Wednesday, November 25, 2026

Monthly Archives: June 2017

ਸਰਨਾ ਵੱਲੋਂ ਕੈਪਟਨ ਨੂੰ ਕਲੀਨਚਿੱਟ ਦੇਣ `ਤੇ ਦਿੱਲੀ ਕਮੇਟੀ ਸਖਤ ਰੌਂਅ `ਚ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – 21 ਸਿੱਖ ਨੌਜਵਾਨਾਂ ਦੇ ਹਿਰਾਸਤੀ ਕਤਲ ਮਾਮਲੇ ਦੇ ਕਥਿਤ ਮੁਖ ਰਾਜਦਾਰ ਪਸ਼ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਦਿੱਤੀ ਗਈ ਕਲੀਨਚਿੱਟ ਤੇ ਵਿਵਾਦ ਪੈਦਾ ਹੋ ਗਿਆ ਹੈ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਬੁਲਾਰੇ ਪਰਮਿੰਦਰ ਪਾਲ ਸਿੰਘ, ਸੀਨੀਅਰ ਆਗੂ …

Read More »

ਨਾਮਾਤਰ ਕਰਜ਼ੇ ਮੁਆਫ਼ ਕਰਕੇ ਕੈਪਟਨ ਸਰਕਾਰ ਨੇ ਉਡਾਇਆ ਕਿਸਾਨਾਂ ਦਾ ਮਜ਼ਾਕ

ਅੰਮ੍ਰਿਤਸਰ, 20 ਜੂਨ  (ਪੰਜਾਬ ਪੋਸਟ- ਮਨਜੀਤ ਸਿੰਘ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ’ਚ ਕਾਂਗਰਸ ਸਰਕਾਰ ਦੇ ਪਹਿਲੇ ਬਜਟ ’ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਇਸ ਬਜਟ ਨੂੰ ਦਿਸ਼ਾਹੀਣ ਦੱਸਿਆ।ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਜਟ ’ਚ ਨਾਮਾਤਰ ਪ੍ਰਸਤਾਵ ਰੱਖੇ ਗਏ ਹਨ, ਜਿਸ ਨਾਲ ਤਰੱਕੀ ਦੀ ਰਾਹ ’ਚ …

Read More »

Chhina Denounces Capt. Govt’s Budget as `Directionless’

Amritsar, June 20 (Punjab Post Bureau) –  Bhartiya Janta Party Punjab executive member Rajinder Mohan Singh Chhina today denounced the first budget of Captain Amarinder Singh as `directionless’. He said the budget failed to provide road- map for the development as the key sectors including the agriculture and industry had been ignored to provide impetus for growth. In a press statement, China …

Read More »

ਕੋਵਿੰਦ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ’ਤੇ ਕੀਤੀ ਸ਼ਲਾਘਾ

ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਬਿਹਾਰ ਦੇ ਰਾਜਪਾਲ ਰਾਮ ਨਾਥ ਕੋਵਿੰਦ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰਪਤੀ ਅਹੁੱਦੇ ਦੇ ਉਮੀਦਵਾਰ ਬਣਾਏ ਜਾਣ ਦੀ ਸ਼ਲਾਘਾ ਕਰਦਿਆਂ ਇਸ ਨੂੰ ਪਾਰਟੀ ਦਾ ਉਚਿੱਤ ਫੈਸਲਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ …

Read More »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ‘ਟਰੈਫਿਕ ਚੇਤਨਾ ਵਰਕਸ਼ਾਪ’ ਦਾ ਆਯੋਜਨ

ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਕੁਲਦੀਪ ਸਿੰਘ ਗਿੱਲ ਦੀ ਯਾਦ ਵਿੱਚ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ‘ਟਰੈਫਿਕ ਚੇਤਨਾ ਵਰਕਸ਼ਾਪ’ ਦਾ ਆਯੋਜਿਨ ਕੀਤਾ ਗਿਆ। ਜਿਸ ਵਿੱਚ ਗੋਪਾਲ ਚੰਦ ਡੀ.ਐਸ.ਪੀ (ਦਿਹਾਤੀ) ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਵਰਕਸ਼ਾਪ …

Read More »

ਗੁਰਦੁਆਰਾ ਸਾਹਿਬ ਸੰਗਤ ਸਿਵਲ ਸਟੇਸ਼ਨ ਦੀ ਚੋਣ 25 ਨੂੰ

ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਰਾਤਨ ਸੰਸਥਾ ਖਾਲਸਾ ਦੀਵਾਨ ਸਿੰਘ ਸਭਾ ਤੋਂ ਬਾਅਦ ਗੁਰਦੁਆਰਾ ਸੰਗਤ ਸਿਵਲ ਸਟੇਸ਼ਨ ਦਾ ਨਾਅ ਆਉਂਦਾ ਹੈ, ਕਿਉਕਿ ਇਸ ਸੰਸਥਾ ਵਲੋਂ ਵਿੱਦਿਅਕ ਅਦਾਰੇ ਵੀ ਚਲਾਏ ਜਾਂਦੇ ਹਨ। ਸ਼ਹਿਰ ਦੇ ਨਾਮੀ ਸਕੂਲਾਂ ’ਚ ਇਸ ਸੰਸਥਾ ਦਾ ਨਾਮ ਕਾਫ਼ੀ ਮਹੱਤਤਾ ਰੱਖਦਾ ਹੈ।ਵਿਦਿਅਕ ਅਦਾਰਿਆਂ ਵਿਚ ਸੀ.ਬੀ.ਐਸ਼.ਈ ਅਤੇ ਪੰਜਾਬ ਸਕੂਲ …

Read More »

ਕਿ੍ਰਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ

ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਵਲੋਂ ਕਿੱਤਾ ਮੁਖੀ ਸਿਖਲਾਈ ਸਬੰਧੀ ਸਰਟੀਫੀਕੇਟ ਵੰਡ ਸਮਾਰੋਹ ਵਿੱਚ ਲੱਗਭਗ 60 ਕਿਸਾਨ ਵੀਰਾਂ ਅਤੇ ਬੀਬੀਆਂ ਵਲੋਂ ਭਾਗ ਲਿਆ ਗਿਆ।ਇਸ ਮੌਕੇ ਵੱਖ-ਵੱਖ ਕਿੱਤਿਆਂ ਡੇਅਰੀ ਫਾਰਮਿੰਗ, ਸੂਰ ਪਾਲਣ, ਮੱਖੀ ਪਾਲਣ ਅਤੇ ਫ਼ਲਾਂ ਅਤੇ ਸਬਜ਼ੀਆਂ ਤੋਂ ਉਤਪਾਦ ਬਣਾ ਕੇ ਉਨਾਂ ਦਾ ਕੀਮਤ ਵਾਧਾ ਕਰਨ ਸੰਬੰਧੀ-ਸਫਲਤਾ …

Read More »

ਨਾਟਕਕਾਰ ਅਤੇ ਰੰਗ ਕਰਮੀ ਪ੍ਰੋ ਅਜਮੇਰ ਔਲਖ ਨੂੰ ਸ਼ਰਧਾਂਜਲੀ ਭੇਂਟ

ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਰਕਸ਼ੀਲ ਸੁਸਾਇਟੀ ਪੰਜਾਬ ਇਲਾਕਾ ਇਕਾਈ ਬਠਿੰਡਾ ਦੀ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਮੁਖੀ ਜਥੇਬੰਦਕ ਵਿਭਾਗ ਰਾਮ ਸਿੰਘ ਨਿਰਮਾਣ ਚੁੱਘੇ ਕਲਾਂ ਦੀ ਅਗਵਾਈ ਵਿੱਚ ਹਾਜ਼ਰ ਭਰਵੀਂ ਗਿਣਤੀ ਤਰਕਸ਼ੀਲ ਮੈਂਬਰਾਂ ਨੇ ਖੜੇ ਹੋ ਕੇ 2ਮਿੰਟ  ਉਨਾਂ ਦੀ ਯਾਦ ਵਿੱਚ ਮੋਨ ਰੱਖ ਕੇ ਸਰਧਾਂਜਲੀ ਭੇਂਟ ਕਰਨ ਉਪਰੰਤ ਇਕ ਸ਼ੋਕ ਮਤੇ ਰਾਂਹੀ …

Read More »

ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਤੋੜਣ ਦੀ ਨਿਖੇਧੀ

ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਟਰੱਕ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਸ਼ਰਨਜੀਤ ਸਿੰਘ ਸ਼ਰਨੀ ਨੇ ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨਾਂ ਤੋੜਣ ਦੀ ਨਿਖੇਧੀ ਕਰਦਿਆ ਪ੍ਰੈਸ ਕਲੱਬ ਬਠਿੰਡਾ ਵਿਚ ਪ੍ਰੈਸ ਦੇ ਸਾਹਮਣੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰੱਕ ਮਾਲਕਾਂ ਦੇ ਹੱਥੋਂ ਰੁਜ਼ਗਾਰ ਖੋਹ ਕੇ ਉਨਾਂ ਨੂੰ ਬੇਰੁਜ਼ਗਾਰ ਕਰਕੇ ਪਰਿਵਾਰ ਨੂੰ ਭੁੱਖਾ ਮਾਰਨ ’ਤੇ ਤੁੱਲ …

Read More »

ਪ੍ਰਿੰ: ਫਤਿਹਪੁਰੀ ਦੀ ਪੁਸਤਕ `ਸਾਵਧਾਨੀਆਂ` ਲੋਕ ਅਰਪਣ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ:) ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਨਾਨਕ ਸਿੰਘ ਯਾਦਗਾਰੀ ਹਾਲ ਵਿਖੇ ਕਰਵਾਏ ਗਏ ਸਮਾਰੋਹ ਸਮੇਂ ਪ੍ਰਿੰ: ਬਲਵਿੰਦਰ ਸਿੰਘ ਫਤਿਹਪੁਰੀ ਦੀ ਪੁਸਤਕ “ਸਾਵਧਾਨੀਆਂ’ (ਖਰੀਆਂ ਤੇ ਖਰਵੀਆਂ) ਲੋਕ ਅਰਪਣ ਕੀਤੀ ਅਤੇ ਇਸ ਦੇ ਨਾਲ ਹੀ ਜਸਬੀਰ ਸਿੰਘ ਝਬਾਲ ਅਤੇ ਮਲਵਿੰਦਰ ਦੀ ਸਾਂਝੀ ਸੰਪਾਦਨਾ ਹੇਠ ਪ੍ਰਕਾਸ਼ਿਤ ਹੋ ਰਿਹਾ ਮੈਗਜ਼ੀਨ …

Read More »