ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) ਸਥਾਨਕ ਕਿਲਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦਿਹਾੜੇ ਦੀ ਯਾਦ ਵਿੱਚ ਅਯੋਜਿਤ ਕੀਤੇ ਗਏ ਨਗਰ ਕੀਰਤਨ ਦੋਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ ਕਰਦੇ ਹੋਏ ਬੀਬੀ ਜੋਗਿੰਦਰ ਕੌਰ ਅੰਤ੍ਰਿੰਗ ਕਮੇਟੀ ਮੈਂਬਰ (ਸ਼੍ਰੋਮਣੀ ਕਮੇਟੀ) ।
Read More »Daily Archives: June 26, 2017
ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਰੂਪ-ਰੇਖਾ ਤਿਆਰ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਸਬੰਧੀ ਜੋ ਪ੍ਰੋਗਰਾਮ ਅਰੰਭੇ ਜਾ ਰਹੇ ਹਨ।ਉਨਾਂ ਨੂੰ ਚੜਦੀ ਕਲਾਂ ’ਚ ਲਿਜਾਣ ਲਈ ਸ਼ਹਿਰ ਦਿਹਾਤੀ ਦੀ ਬੀਬੀ ਜੋਗਿੰਦਰ ਕੌਰ ਕਾਰਜਕਾਰਣੀ ਕਮੇਟੀ ਮੈਂਬਰ ਵਲੋਂ ਗੁਰੂ ਘਰਾਂ ਤੋਂ ਇਲਾਵਾ ਧਾਰਮਿਕ ਸਭਾ ਸੁਸਾਇਟੀਆਂ ਨਾਲ ਮੀਟਿੰਗਾਂ ਦੀ ਦੌਰ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਹਰਬਿੰਦਰ ਸਿੰਘ ਦਸਮੇਸ਼ ਨਗਰਨਰੂਆਣਾ ਰੋਡ ਵਿਖੇ ਵਾਹਿਗੁਰੂ ਦੇ ਸ਼ੁਕਰਾਣੇ ਵਜੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ …
Read More »ਗੁਰਦੁਆਰਾ ਸੰਗਤ ਸਾਹਿਬ ਸਿਵਲ ਸਟੇਸ਼ਨ ਦੀ ਚੋਣ ਪ੍ਰਕਿਰਿਆ ਸ਼ਾਂਤੀ ਪੂਰਨ
ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੀਆਂ ਚੋਣਾਂ ਤਿੰਨ ਸਾਲਾਂ ਲਈ 2017 ਤੋਂ 2020 ਕਰਵਾਈ ਜਾ ਰਹੀ ਹੈ। ਜੋ ਉਮੀਦਵਾਰ ਧਿਰਾਂ ਚੋਣ ਲੜ ਰਹੀਆਂ ਹਨ, ਉਨਾਂ ਦੇ ਕਰਮਵਾਰ ਉਮੀਦਵਾਰ ਪ੍ਰਧਾਨਗੀ ਲਈੇ ਮਨੋਹਰ ਸਿੰਘ ਚੋਣ ਨਿਸ਼ਾਨ ਛੱਤਰੀ ਅਤੇ ਪਰਮਜੀਤ ਸਿੰਘ ਸੇਖੋਂ ਚੋਣ ਨਿਸ਼ਾਨ ਪੌੜੀ, ਮੀਤ ਪ੍ਰਧਾਨ ਲਈ ਭੁਪਿੰਦਰ …
Read More »
Punjab Post Daily Online Newspaper & Print Media