Tuesday, November 24, 2026

Monthly Archives: June 2017

ਡੇਅਰੀ ਕੋਰਸ ਲਈ ਇੰਟਰਵਿਊ 30 ਜੂਨ ਨੂੰ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ ਸੰਭਾਲ, ਖੁਰਾਕ, ਆਧੁਨਿਕ ਸੈਡਾਂ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ `ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ 6 ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਡੇਅਰੀ ਨਿਭਾਗ ਪੰਜਾਬ ਵਲੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ …

Read More »

ਨਗਰ ਕੀਰਤਨ ਦੌਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  ਸਥਾਨਕ ਕਿਲਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦਿਹਾੜੇ ਦੀ ਯਾਦ ਵਿੱਚ ਅਯੋਜਿਤ ਕੀਤੇ ਗਏ ਨਗਰ ਕੀਰਤਨ ਦੋਰਾਨ ਏ.ਐਸ.ਆਈ ਮਨਵੀਰ ਕੌਰ ਦਾ ਸਨਮਾਨ ਕਰਦੇ ਹੋਏ ਬੀਬੀ ਜੋਗਿੰਦਰ ਕੌਰ ਅੰਤ੍ਰਿੰਗ ਕਮੇਟੀ ਮੈਂਬਰ (ਸ਼੍ਰੋਮਣੀ ਕਮੇਟੀ) ।

Read More »

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਰੂਪ-ਰੇਖਾ ਤਿਆਰ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁਲਿਤ ਕਰਨ ਸਬੰਧੀ ਜੋ ਪ੍ਰੋਗਰਾਮ ਅਰੰਭੇ ਜਾ ਰਹੇ ਹਨ।ਉਨਾਂ ਨੂੰ ਚੜਦੀ ਕਲਾਂ ’ਚ ਲਿਜਾਣ ਲਈ ਸ਼ਹਿਰ ਦਿਹਾਤੀ ਦੀ ਬੀਬੀ ਜੋਗਿੰਦਰ ਕੌਰ ਕਾਰਜਕਾਰਣੀ ਕਮੇਟੀ ਮੈਂਬਰ ਵਲੋਂ  ਗੁਰੂ ਘਰਾਂ ਤੋਂ ਇਲਾਵਾ ਧਾਰਮਿਕ ਸਭਾ ਸੁਸਾਇਟੀਆਂ ਨਾਲ ਮੀਟਿੰਗਾਂ ਦੀ ਦੌਰ …

Read More »

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਹਰਬਿੰਦਰ ਸਿੰਘ ਦਸਮੇਸ਼ ਨਗਰਨਰੂਆਣਾ ਰੋਡ ਵਿਖੇ ਵਾਹਿਗੁਰੂ ਦੇ ਸ਼ੁਕਰਾਣੇ ਵਜੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ  ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ …

Read More »

ਗੁਰਦੁਆਰਾ ਸੰਗਤ ਸਾਹਿਬ ਸਿਵਲ ਸਟੇਸ਼ਨ ਦੀ ਚੋਣ ਪ੍ਰਕਿਰਿਆ ਸ਼ਾਂਤੀ ਪੂਰਨ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦੀਆਂ ਚੋਣਾਂ ਤਿੰਨ ਸਾਲਾਂ ਲਈ 2017 ਤੋਂ 2020 ਕਰਵਾਈ ਜਾ ਰਹੀ ਹੈ।  ਜੋ ਉਮੀਦਵਾਰ ਧਿਰਾਂ ਚੋਣ ਲੜ ਰਹੀਆਂ ਹਨ, ਉਨਾਂ ਦੇ ਕਰਮਵਾਰ ਉਮੀਦਵਾਰ ਪ੍ਰਧਾਨਗੀ ਲਈੇ ਮਨੋਹਰ ਸਿੰਘ ਚੋਣ ਨਿਸ਼ਾਨ ਛੱਤਰੀ ਅਤੇ ਪਰਮਜੀਤ ਸਿੰਘ ਸੇਖੋਂ ਚੋਣ ਨਿਸ਼ਾਨ ਪੌੜੀ, ਮੀਤ ਪ੍ਰਧਾਨ ਲਈ ਭੁਪਿੰਦਰ …

Read More »

ਜਥੇਦਾਰ ਦਸਤਾਰ ਤੇ ਦੁਪੱਟੇ ਦੇ ਸਤਿਕਾਰ ਪ੍ਰਤੀ ਸੰਜ਼ੀਦਾ ਹਨ ਤਾਂ ਦੋਸ਼ੀਆਂ ਖਿਲਾਫ ਕਾਰਵਾਈ 1986 ਤੋਂ ਸ਼ੁਰੂ ਹੋਵੇ- ਲਾਲੀ ਮਜੀਠੀਆ

ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮਾਰਸ਼ਲਾਂ ਦੀ ਹੋਈ ਝੜਪ ਤੋਂ ਦਸਤਾਰ ਅਤੇ ਦੁਪੱਟੇ ਦੀ ਬੇਅਦਬੀ ਦਾ ਲਾਹਾ ਲੈਣ ਲਈ ਪੱਬਾਂ ਭਾਰ ਹੋਏ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਨੂੰ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਵੀ ਸੋਟਾ ਫੇਰ ਲੈਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਦੇ …

Read More »

ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਮੇਰੀਆਂ ਫਿਲਮਾਂ ਦਾ ਮੁੱਖ ਮਕਸਦ – ਰਾਏ

ਚੌਕ ਮਹਿਤਾ-24 ਜੂਨ (ਪੰਜਾਬ ਪੋਸਟ- ਮਾਣਾ)  ਉਘੇ ਸਾਹਿਤਕਾਰ ਅਤੇ ਪੰਜਾਬੀ ਟੈਲੀ ਫਿਲਮਾਂ ਦੇ ਪ੍ਰੋਡਿਊਸਰ ਨਰਿੰਦਰ ਰਾਏ ਨੇ ਇੱਕ ਨਿੱਜੀ ਮੁਲਾਕਾਤ ਵਿੱਚ ਦੱਸਿਆ ਹੈ ਕਿ ਉਹਨਾਂ ਦੀ ਜਿਹੜੀ ਚੌਥੀ ਪੰਜਾਬੀ ਟੈਲੀ ਫਿਲਮ ਬਣਨ ਜਾ ਰਹੀ ਹੈ, ਉਸ ਦਾ ਵਿਸ਼ਾ ਵੀ ਉਹਨਾਂ ਦੀਆਂ ਪਹਿਲੀਆਂ ਫਿਲਮਾਂ ਵਾਂਗ ਸਮਾਜਿਕ ਬੁਰਾਈਆਂ ਤੇ ਉਂਗਲ ਧਰਨਾ ਤੇ ਉਸ ਦਾ ਸਾਰਥਿਕ ਹੱਲ ਦੱਸਦਿਆਂ ਨਰੋਏ ਸਮਾਜ ਦੀ ਸਿਰਜਣਾ ਕਰਨਾ …

Read More »

ਬਾਬਾ ਚੰਨਣ ਜੀ ਦਾ ਦੋ ਰੋਜ਼ਾ ਧਾਰਮਿਕ ਜੋੜ ਮੇਲਾ 3 ਜੁਲਾਈ ਤੋਂ

ਚੌਕ ਮਹਿਤਾ-24 ਜੂਨ (ਪੰਜਾਬ ਪੋਸਟ- ਮਾਣਾ) – ਇਥੋਂ ਨੇੜਲੇ ਪਿੰਡ ਚੰਨਣਕੇ ਵਿਖੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਧਾਰਮਿਕ ਜੋੜ ਮੇਲਾ 3 ਤੇ 4 ਜਲਾਈ ਨੂੰ ਬੜ੍ਹੇ ਉਤਸ਼ਾਹ ਨਾਲ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਅਜਮੇਰ ਸਿੰਘ ਤੇ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ।ਦਮਦਮੀ ਟਕਸਾਲ ਦੇ ਰਾਗੀ …

Read More »

Master Tara Singh Memorial to Come Up at Amritsar – Navjot Sidhu

Amritsar, June 24 (Punjab Post Bureau) – “The city of Amritsar would soon see a memorial dedicated to Master Tara Singh come up which would inspire the future generations to remain imbued with the sense of sacrifice for the sake of the country.” Expressing these views while addressing a state level function organized here today by the Punjab Government in …

Read More »