Wednesday, November 25, 2026

Monthly Archives: June 2017

ਜਿਲ੍ਹਾ ਪੱਧਰੀ ਮਲੇਰੀਆ ਐਡਵੋਕੇਸੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਮਲੇਰੀਆ ਅਲਿਮੀਨੈਸ਼ਨ ਕੰਪੇਨ ਤਹਿਤ ਆਮ ਲੋਕਾਂ ਨੂੰ ਮਲੇਰੀਆ ਸੰਬੰਧੀ ਜਾਣਕਾਰੀ ਦੇਣ ਦੇ ਮੱਕਸਦ ਨਾਲ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੂਨ ਮਹੀਨਾ ਮਲੇਰੀਆ ਮੰਥ ਵਜੋ ਮਨਾਉੇਣ ਲਈ ਸਿਵਲ ਪਠਾਨਕੋਟ ਦੇ ਟ੍ਰੇਨਿੰਗ ਹਾਲ ਵਿਖੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਨੈਸ਼ਨਲ ਵੈਕਟਰ ਬੋਰਨ ਡਸੀਜ਼ ਪ੍ਰੋਗਰਾਮ ਤਹਿਤ ਜਿਲ੍ਹਾ ਪੱਧਰੀ …

Read More »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਲਸੇ, ਜਲੂਸ ਤੇ ਰੋਸ ਮੁਜਾਹਰਿਆਂ ’ਤੇ ਪਾਬੰਦੀ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਵਾਂ ’ਤੇ ਨਾਹਰੇ ਲਾਉਣ, ਜਲਸੇ ਜਲੂਸ ਤੇ ਰੋਸ ਮੁਜਾਹਰੇ ਕਰਨ ਅਤੇ ਜਨਤਕ ਥਾਵਾਂ ’ਤੇ ਮੀਟਿੰਗ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਵਿਸ਼ੇਸ਼ ਹਲਾਤਾਂ ਜਾਂ ਮੌਕਿਆਂ ਸਮੇਂ ਪ੍ਰਬੰਧਕਾਂ ਵੱਲੋਂ ਲਿਖਤੀ ਦਰਖਾਸਤ ਰਾਹੀਂ ਸਬੰਧਤ …

Read More »

ਲੱਚਰਤਾ, ਅਸ਼ਲੀਲਤਾ, ਨਸ਼ਿਆਂ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲਿਆਂ ਖਿਲਾਫ ਇਪਟਾ ਨੇ ਲਿਖਿਆ ਪੱਤਰ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ ਬਿਊਰੋ) –  ਇਪਟਾ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨੂੰ ਪੱਤਰ ਲਿਖਣ, ਸਭਿਆਚਾਰਕ ਮੰਤਰਾਲਾ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਨਾਲ ਰਾਬਤਾ ਕਰਨ ਅਤੇ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ ਫੂਲਕਾ ਅਤੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ …

Read More »

ਨਿੰਪਾ ਵਲੋਂ ‘ਸ਼੍ਰੀ ਮੱਧ ਭਾਗਵਤ ਗੀਤਾ ਗਿਆਨ ਪ੍ਰਤੀਯੋਗਿਤਾ’ ਕਰਵਾਈ ਗਈ

ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸ਼ਥਾਨਕ ਜਗਤ ਜਯੋਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸਟ ਮੋਹਨ ਨਗਰ ਵਿਖੇ ਸਮਾਜ ਸੇਵੀ ਸੰਸਥਾ ਨਿੰਪਾ ਵਲੋਂ ‘ਸ਼੍ਰੀ ਮੱਧ ਭਾਗਵਤ ਗੀਤਾ ਗਿਆਨ ਪ੍ਰਤੀਯੋਗਿਤਾ’ ਕਰਵਾਈ ਗਈ, ਜਿਸ ਵਿੱਚ ਸਕੂਲ ਦੇ 52 ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਹੇਮੰਤ ਪੁਰੀ ਨੇ ਜਾਣਾਕਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਤੀਯੋਗਿਤਾ ਵਿੱਚ ਅਰਸ਼ਦੀਪ ਸਿੰਘ ਨੇ 90 ਫੀਸਦ ਅੰਕਾਂ ਨਾਲ ਪਹਿਲਾ, …

Read More »

ਨੌਜਵਾਨ ਭਾਰਤ ਸਭਾ ਵਲੋਂ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ ਗਿਆ

ਮਾਲੇਰਕੋਟਲਾ, 9 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਬੱਸ ਸਟੈਂਡ ਵਿਖੇ ਨੌਜਵਾਨ ਭਾਰਤ ਸਭਾ  ਦੀ ਅਗਵਾਈ ਹੇਠ ਅੱਜ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਰੁਪਿੰਦਰ ਚੌਂਦਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਅੰਦਰ ਆਪਣੀਆਂ ਹੱਕੀ ਲਈ ਰੋਸ ਮੁਜਾਹਰਾ ਕਰਦੇ ਕਿਸਾਨਾ ’ਤੇ ਸਰਕਾਰ ਤੋਂ ਕਥਿਤ ਤੌਰ ’ਤੇ ਸਹਿ …

Read More »

ਮਾਲੇਰਕੋਟਲਾ ’ਚ ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਦੂਜਾ ਜੁਮਾ ਪੜ੍ਹਿਆ ਗਿਆ

ਮਾਲੇਰਕੋਟਲਾ, 9 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਰਮਜ਼ਾਨ-ਉਲ-ਮੁਬਾਰਕ ਦੇ ਅੱਜ ਦੂਜੇ ਜੁਮਾ-ਤੁਲ-ਮੁਬਾਰਕ ਦੀ ਨਮਾਜ਼ ਸ਼ਹਿਰ ਅਤੇ ਪਿੰਡਾਂ ਦੀਆਂ ਵੱਖ-ਵੱਖ ਮਸਜਿਦਾਂ `ਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਅਪਣੇ ਕਾਰੋਬਾਰ ਬੰਦ ਕਰਕੇ ਵੱਡੀ ਗਿਣਤੀ `ਚ ਪਹੁੰਚਕੇ ਵਿਸ਼ੇਸ਼ ਤੌਰ ਤੇ ਅਦਾ ਕੀਤੀ ਗਈ। ਪੰਜਾਬ ਦੀ ਇਤਿਹਾਸਕ ਤੇ ਵੱਡੀ ਜਾਮਾ ਮਸਜਿਦ ਮਾਲੇਰਕੋਟਲਾ `ਚ ਜੁਮੇ ਦੀ ਨਮਾਜ਼ ਹਜ਼ਰਤ ਮੌਲਾਨਾ ਮੁਫਤੀ ਇਰਤਕਾ-ਉਲ-ਹਸਨ ਕਾਂਧਲਵੀ ਮੁਫਤੀ-ਏ-ਆਜਮ …

Read More »

ਸਾਂਈ ਮੀਆਂ ਮੀਰ ਫਾਉਂਡੇਸਨ ਵੱਲੋਂ ਵਿਸ਼ਵ ਪੰਜਾਬੀ ਕਾਨਫ੍ਰੰਸ ਟਰਾਂਟੋ ਵਿੱਚ ਹਿੱਸਾ ਲੈਣ ਜਾਵੇਗਾ 9 ਮੈਂਬਰੀ ਵਫਦ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ  ਦੀਪ ਦਵਿੰਦਰ ਸਿੰਘ) – ਟਰਾਂਟੋ ਕੈਨੇਡਾ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ੍ਰੰਸ ਵਿੱਚ ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਉਂਡੇਸਨ ਵੱਲੋਂ ਨੌ ਮੈਂਬਰੀ ਵਫਦ ਸਮੂਲੀਅਤ ਕਰੇਗਾ।ਇਹ ਕਾਨਫਰੰਸ 23 ਤੋਂ 25 ਜੂਨ ਨੂੰ ਟਰਾਂਟੋ ਵਿਖੇ ਹੋ ਰਹੀ ਹੈ।ਫਾਉਂਡੇਸਨ ਦੇ ਮੀਡੀਆ ਸਲਾਹਕਾਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਾਂਈ ਮੀਆਂ ਮੀਰ ਇੰਟਰਨੈਸ਼ਨਲ ਫਾਉਂਡੇਸਨ ਵੱਲੋਂ ਤਿੰਨ ਮੈਂਬਰ ਪਾਕਿਸਤਾਨ ਤੋਂ ਅਤੇ …

Read More »

Recruitment of Staff Civilian in Group ‘C’ Post

Jalandhar, Jun 9 (Punjab Post Bureau) – Headquarters Recruiting Zone (Punjab and J&K)  Jalandhar Cantt will be conducting direct recruitment for Group ‘C’ Watchman  (Unreserved category) post for Army Recruitment Office, Patiala on PB-1,  Rs  5200-20200 with Grade Pay Rs 1800/-. Recruitment will be carried out through screening, written test and medical examination.  Applications to be submitted to Headquarters Recruiting …

Read More »

ਗਰਮੀ ਦੇ ਮੱਦੇਨਜ਼ਰ ਸ਼ਰਧਾਲੂ ਸੰਗਤਾਂ ਤੇ ਆਮ ਜਨਤਾ ਲਈ ਸਥਾਪਿਤ ਕੀਤੀ ਛਬੀਲ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਮਨੁੱਖਤਾ ਦੇ ਭਲੇ ਅਤੇ ਲੋੜਵੰਦ ਰੋਗੀਆਂ ਦੀ ਸੇਵਾ ਨੂੰ ਸਮਰਪਿਤ ਸਮਾਜਸੇਵੀ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਵਲੋਂ ਸ੍ਰੀ ਹਰਿੰਮਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਸ਼ਰਧਾਂਲੂਆਂ ਲਈ ਚੌਕ ਘਿਓ ਮੰਡੀ ਵਿਖੇ ਠੰਡੇ ਜਲ ਦੀ ਛਬੀਲ ਪੱਕੇ ਤੌਰ ‘ਤੇ ਸਤਾਪਿਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਬਾਬਾ ਦਲਬੀਰ ਸਿੰਘ ਕਾਰ …

Read More »

6 ਜੂਨ ਨੂੰ ਹੁੱਲੜਬਾਜੀ ਕਰਨ ਵਾਲਿਆਂ ਨਾਲ ਸ਼੍ਰੋਮਣੀ ਅਕਾਲੀ ਦਲ (ਅ) ਦਾ ਕੋਈ ਸਬੰਧ ਨਹੀ- ਮਾਨ

ਅੰਮ੍ਰਿਤਸਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਹੋਈ ਹੁੱਲੜਬਾਜੀ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਨੂੰ ਉਹ ਭਲੀਭਾਂਤ ਜਾਣਦੇ ਹਨ ਤੇ ਹੁੱਲੜਬਾਜੀ ਕਰਨ ਵਾਲਿਆਂ ਨਾਲ ਉਹਨਾਂ ਦੀ ਪਾਰਟੀ ਦਾ ਕੋਈ ਸਬੰਧ ਨਹੀ ਹੈ। ਜਾਰੀ ਇੱਕ ਬਿਆਨ ਰਾਹੀ ਸ਼੍ਰੋਮਣੀ ਅਕਾਲੀ …

Read More »