ਮਾਸਟਰ ਜੀ ਵਰਗੇ ਅਕਾਲੀਆਂ ਦੇ ਪੈਂਰੀ ਹੱਥ ਲਗਾਉਣ ਨੂੰ ਜੀ ਕਰਦਾ – ਸਿੱਧੂ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਯਾਦ ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਛੇਤੀ ਹੀ ਅੰਮ੍ਰਿਤਸਰ …
Read More »Monthly Archives: June 2017
ਖੇਤੀਬਾੜੀ ਵਿਭਾਗ ਵੱਲੋਂ ਕੀਟਨਾਸ਼ਕ ਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ
ਪਠਾਨਕੋਟ, 24 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਦੇ ਮਕਸਦ ਨਾਲ ਵਿਸ਼ੇਸ਼ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਕੀਟਨਾਸ਼ਕ ਅਤੇ ਖਾਦ ਵਿਕ੍ਰੇਤਾਵਾਂ ਦਾ ਅਚਨਚੇਤ ਨਿਰੀਖਣ ਕੀਤਾ …
Read More »ਦਿੱਲੀ ਕਮੇਟੀ ਤੋਂ ਬਾਅਦ ਪ੍ਰੋ. ਬਡੂੰਗਰ ਨੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਖਿਲਾਫ ਮੁੱਖ ਮੰਤਰੀ ਮਹਿਬੂਬਾ ਨੂੰ ਲਿਖਿਆ ਪੱਤਰ
ਜੰਮੂ ਕਸ਼ਮੀਰ ਤੋਂ ਆਏ ਸਿੱਖਾਂ ਦੇ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਗੁਰਦੁਆਰਾ ਕਮੇਟੀ ਵਲੋਂ ਜੰਮੂ ਕਸ਼ਮੀਰ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਮੁੱਦਾ ਉਠਾਉਣ ਤੋਂ ਬਾਅਦ ਸ੍ਰੋਮਣੀ ਕਮੇਟੀ ਨੇ ਵੀ ਜੰਮੂ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਨਮਾਨ ਦਿਵਾਉਣ ਦੀ ਗੱਲ ਕੀਤੀ ਹੈ। …
Read More »ਬਾਬਾ ਭੂਰੀ ਵਾਲਿਆਂ ਨੂੰ ਸੌਂਪੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੀ ਮੁਰੰਮਤ ਦੀ ਸੇਵਾ ਸ਼ੁਰੂ
ਦਰਸ਼ਨੀ ਡਿਓੜੀ ਦੇ ਨਵੇਂ ਦਰਵਾਜ਼ਿਆਂ ਦੀ ਸੇਵਾ ਵੀ ਅਜੇ ਹੋਣ ਵਾਲੀ ਹੈ ਮੁਕੰਮਲ ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨੀ ਡਿਉੜੀ ਦੇ ਅੰਦਰੂਨੀ ਹਿੱਸੇ ਨੂੰ ਮੁਰੰਮਤ ਕਰਨ ਲਈ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦੀ ਆਰੰਭਤਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਧਾਰਮਿਕ ਸੰਸਥਾ ਹੋਣ ਕਾਰਨ ਇਸ ਦੇ ਮੁਲਾਜ਼ਮਾਂ ਦਾ ਵਿਹਾਰ ਆਮ ਨਾਲੋਂ ਵੱਖਰਾ ਅਤੇ ਸਤਿਕਾਰ ਵਾਲਾ ਹੋਣਾ ਜ਼ਰੂਰੀ ਹੈ ਅਤੇ ਆਪਣੇ ਜ਼ਿੰਮੇ ਲੱਗੇ ਕੰਮ ਨੂੰ ਸਮੇਂ ਸਿਰ ਕਰਨ ਦੇ ਨਾਲ-ਨਾਲ ਕਾਰਜਸ਼ੈਲੀ ਵਿਚ ਪਾਰਦਰਸ਼ਤਾ ਵੀ ਅਵੱਸ਼ਕ ਹੈ।ਇਹ ਸ਼ਬਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਵਿਭਾਗਾਂ ਦੇ ਇੰਚਾਰਜ ਪੱਧਰ …
Read More »ਜਹਾਂਗੀਰ ਪੁਲ ਦੀ ਉਸਾਰੀ ਲਈ ਐਕਸ਼ਨ ਕਮੇਟੀ ਦਾ ਗਠਨ
ਧੂਰੀ, 24 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਸ਼ਹਿਰ ਅਤੇ ਦਿਹਾਤੀ ਇਲਾਕੇ ਦੀ ਸਮੱਸਿਆ ਜਹਾਂਗੀਰ ਦੇ ਪੁਲ ਦੀ ਉਸਾਈ ਲਈ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਸੰਘਰਸ਼ੀ ਜੱਥੇਬੰਦੀਆਂ ਦੀ ਇੱਕ ਮੀਟਿੰਗ ਗੁਰੂਦੁਆਰਾ ਸਾਹਿਬ ਪਿੰਡ ਜਹਾਂਗੀਰ ਵਿਖੇ ਹੋਈ।ਜਿਸ ਵਿੱਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਸੀ.ਪੀ.ਐਮ, ਸੀ.ਪੀ.ਆਈ, ਭਾਰਤੀ ਕਿਸਾਨ ਯੂਨੀਆਨ ਲੱਖੋਵਾਲ,ਕਿਸਾਨ ਮੁਕਤੀ ਮੋਰਚਾ, ਜ਼ਬਰ ਜ਼ੁਲਮ ਵਿਰੋਧੀ ਫਰੰਟ ਸਮੇਤ ਹੋਰ ਜੱਥੇਬੰਦੀਆਂ ਦੇ ਆਗੂ …
Read More »ਪਿੰਡ ਕੱਕੜਵਾਲ ਵਿਖੇ ਵੱਖਰੀ ਕਿਸਮ ਦੀ ਤਕਨੀਕੀ ਲੈਬ “ਐਡੀਸਨ ਟੈਕ ਸੈਂਟਰ” ਦਾ ਏ.ਡੀ.ਸੀ (ਡਿਵੈਲਪਮੈਂਟ) ਸੰਗਰੂਰ ਵਲੋਂ ਨਿਰੀਖਣ
ਧੂਰੀ, 24 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਕੱਕੜਵਾਲ ਵਿਖੇ ਸਥਿਤ ਮਰਾਹੜ ਪਾਵਰ ਕੰਟਰੋਲ ਪ੍ਰਾ: ਲਿਮਿਟਡ ਵੱਲੋਂ ਪੰਜਾਬ ਵਿੱਚ ਵੱਖਰੀ ਹੀ ਕਿਸਮ ਦੀ ਬਣਾਈ ਤਕਨੀਕੀ ਲੈਬ “ਐਡੀਸਨ ਟੈਕ ਸੈਂਟਰ” ਦਾ ਰਾਜਿੰਦਰ ਬਤਰਾ ਏ.ਡੀ.ਸੀ (ਡਿਵੈਲਪਮੈਂਟ) ਸੰਗਰੂਰ, ਅਤਿਨ ਗਰਗ ਮਿਸ਼ਨ ਮੈਨੈਜਰ ਪੰਜਾਬ ਸਕਿਲ ਡਿਵੈਲਪਮੈਂਟ ਚੰਡੀਗੜ, ਪਰਦੀਪ ਸਿੰਘ ਜਿਲਾ ਪ੍ਰੋਗਰਾਮ ਮੈਨੈਜਰ ਪੰਜਾਬ ਸਕਿਲ ਡਿਵੈਲਪਮੈਂਟ ਤੇ ਉਹਨਾ ਦੀ ਟੀਮ ਦੇ ਮੈਂਬਰ ਜਗਤਾਰ ਸਿੰਘ …
Read More »NEET Selection – 2017 – honoured at DAV Public School
Amritsar, June 24 (Punjab Post Bureau) – Twenty Two Std – XII Medical students of DAV Public School Lawrence Road were honoured for getting selected in NEET (National Eligibility and Entrance Test – 2017 ) Exam as they have made the school proud. The students who cleared NEET exam includes Sulabh Malhotra, Anish Bhalla, Tavishi Oberoi, Niharika Khunger, Danish, Sarthak …
Read More »ਚੀਫ ਖਾਲਸਾ ਦੀਵਾਨ ਵਿਦਿਅਕ ਸੰਸਥਾਵਾਂ ਨੇ ਪਾਈ ਯੂ.ਕੇ ਯੁਨੀਵਰਸਿਟੀ ਨਾਲ ਸਾਂਝ
ਅੰਮ੍ਰਿਤਸਰ, 24 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਵਿਦਿਅਕ ਮਿਆਰ ਨੂੰ ਗਲੋਬਲ ਪੱਧਰ ਤੱਕ ਲਿਜਾਉਣ ਦੇ ਮੁੱਖ ਉਦੇਸ਼ ਨਾਲ ਸੀ ਕੇ ਡੀ ਸੰਸਥਾਵਾਂ ਅਤੇ ਨੋਟਿੰਗਮ ਯੁਨੀਵਰਸਿਟੀ, ਯੂ.ਕੇ ਵਿਚ ਸਾਂਝ ਦੀ ਤਿਆਰੀ ਪੂਰੀ ਹੋ ਚੁੱਕੀ ਹੈ।ਚੀਫ ਖਾਲਸਾ ਦੀਵਾਨ ਨੋਟਿੰਗਮ ਯੁਨੀਵਰਸਿਟੀ ਦੇ ਸਹਿਯੋਗ ਨਾਲ ਅਪਣੀਆਂ ਸੰਸਥਾਵਾਂ ਵਿਚ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਪੌ੍ਰਫੈਸ਼ਨਲ ਕੋਰਸਾਂ ਦੀ ਸ਼ੁਰੂਆਤ ਕਰਨ ਜਾ ਰਿਹਾ …
Read More »ਈਦ ਦੀ ਨਮਾਜ਼ ਅਦਾ ਕਰਨ ਦਾ ਟਾਈਮ ਟੇਬਲ ਜਾਰੀ
ਮਾਲੇਰਕੋਟਲਾ (ਸੰਦੌੜ), 24 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਈਦ-ਉਲ-ਫਿਤਰ ਨੂੰ ਲੈ ਕੇ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਈਦ-ਉਲ-ਫਿਤਰ ਦੀ ਨਮਾਜ਼ ਦਾ ਟਾਇਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁਹੰਮਦ ਨਾਸਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵੱਡੀ ਈਦਗ਼ਾਹ ਮਾਲੇਰਕੋਟਲਾ `ਚ ਈਦ-ਉਲ-ਫਿਤਰ ਦੀ ਨਮਾਜ਼ ਸਵੇਰੇ 9:00 ਵਜੇ ਅਦਾ …
Read More »
Punjab Post Daily Online Newspaper & Print Media