ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਵੱਲੋਂ ਨਸ਼ਾ ਵਿਰੋਧੀ ਵਿੱਢੀ ਗਈ ਮੁਹਿੰਮ ਮੌਕੇ ਆਯੋਜਿਤ ਮੈਰਾਥਨ ਦੌੜ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਦਿਖਾਏ ਗਏ ਉਤਸ਼ਾਹ ਦੀ ਸ਼ਲਾਘਾ ਕੀਤੀ ਹੈ।ਉਨਾਂ ਨੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ …
Read More »Daily Archives: June 29, 2017
ਸਿਹਤ ਵਿਭਾਗ ਨੇ 2,3,4 ਜੁਲਾਈ ਨੂੰ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਲਈ ਮੰਗਿਆ ਸਹਿਯੋਗ
ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਸਹਾਇਕ ਸਿਵਲ ਸਰਜਨ ਬਠਿੰਡਾ ਡਾ. ਐਸ.ਕੇ ਰਾਜ ਕੁਮਾਰ ਦੀ ਦੇਖ ਰੇਖ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਕੀ ਇਸ ਮੀਟਿੰਗ ਦੀ ਪ੍ਰਧਾਨਗੀ ਏ.ਡੀ.ਸੀ (ਡੀ) ਮੈਡਮ ਸ਼ੀਨਾ ਅਗਰਵਾਲ ਆਈ.ਏ.ਐਸ ਵਲੋਂ ਕੀਤੀ ਗਈ।ਇਸ ਮੀਟਿੰਗ ਵਿਚ ਜ਼ਿਲਾ ਟੀਕਾਕਰਨ ਅਫਸਰ …
Read More »ਬੀ.ਐਸ.ਸੀ (ਨਾਨ-ਮੈਡੀਕਲ ਤੇ ਮੈਡੀਕਲ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਨਾਨ-ਮੈਡੀਕਲ ਅਤੇ ਮੈਡੀਕਲ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਸਿਮਰਨਜੀਤ ਸਿੰਘ ਨੇ 85.3% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲੀ ਪੁਜੀਸ਼ਨ ਅਤੇ ਕਮਲਜੀਤ ਕੌਰ ਨੇ 81.5% ਅੰਕ ਪ੍ਰਾਪਤ ਕਰਕੇ …
Read More »ਬੱਚਿਆਂ ਦੀ ਬਲੀ ਦੇਣ ਵਾਲੇ ਤਾਂਤਰਿਕ ਨੂੰ ਪੁਲਿਸ ਵਲੋਂ ਦਿੱਤੀ ਕਲੀਨ ਚਿੱਟ ਦਾ ਵਿਰੋਧ
22 ਜੁਲਾਈ ਨੂੰ ਥਾਣਾ ਕੋਟਫ਼ੱਤਾ ਦੇ ਘੇਰਾਓ ਦਾ ਐਕਸ਼ਨ ਕਮੇਟੀ ਨੇ ਕੀਤਾ ਐਲਾਨ ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਜ਼ਦੀਕੀ ਪਿੰਡ ਕੋਟਫ਼ੱਤਾ ਵਿੱਚ ਪਿਛਲੇ ਮਾਰਚ ਮਹੀਨੇ ਇੱਕ ਤਾਂਤਰਿਕ ਵੱਲੋਂ ਦੋ ਮਾਸੂਮ ਦਲਿਤ ਭੈਣ ਭਰਾ ਦੀ ਬਲੀ ਦੇਣ ਦਾ ਮਾਮਲਾ ਇੱਕ ਵਾਰ ਫਿਰ ਉਦੋਂ ਭਖ਼ ਗਿਆ, ਜਦ ਪੁਲਿਸ ਪ੍ਰਸ਼ਾਸਨ ਬਠਿੰਡਾ ਨੇ ਪਾਖੰਡੀਆਂ ਦਾ ਸਾਥ ਦਿੰਦਿਆਂ …
Read More »
Punjab Post Daily Online Newspaper & Print Media