Tuesday, November 24, 2026

Monthly Archives: June 2017

ਛੀਨਾ ਨੇ ਮੈਰਾਥਨ ਦੌੜ `ਚ ਭਾਜਪਾ ਆਗੂਆਂ ਤੇ ਵਰਕਰਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ

ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਵੱਲੋਂ ਨਸ਼ਾ ਵਿਰੋਧੀ ਵਿੱਢੀ ਗਈ ਮੁਹਿੰਮ ਮੌਕੇ ਆਯੋਜਿਤ ਮੈਰਾਥਨ ਦੌੜ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਦਿਖਾਏ ਗਏ ਉਤਸ਼ਾਹ ਦੀ ਸ਼ਲਾਘਾ ਕੀਤੀ ਹੈ।ਉਨਾਂ ਨੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਕਸਰਤ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ …

Read More »

ਸਿਹਤ ਵਿਭਾਗ ਨੇ 2,3,4 ਜੁਲਾਈ ਨੂੰ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਲਈ ਮੰਗਿਆ ਸਹਿਯੋਗ

ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਬਠਿੰਡਾ ਵੱਲੋਂ ਅਰਬਨ ਟੀਕਾਕਰਨ ਟਾਸਕ ਫੋਰਸ ਦੀ ਮੀਟਿੰਗ ਸਹਾਇਕ  ਸਿਵਲ ਸਰਜਨ ਬਠਿੰਡਾ ਡਾ. ਐਸ.ਕੇ ਰਾਜ ਕੁਮਾਰ ਦੀ ਦੇਖ ਰੇਖ ਹੇਠ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਕੀ ਇਸ ਮੀਟਿੰਗ ਦੀ ਪ੍ਰਧਾਨਗੀ ਏ.ਡੀ.ਸੀ (ਡੀ) ਮੈਡਮ ਸ਼ੀਨਾ ਅਗਰਵਾਲ ਆਈ.ਏ.ਐਸ ਵਲੋਂ ਕੀਤੀ ਗਈ।ਇਸ ਮੀਟਿੰਗ ਵਿਚ ਜ਼ਿਲਾ ਟੀਕਾਕਰਨ ਅਫਸਰ …

Read More »

ਬੀ.ਐਸ.ਸੀ (ਨਾਨ-ਮੈਡੀਕਲ ਤੇ ਮੈਡੀਕਲ) ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਨਾਨ-ਮੈਡੀਕਲ ਅਤੇ ਮੈਡੀਕਲ) ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਨਾਨ-ਮੈਡੀਕਲ) ਪਹਿਲਾ ਸਮੈਸਟਰ ਦੇ ਨਤੀਜੇ ਵਿੱਚ ਸਿਮਰਨਜੀਤ ਸਿੰਘ ਨੇ 85.3% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲੀ ਪੁਜੀਸ਼ਨ ਅਤੇ ਕਮਲਜੀਤ ਕੌਰ ਨੇ 81.5% ਅੰਕ ਪ੍ਰਾਪਤ ਕਰਕੇ …

Read More »

ਬੱਚਿਆਂ ਦੀ ਬਲੀ ਦੇਣ ਵਾਲੇ ਤਾਂਤਰਿਕ ਨੂੰ ਪੁਲਿਸ ਵਲੋਂ ਦਿੱਤੀ ਕਲੀਨ ਚਿੱਟ ਦਾ ਵਿਰੋਧ

22 ਜੁਲਾਈ ਨੂੰ ਥਾਣਾ ਕੋਟਫ਼ੱਤਾ ਦੇ ਘੇਰਾਓ ਦਾ ਐਕਸ਼ਨ ਕਮੇਟੀ ਨੇ ਕੀਤਾ ਐਲਾਨ ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨਜ਼ਦੀਕੀ ਪਿੰਡ ਕੋਟਫ਼ੱਤਾ ਵਿੱਚ ਪਿਛਲੇ ਮਾਰਚ ਮਹੀਨੇ ਇੱਕ ਤਾਂਤਰਿਕ ਵੱਲੋਂ ਦੋ ਮਾਸੂਮ ਦਲਿਤ ਭੈਣ ਭਰਾ ਦੀ ਬਲੀ ਦੇਣ ਦਾ ਮਾਮਲਾ ਇੱਕ ਵਾਰ ਫਿਰ ਉਦੋਂ ਭਖ਼ ਗਿਆ, ਜਦ ਪੁਲਿਸ ਪ੍ਰਸ਼ਾਸਨ ਬਠਿੰਡਾ ਨੇ ਪਾਖੰਡੀਆਂ ਦਾ ਸਾਥ ਦਿੰਦਿਆਂ …

Read More »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਬਠਿੰਡਾ ਨੇ ਜੀ.ਐਨ.ਐਮ ਟ੍ਰੇਨਿੰਗ ਸਕੂਲ ਵਿਖੇ ਪੌਦੇ ਲਗਾਏ

ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਬਠਿੰਡਾ ਵੱਲੋ ਵਾਤਾਵਰਣ ਦੀ ਸੁੱਧਤਾ ਅਤੇ ਲੋਕਾਂ ਨੂੰ ਵੱਧ ਤੋ ਵੱਧ ਰੁੱਖ ਲਗਾਵਾਉਣ ਅਤੇ ਰੁੱਖਾਂ ਦੀ ਸਾਂਭ-ਸੰਭਾਲ ਕਰਨ ਲਈ ਜਾਗਰੁਕਤਾ ਮੁਹਿੰਮ ਦੋਰਾਨ ਦਲਜੀਤ ਸਿੰਘ ਐਸ.ਡੀ.ਓ ਅਤੇ ਰੋਹਿਤ ਕੁਮਾਰ ਸਿੰਗਲਾ ਐਸ.ਡੀ.ਓ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਬਠਿੰਡਾ ਦੇ ਸਹਿਯੋਗ ਨਾਲ ਸ੍ਰੀਮਤੀ ਅਮਰਜੀਤ ਕੌਰ ਪਿ੍ਰੰਸੀਪਲ, ਸ੍ਰੀਮਤੀ ਆਸਾ …

Read More »

ਮਜ਼ਦੂਰੀ ਕਰਦੇ ਚਾਰ ਬਾਲ ਮਜ਼ਦੂਰਾਂ ਨੂੰ ਕਰਵਾਇਆ ਗਿਆ ਮੁਕਤ

ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਬਾਲ ਮਜ਼ਦੂਰੀ ਖਾਤਮਾ ਸਪਤਾਹ ਦੌਰਾਨ ਬਠਿੰਡਾ ਸ਼ਹਿਰ ਅਤੇ ਭੁਚੋ ਮੰਡੀ ਇਲਾਕਿਆਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੀ ਗਈ ਟੀਮ ਨੇ ਬਠਿੰਡਾ ਇਲਾਕੇ ਦੀ ਮਾਰਕੀਟ, ਮੇਨ ਰੋਡ, ਕਚਹਿਰੀ …

Read More »

ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਗੁਰਮਤਿ ਸਮਾਗਮ

ਬਠਿੰਡਾ, 28 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ਼ਾਮ ਦੇ ਸਮਾਗਮ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ।ਸਮਾਗਮ ਵਿਚ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਅਤੇ ਮਹਿਤਾਬ ਸਿੰਘ ਜਲੰਧਰ ਵਾਲਿਆਂ ਨੇ ਆਪਣੀ ਮੁਧਰ ਅਤੇ ਰੱਸ ਭਿੰਨੀ ਅਵਾਜ਼ ਨਾਲ ਮਨੋਹਰ ਕੀਰਤਨ ਗਾਇਣ ਨਾਲ ਸੰਗਤਾਂ …

Read More »

ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ `ਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਮਨਾਉਣ ਲਈ ਵੀਰਵਾਰ, 29 ਜੂਨ ਸ਼ਾਮ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਪ੍ਰੈਸ ਨੂੰ ਜਾਰੀ …

Read More »

Joint Indo Thailand Military Exercise Maitree-2017

Jalandhar, June 28 (Punjab Post Bureau) – Indo-Thailand relations are multifaceted and founded on historical linkages. Both countries have a history of extensive cooperation. Taking it forward, Armies of India and Thailand are conducting the yearly Joint Training Exercise named Ex Maitree 2017 from 03 July to 17 July 2017 at Bakloh in Himachal Pradesh. Approximately 50 troops from Royal …

Read More »

ਕੈਪਟਨ ਨੇ ਭੁੱਲਰ ਨੂੰ ਵਿਪ ਥਾਪ ਕੇ ਹਲਕੇ ਖੇਮਕਰਨ ਦਾ ਮਾਣ ਵਧਾਇਆ

ਅਲਗੋਂਕੋਠੀ, 28 ਜੂਨ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁਲਰ ਨੂੰ ਕਾਂਗਰਸੀ ਵਿਧਾਇਕ ਦਲ ਦਾ ਵਿਪ ਥਾਪ ਕੇ ਮਾਝੇ ਦੀ ਸ਼ਾਨ ਅਤੇ ਹਲਕਾ ਖੇਮਕਰਨ ਦੇ ਵਾਸੀਆਂ ਦਾ ਮਾਣ ਵਧਾਇਆ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਸਬਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ, ਸੇਵਾ ਸਿੰਘ ਮਗੋਲ, ਚਾਨਣ ਸਿੰਘ ਵਿਰਕ ਵਾੜਾ …

Read More »