ਸੰਦੌੜ, 26 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬੀ ਸਾਹਿੱਤ ਸਭਾ ਸੰਦੌੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲੇਖਕ ਸ੍ਰੀ ਰਾਜੇਸ਼ ਰਿਖੀ, ਕੁਲਵਿੰਦਰ ਕੌਸ਼ਲ ਅਤੇ ਹਰਮਿੰਦਰ ਭੱਟ ਦ ਸਨਮਾਨ ਯੁਵਾ ਲੇਖਕ ਅਵਾਰਡ ਨਾਲ ਕੀਤਾ ਗਿਆ। ਇਸ ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਸਾਹਿੱਤ ਦੇ ਬਾਬਾ ਬੋਹੜ ਸ੍ਰੀ ਓਮ ਪ੍ਰਕਾਸ਼ ਗਾਸੋ ਪੰਜਾਬੀ ਕਹਾਣੀ …
Read More »Daily Archives: June 27, 2017
ਦਿੱਲੀ ਕਮੇਟੀ ਨੇ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਗਮਾਂ ਦੀ ਕੀਤੀ ਸ਼ੁਰੂਆਤ
ਫ਼ਤਹਿ ਨਗਰ ਅਤੇ ਜੌਲੀ ਨੂੰ ਦੁਸ਼ਟ ਦਮਨ ਸੇਵਕ ਜਥੇ ਨੇ ਕੀਤਾ ਸਨਮਾਨਿਤ ਨਵੀਂ ਦਿੱਲੀ, 26 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਮ ਦੇ ਮਹਾਨ ਜਰਨੈਲ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ 2018 ‘ਚ ਆ ਰਹੀ ਤੀਜ਼ੀ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਸਰਗਰਮ ਹੋ ਗਈ ਹੈ। ਸਾਲ ਭਰ ਚਲਣ ਵਾਲੇ ਸਮਾਗਮਾਂ ਦੀ ਲੜੀ ‘ਚ ਪਹਿਲਾ ਸਮਾਗਮ ਕਮੇਟੀ ਵੱਲੋਂ …
Read More »ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੁ ਕਾ ਲੰਗਰ ਲਗਾਇਆ ਗਿਆ
ਮਹਿਤਾ, 26 ਜੂਨ (ਪੰਜਾਬ ਪੋਸਟ- ਮਾਣਾ) – ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੌਂਕ ਮਹਿਤਾ ਜਲੰਧਰ ਰੋਡ ਸਥਿਤ ਪਾਲ ਸਰਵਿਸ ਸਟੇਸ਼ਨ ਅਤੇ ਸਮੂਹ ਦੁਕਾਨਦਾਰਾਂ ਵੱਲੋ ਠੰਡੇ ਮਿੱਠੇ ਜਲ ਦੀ ਛਬੀਲ ਤੇ ਗੁਰੁ ਕਾ ਲੰਗਰ ਲਗਾਇਆ ਗਿਆ।ਇਸ ਮੌਕੇ ਸੇਵਾ ਕਰਦੇ ਹੋਏ ਮਨਪ੍ਰੀਤ ਸਿੰਘ ਡੁਬਈ ਵਾਲੇ, ਜਸਪ੍ਰੀਤ ਸਿੰਘ ਪੁਰਬਾ, ਗੁਰਸੇਵਕ ਸਿੰਘ ਸੋਨੀ, ਨਵਜੋਤ ਸਾਗਰ, ਬਾਬਾ …
Read More »ਜਹਾਜ਼ ‘ਚ ਸੁੱਤੇ ਸਿੱਖ ਨੂੰ ਅੱਤਵਾਦੀ ਕਹਿ ਕੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ ਕਰਨ ਦੀ ਨਿੰਦਾ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਮਰੀਕਾ ਵਿਚ ਹਵਾਈ ਜਹਾਜ਼ ‘ਤੇ ਸਫ਼ਰ ਕਰ ਰਹੇ ਇੱਕ ਸਿੱਖ ਵਿਅਕਤੀ ਦੀ ਸੁੱਤੇ ਹੋਏ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਅਤੇ ਉਸ ਸਿੱਖ ਨੂੰ ਅੱਤਵਾਦੀ ਕਹਿਣ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਸਿੰਘ ਸਾਬਤ-ਸੂਰਤ …
Read More »ਐਨਪਾਰ ਗਰੁੱਪ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਕਰੇਗਾ ਡੇੜ ਕਰੋੜੀ ਸੋਲਰ ਊਰਜਾ ਸਿਸਟਮ ਦੀ ਸੇਵਾ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪ੍ਰਦੂਸ਼ਣ ਦੇ ਰੋਕਥਾਮ ਲਈ ਜਲਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਜੀ ਦਾ ਲੰਗਰ ਸੋਲਰ ਊਰਜਾ ਤੋਂ ਬਣਨ ਵਾਲੀ ਭਾਫ ਨਾਲ ਤਿਆਰ ਕੀਤਾ ਜਾਵੇਗਾ। ਇਸ ਸਬੰਧੀ ਅੱਜ ਪੇਡਾ ਪੰਜਾਬ ਦੇ ਡਾਇਰੈਕਟਰ ਬਲੋਰ ਸਿੰਘ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਨਵੀਂ ਬਣੀ ਇਮਾਰਤ ਦੇ ਉਪਰ …
Read More »
Punjab Post Daily Online Newspaper & Print Media