਨ 14 ਲਾਇਸੰਸ ਧਾਰਕ ਟ੍ਰੈਵਲ ਏਜੰਟ – ਦੀਪਰਵਾ ਲਾਕਰਾ
ਬਠਿੰਡਾ, 23 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਪ੍ਰਸ਼ਾਸਨ ਬਠਿੰਡਾ ਵਲੋਂ ਲਾਇਸੰਸ ਧਾਰਕ ਟਰੈਵਲ ਏਜੰਟ, ਇੰਮੀਗ੍ਰੇਸ਼ਨ ਕੰਸਲਟੰਟ, ਕੰਸਲਟੈਂਸੀ ਅਤੇ ਟਿਕਟਿੰਗ ਏਜੰਟਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲੇ ਭਰ ’ਚ 14 ਟਰੈਵਲ ਏਜੰਟ, ਇੰਮੀਗ੍ਰੇਸ਼ਨ ਕੰਸਲਟੰਟ, ਕੰਸਲਟੈਂਸੀ ਅਤੇ ਟਿਕਟਿੰਗ ਏਜੰਟਾਂ ਨੂੰ …
Read More »
Punjab Post Daily Online Newspaper & Print Media