Wednesday, November 25, 2026

Monthly Archives: June 2017

ਪ੍ਰਧਾਨ ਮੰਤਰੀ ਵਲੋਂ ਜੀ.ਐਸ.ਐਲ.ਵੀ ਐਮ.ਕੇ ਡੀ 1 / ਜੀ.ਸੈਟ-19 ਮਿਸ਼ਨ ਦੇ ਸਫਲ ਲਾਂਚ ਲਈ ਇਸਰੋ ਨੂੰ ਵਧਾਈਆਂ

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ.ਐਸ.ਐਲ.ਵੀ  ਐਮ.ਕੇ ਡੀ 1 /ਜੀ.ਸੈਟ-19 ਮਿਸ਼ਨ ਦੇ ਸਫਲ ਲਾਂਚ ਲਈ ਇਸਰੋ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, ਕਿ ਜੀ.ਐਸ.ਐਲ.ਵੀ – ਐਮ.ਕੇ.ਡੀ 1 / ਜੀ.ਸੈਟ-19 ਮਿਸ਼ਨ ਦੇ ਸਫਲ ਲਾਂਚ ਲਈ ਇਸਰੋ ਦੇ ਸਮਰਪਿਤ ਵਿਗਿਆਨੀਆਂ ਨੂੰ ਵਧਾਈਆਂ। ਜੀ.ਐਸ.ਐਲ.ਵੀ- ਐਮ.ਕੇ ਡੀ 1 / ਜੀ.ਸੈਟ-19 ਮਿਸ਼ਨ ਨੇ ਭਾਰਤ ਨੂੰ ਅਗਲੀ …

Read More »

ਵਿਸ਼ਵ ਵਾਤਾਵਰਣ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਦਿਨ ਸਾਡੇ ਵਾਤਾਵਰਣ ਦੀ ਸੁਰੱਖਿਆ ਅਤੇ ਇੱਕ ਬਿਹਤਰ ਗ੍ਰਹਿ ਦੇ ਪੋਸ਼ਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦਾ ਸਹੀ ਸਮਾਂ ਹੈ।ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਵਾਤਾਵਰਣ ਸੁਰੱਖਿਆ ਲਈ ਕੰਮ ਕਰ ਰਹੇ ਸਾਰੇ ਵਿਅਕਤੀਆਂ ਅਤੇ ਸੰਸਥਾਵਾਂ …

Read More »

ਯੂ.ਪੀ ਦੇ ਬਰੇਲੀ ਬੱਸ ਹਾਦਸੇ ਵਿਚ ਹੋਏ ਜਾਨੀ ਨੁਕਸਾਨ `ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਅਫਸੋਸ

ਨਵੀਂ ਦਿੱਲੀ, 6 ਜੂਨ (ਪੰਜਾਬ ਪੋਸਟ ਬਿਊਰੋ)- ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਰੇਲੀ ‘ਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ, ”ਯੂ.ਪੀ ਦੇ ਬਰੇਲੀ ਵਿਖੇ ਹੋਇਆ ਬੱਸ ਹਾਦਸਾ ਬਹੁਤ ਹਿਰਦੇਵੇਧਕ ਹੈ।ਮੈਂ ਜਾਨੀ ਨੁਕਸਾਨ `ਤੇ ਸੋਗ ਪ੍ਰਗਟਾਉਂਦਾ ਹਾਂ।ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ”।ਪ੍ਰਧਾਨ …

Read More »

ਜਨਮ ਦਿਨ ਮੁਬਾਰਕ – ਹਰਗੁਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਹਰਗੁਨ ਦੇ ਪਿਤਾ ਗੁਰਮੁੱਖ ਸਿੰਘ ਤੇ ਮਾਤਾ ਮਨਪ੍ਰੀਤ ਕੌਰ ਨੂੰ ਬੇਟੀ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ।

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਹੋਈ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਅੱਜ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਤੇਜਵਿੰਦਰ ਸਿੰਘ ਦੀ ਅਗਵਾਈ ਹੇਠ ਸਪਤਾਹਿਕ ਤੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ  ਮੀਟਿੰਗ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ, ਵਿਵੇਕ ਸੋਣੀ (ਐਸ.ਐਸ.ਪੀ), ਸ੍ਰੀ ਕਪਿਲ ਅਗਰਵਾਲ (ਸੀ.ਜੇ.ਐਮ), ਐਸ.ਐਸ ਕਲੇਰ (ਡੀ.ਏ) ਅਤੇ ਸ੍ਰੀਮਤੀ ਅਮਨਦੀਪ ਕੋਰ ਚਾਹਲ, …

Read More »

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਕੀਤਾ ਜਾਵੇਗਾ ਡੋਰ ਟੂ ਡੋਰ ਸਰਵੇ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾਵੇ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਸਰਕਾਰ ਦੀ ਆਟਾ ਦਾਲ ਯੋਜਨਾਂ, ਵੱਖ ਵੱਖ ਪੈਂਨਸਨ ਸਕੀਮਾਂ ਦੇ ਲਾਭਪਾਤਰੀ ਅਤੇ ਹੋਰ ਸਕੀਮਾਂ ਦੇ ਲਾਭ ਪਾਤਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਹੀ ਲੋਕਾਂ ਤੱਕ ਪਹੁੰਚ ਰਿਹਾ ਹੈ ਇਸ ਦੀ ਪੁਸ਼ਟੀ ਕਰਨ ਲਈ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਡੋਰ ਟੂ ਡੋਰ …

Read More »

ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਪਣਾਉ- ਡਾ. ਅਮਰੀਕ ਸਿੰਘ

ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਉਰੋ) – ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੇਣ ਲਈ ਕੁਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਬਲਾਕ ਪਠਾਨਕੋਟ ਦੇ ਪਿੰਡ ਭੂਰ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ …

Read More »

ਨਿਊ ਫਲਾਵਰ ਪਬਲਿਕ ਸਕੂਲ ਸ਼ਹੀਦ ਤੇ ਬਿਨਾਂ ਮਾਤਾ ਪਿਤਾ ਦੇ ਬੱਚਿਆਂ ਨੂੰ ਦੇਵੇਗਾ ਵਿਸ਼ੇਸ਼ ਰਿਆਇਤ

ਕੋਈ ਦਾਖਲਾ ਫੀਸ ਨਹੀਂ ਤੇ ਫੰਡ ਨਹੀਂ ਲਿਆ ਜਾਵੇਗਾ – ਹਰਪਾਲ ਯੂ.ਕੇ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਸੰਧੂ) – ਅੰਤਰਯਾਮੀ ਕਲੋਨੀ ਬਾਹਰੀ ਚਾਟੀਵਿੰਡ ਗੇਟ ਵਿਖੇ ਚੱਲ ਰਹੇ ਆਪਣੀ ਕਿਸਮ ਦੇ ਯੂ.ਕੇ ਪ੍ਰਣਾਲੀ ਦੇ ਪਲੇਠੇ ਨਿਊ ਫਲਾਵਰ ਪਬਲਿਕ ਸੀਨੀ: ਸੈਕੰ: ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਇਕ ਅਹਿਮ ਫੈਸਲਾ ਲੈਂਦੇ ਹੋਏ ਵਿਸ਼ੇਸ਼ ਵਿਦਿਆਰਥੀ ਵਰਗ ਨੂੰ ਵਿਦਿਅਕ ਸਹੂਲਤਾਂ ਦੇਣ ਦਾ ਫੈਸਲਾ ਕੀਤਾ ਹੈ।ਇਸ …

Read More »

ਬੀ.ਐਸ.ਐਫ ਦੀ 17 ਬਟਾਲੀਅਨ ਨੇ ਮਨਾਇਆ 51ਵਾਂ ਸਥਾਪਨਾ ਦਿਵਸ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਸੰਧੂ) – ਬਾਰਡਰ ਸਿਕਿਓਰਿਟੀ ਫੋਰਸ ਸੈਕਟਰ ਹੈੱਡਕੁਆਟਰ ਅੰਮ੍ਰਿਤਸਰ ਦੇ ਅਧਿਕਾਰਿਤ ਖੇਤਰ ਵਿਚ ਆਉਂਦੀ 17 ਬਟਾਲੀਅਨ ਬੀ.ਐਸ.ਐਫ ਰਾਮਤੀਰਥ ਵੱਲੋਂ ਆਪਣਾ 51ਵਾਂ ਸਥਾਪਨਾ ਦਿਵਸ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਕਮਾਂਡੈਂਟ ਆਰ.ਸੀ ਸ਼ਰਮਾ ਦੀ ਯੋਗ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੋਰਾਨ ਬੀ.ਐਸ.ਐਫ ਦੇ ਡੀ.ਆਈ.ਜੀ ਜੇ.ਐਸ ਓਬਰਾਏ ਵੀ.ਐਸ.ਐਮ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਸੈਕਟਰ ਕਮਾਂਡੈਂਟ …

Read More »