Mumbai, June 27 (Punjab Post Bureau) – Film making is a tough gig. It might look glamorous from the outside but it requires lot of persistence and perseverance. It is quite common for a filmmaker’s child to follow footsteps of their parents. As a film and TV producer and director Sunil Agnihotri is a distinguished name. Unarguably, he has also been …
Read More »Daily Archives: June 27, 2017
ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਦਵਿੰਦਰ ਗਿੱਲ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬੀ ਗਾਇਕ ਦਵਿੰਦਰ ਗਿੱਲ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਮਜੀਠਾ ਦੇ ਨਾਗ ਕਲਾਂ ਦੇ ਜੰਮਪਲ ਦਵਿੰਦਰ ਗਿੱਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਸਮੇਂ ਉਹ ਆਸਟਰੇਲੀਆ ਚਲਾ ਗਿਆ ਸੀ ਅਤੇ ਉਥੇ ਹੀ ਆਪਣਾ ਬਿਜ਼ਨਸ ਕਰ ਰਿਹਾ ਹੈ।ਦਵਿੰਦਰ ਨੇ ਕਿਹਾ ਕਿ ਹੁਣ ਉਹ ਇੱਕ ਫਿਲਮ …
Read More »ਬੈਂਕਾਂ ਨੇ 819 ਕਰੋੜ ਦੇੇ ਮੁਕਾਬਲੇ 882 ਕਰੋੜ ਦੇ ਕਰਜ਼ੇ ਵੰਡ ਕੇ ਰਚਿਆ ਨਵਾਂ ਇਤਿਹਾਸ
ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਪਠਾਨਕੋਟ ਵੱਲੋਂ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਪੰਜਾਬ ਨੈਸ਼ਨਲ ਬੈਂਕ ਕਪੂਰਥਲਾ ਮੰਡਲ ਦੇ ਉਪ ਮੰਡਲ ਪ੍ਰਮੁੱਖ ਐਸ.ਕੇ ਬਹਿਲ ਵਿਸ਼ੇਸ਼ …
Read More »ਆਪਸੀ ਏਕਤਾ ਤੇ ਸਦਭਾਵਨਾ ਨਾਲ ਮਨਾਇਆ ਅੰਮ੍ਰਿਤਸਰ ਦਾ 440ਵਾਂ ਸਥਾਪਨਾ ਦਿਵਸ
ਸ੍ਰੀ ਅਕਾਲ ਤਖਤ ਸਾਹਿਬ ਤੋਂ ਰਾਮ ਬਾਗ ਤੱਕ ਕੱਢਿਆ ਗਿਆ ਸਰਬ ਧਰਮ ਮਾਰਚ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਵਿੱਤਰ ਨਗਰੀ ਦੇ ਸ਼ਹਿਰ ਵਾਸੀ ਅੰਮ੍ਰਿਤਸਰ ਦੀ 440ਵੀਂ ਵਰ੍ਹੇਗੰਢ ਮਨਾਉਣ ਦੇ ਲਈ ਸੈਂਕੜਿਆਂ ਦੀ ਤਾਦਾਦ ਦੇ ਵਿੱਚ ਅੱਜ ਅੰਮ੍ਰਿਤ ਵੇਲੇ ਸੜਕਾਂ ਤੇ ੳੇਤਰੇ।ਸਾਰੇ ਮਜਹਬਾਂ ਦੇ ਮੌਢੀ ਅਤੇ ਹਰ ਉਮਰ ਦੇ ਸ਼ਹਿਰ ਵਾਸੀ ਅੰਮ੍ਰਿਤਸਰ ਸ਼ਹਿਰ ਵਾਸਤੇ ਮਾਰਚ ਦੇ ਵਿੱਚ ਸ਼ਾਮਿਲ …
Read More »ਦੇਸ਼ ਵੰਡ ਸਮੇਂ ਮਰੇ 10 ਲੱਖ ਲੋਕਾਂ ਨੂੰ ਸਮਰਪਿਤ ਹੋਵੇਗਾ ਇਸ ਵਾਰ ਦਾ ਹਿੰਦ-ਪਾਕਿ ਦੋਸਤੀ ਸਮਾਰੋਹ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ਅਮਨ ਅਤੇ ਸਦਭਾਵਨਾ ਦੀ ਸਥਾਪਨਾ ਲਈ ਹਰ ਸਾਲ 13-14 ਅਗਸਤ ਨੂੰ ਅੰਮ੍ਰਿਤਸਰ ਵਿਚ ਹੋਣ ਵਾਲਾ ਸਮਾਰੋਹ ਇਸ ਵਾਰ 1947 ਵਿਚ ਦੇਸ਼ ਦੀ ਵੰਡ ਸਮੇਂ ਫਿਰਕੂ ਹਿੰਸਾ ਵਿਚ ਮਾਰੇ ਗਏ 10 ਲੱਖ ਲੋਕਾਂ ਨੂੰ ਸਮਰਪਿਤ ਹੋਵੇਗਾ। ਇਹ ਜਾਣਕਾਰੀ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ …
Read More »ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਲੀਕੀ ਜਾਵੇਗੀ ਵਿਸ਼ੇਸ਼ ਯੋਜਨਾ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਨ 2019 ਵਿਚ ਆ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਪੱਧਰ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਆਰੰਭ ਦਿੱਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ …
Read More »ਮੀਰੀ ਪੀਰੀ ਦਿਵਸ ਮੌਕੇ ਗੱਤਕਾ ਮੁਕਾਬਲਿਆਂ ਦੀ ਤਿਆਰੀ ਸਬੰਧੀ ਇਕੱਤਰਤਾ ਹੋਈ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਹੋਈ, ਜਿਸ ਵਿਚ ਹਰਿਆਣਾ ਰਾਜ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਨੁਮਾਇੰਦੇ, ਪ੍ਰਚਾਰਕ, ਕਵੀਸ਼ਰ, ਢਾਡੀ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸ਼ਾਮਲ …
Read More »ਸ਼ੋ੍ਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਮਨਾਏਗੀ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਮਣੀ ਕਮੇਟੀ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਸ਼ੋ੍ਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਬੰਧੀ ਅੱਜ 27 ਜੂਨ …
Read More »ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ) – ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਦੁਆਰਾ ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ …
Read More »ਲੋਕਾਂ ਨੇ ਹਲਕਾ ਧੂਰੀ ਨੂੰ ਜਿਲਾ ਸੰਗਰੂਰ ਨਾਲ ਜੋੜੇ ਰੱਖਣ ਦੀ ਕੀਤੀ ਮੰਗ
ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਵਿੱਚ ਪੈਂਦੇ ਮਾਲੇਰਕੋਟਲਾ ਸ਼ਹਿਰ ਨੂੰ ਜ਼ਿਲਾ੍ਹ ਬਣਾਉਣ ਦੇ ਫੈਸਲੇ ਨੂੰ ਲੈ ਕੇ ਜਿਥੇ ਹਲਕਾ ਮਾਲੇਰਕੋਟਲਾ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਮਾਲੇਰਕੋਟਲਾ ਅਤੇ ਸੰਗਰੂਰ ਦੇ ਬਿਲਕੁੱਲ ਅੱਧ-ਵਿਚਕਾਰ ਪੈਂਦੇ ਧੂਰੀ ਹਲਕੇ ਦੇ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਕਿਤੇ ਧੂਰੀ ਹਲਕੇ ਨੂੰ …
Read More »
Punjab Post Daily Online Newspaper & Print Media