ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਦੀ ਨਿਗਰਾਨੀ ਹੇਠ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸ਼ੇਰਪੁਰ ਚੌਕ ਵਿਖੇ ਪੁੱਲ ਦੇ ਹੇਠਾਂ ਅੰਤਰਰਾਸ਼ਟਰੀ ਡਰੱਗ ਵਿਰੋਧੀ ਡੇਅ ਮਨਾਇਆ ਗਿਆ।ਜਿਸ ਵਿੱਚ ਟਰੱਕ ਯੂਨੀਅਨ ਦੇ ਪ੍ਰਧਾਨ ਕਮਲ ਕੁਮਾਰ, ਗੁਰੂ ਨਾਨਕ ਸੂਮੋ ਸਟੈਂਡ ਧੂਰੀ, ਟੈਂਪੂ …
Read More »Daily Archives: June 27, 2017
ਜਨਮ ਦਿਨ ਮੁਬਾਰਕ – ਮਿਖੁਲ ਢੰਡਾ
ਸਮਰਾਲਾ, 27 ਜੂਨ ( ਪੰਜਾਬ ਪੋਸਟ ਕੰਗ) ਸਥਾਨਕ ਕਮਲ ਕਲੌਨੀ ਵਾਸੀ ਵਿਵੇਕ ਕੁਮਰ ਤੇ ਕੰਚਨ ਬਾਲਾ ਨੂੰ ਹੋਣਹਾਰ ਬੇਟੇ ਮਿਖੁਲ ਢੰਡਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਗੁਰਸਿਮਰਨ ਕੋਰ ਤੇ ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) ਸਥਾਨਕ ਤੇਜ ਨਗਰ ਚੌਕ ਵਾਸੀ ਹਰਵਿੰਦਰ ਸਿੰਘ ਤੇ ਗੁਰਮੀਤ ਕੌਰ ਨੂੰ ਆਪਣੇ ਬੱਚਿਆਂ ਗੁਰਸਿਮਰਨ ਕੋਰ ਤੇ ਗੁਰਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਲੁੱਟ ਖੋਹ ਕਰਨ ਵਾਲੇ ਤਿੰਨ ਦੋਸ਼ੀ ਲੁੱਟੇ ਹੋਏ ਸਮਾਨ ਸਮੇਤ ਕਾਬੂ
ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੀਨੀਅਰ ਪੁਲਿਸ ਕਪਤਾਨ ਨਵੀਨ ਸਿੰਗਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਆਸ ਪਾਸ ਦੇ ਇਲਾਕੇ ਅਤੇ ਪਿੰਡਾਂ ਵਿੱਚ ਚੋਰੀ ਹੋ ਰਹੀਆਂ ਘਰੇਲੂ ਵਸਤੂਆਂ,ਮੋਟਰ ਸਾਈਕਲ ਅਤੇ ਖਾਸ ਕਰਕੇ ਰਾਮਾਂ ਮੰਡੀ ਦੇ ਆਸ ਪਾਸ ਦੇ ਏਰੀਏ ਵਿੱਚ ਆੳਂਦੇ ਜਾਂਦੇ ਰਾਹਗੀਰਾਂ ਖਾਸ ਕਰਕੇ ਔਰਤਾਂ ਕੋਲੋਂ ਮੋਬਾਇਲ ਫੋਨ …
Read More »15ਵੀਂ ਫੈਡਰੇਸ਼ਨ ਕੱਪ ਨੈਸ਼ਨਲ ਜੂਨੀਅਰ ਐਥਲੈਟਿਕ ਚੈਂਪੀਅਨਸ਼ਿਪ
ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲਖਨਊ ਵਿਖੇ ਆਯੋਜਿਤ 15ਵੀਂ ਫੈਡਰੇਸ਼ਨ ਕੱਪ ਨੈਸ਼ਨਲ ਜੂਨੀਅਰ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਕਰਨਵੀਰ ਸਿੰਘ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਨੇ …
Read More »ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਏ ਜਾਣਗੇ ਗੁਰੂ ਸਾਹਿਬਾਨ ਜਾਂ ਹੋਰ ਧਾਰਮਿਕ ਦਿਹਾੜੇ – ਗੁਰਮਤਿ ਪ੍ਰਚਾਰ ਸਭਾ
ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਮਤਿ ਪ੍ਰਚਾਰ ਸਭਾ ਬਠਿੰਡਾ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਾਨਕਸ਼ਾਹੀ ਕੈਲੰਡਰ ਅਨੁਸਾਰ ਜਿਸ ਵੀ ਗੁਰੂ ਸਾਹਿਬਾਨ ਜਾਂ ਗੁਰਸਿੱਖ ਯੋਧਿਆਂ ਨਾਲ ਸਬੰਧਤ ਦਿਹਾੜਾ ਐਤਵਾਰ ਜਾਂ ਉਸ ਦੇ ਆਸਪਾਸ ਦੇ ਦਿਨ ਹੋਵੇਗਾ।ਗੁਰਮਤਿ ਪ੍ਰਚਾਰ ਸਭਾ ਵੱਲੋਂ ਹਫਤਾਵਾਰੀ ਸਮਾਗਮ ਉਸ ਗੁਰੂ ਸਾਹਿਬ ਜੀ ਦੇ ਗੁਰਪੁਰਬ ਜਾਂ ਗੁਰਸਿੱਖ …
Read More »ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਚੋਣ ‘ਚ ਸੇਖੋਂ ਧੜਾ ਤਿੰਨ ਸਾਲਾਂ ਲਈ ਕਾਬਜ਼
ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੀਆਂ ਚੋਣਾਂ ਤਿੰਨ ਸਾਲਾਂ ਲਈ 2017 ਤੋਂ 2020 ਸਾਲ ਤੱਕ ਸੇਖੋਂ ਧੜੇ ਨੇ ਆਪਣੀ ਪ੍ਰਧਾਨਗੀ ਕਾਇਮ ਰੱਖੀ। ਮਨੋਹਰ ਸਿੰਘ ਚੋਣ ਨਿਸ਼ਾਨ ਛੱਤਰੀ ਵਾਲਾ ਧੜਾ ਸਾਰੀਆਂ ਦੀਆਂ ਸਾਰੀਆਂ ਸੀਟਾਂ ਹਾਰਿਆ। ਪ੍ਰਧਾਨਗੀ ਦੀ ਚੋਣ ਲਈ ਪਰਮਜੀਤ ਸਿੰਘ ਸੇਖੋਂ ਚੋਣ ਨਿਸ਼ਾਨ ਪੌੜੀ ਨੇ 262 …
Read More »ਹਾਊਸਫੈਂਡ ਕਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ
ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਹਾਊਸਫੈਂਡ ਕਲੋਨੀ ਦੇ ਇਲਾਕੇ ’ਚ ਅੰਮ੍ਰਿਤ ਵੇਲੇ ਦੇ ਗੁਰਮਤਿ ਸਮਾਗਮ ‘ਚ ਸ਼੍ਰੋਮਣੀ ਕਮੇਟੀ ਵਲੋਂ ਮਾਲਵੇ ਖੇਤਰ ’ਚ ਨਿਯੁੱਕਤ ਕੀਤੇ ਪ੍ਰਚਾਰਕ ਭਾਈ ਰਵਿੰਦਰਪਾਲ ਸਿੰਘ ਗੁਰੂਸਰ ਸੁਧਾਰ ਵਲੋਂ ਗੁਰਬਾਣੀ ਕਥਾ ਵਿਚਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ‘‘ਏਕ ਜੋਤ’’ ਸਬੰਧੀ ਚਾਨਣਾ ਪਾਇਆ ਗਿਆ।ਇਸ ਮੌਕੇ ਬੀਬੀ ਜੋਗਿੰਦਰ ਕੌਰ ਕਾਰਜਕਾਰੀ ਕਮੇਟੀ …
Read More »ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਗੁਰਮਤਿ ਕਥਾ ਸਮਾਗਮ ਆਯੋਜਿਤ
ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਬਾਬਾ ਦੀਪ ਸਿੰਘ ਜੋਗੀ ਨਗਰ ਪਰਸਰਾਮ ਨਗਰ ਦੇ ਇਲਾਕੇ ’ਚ ਅੰਮ੍ਰਿਤ ਵੇਲੇ ਦੇ ਗੁਰਮਤਿ ਸਮਾਗਮ ਅਤੇ ਸ਼ਾਮ ਦੇ ਦੀਵਾਨ ਬੀਬੀ ਮਹਾਤਮਾ ਜੀ ਗੁਰਦੁਆਰਾ ਸਾਹਿਬ ਵਿਖੇ ਸ੍ਰੋਮਣੀ ਕਮੇਟੀ ਵਲੋਂ ਮਾਲਵੇ ਖੇਤਰ ’ਚ ਨਿਯੁੱਕਤ ਕੀਤੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਲੋਹਗੜ੍ਹ ਸਾਹਿਬ ਦੀਨਾ ਵਲੋਂ ਕਥਾ ਵਿਚਾਰ ਵਿਚ ਬਾਬਾ …
Read More »ਈਦ-ਉਲ-ਫ਼ਿਤਰ ਮੌਕੇ ਵੱਡੀ ਈਦਗਾਹ ਪਹੁੰਚੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਤੇ ਨਵਜੋਤ ਸਿੱਧੂ
ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕੀਤਾ ਵਾਅਦਾ ਜਲਦੀ ਹੀ ਹੋਵੇਗਾ- ਰਜ਼ੀਆ ਸੁਲਤਾਨਾ ਮਾਲੇਰਕੋਟਲਾ (ਸੰਦੌੜ), 26 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ ‘ਤੇ ਸਥਾਨਕ ਵੱਡੀ ਈਦਗਾਹ ਵਿਖੇ ਮੁਸਲਿਮ ਭਾਈਚਾਰੇ ਨੂੰ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦੇਣ ਲਈ ਸ਼ਾਮਲ ਹੋਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ …
Read More »
Punjab Post Daily Online Newspaper & Print Media