ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਭਾਈ ਸੁਖਵਿੰਦਰ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ …
Read More »Monthly Archives: June 2017
PM strongly condemns attacks in London
New Delhi, June 4 (Punjab Post Bureau) – The Prime Minister, Shri Narendra Modi, has condemned the attacks in London and has said that the attacks are shocking and anguishing. “Attacks in London are shocking and anguishing. We condemn them. My thoughts are with families of the deceased and prayers with the injured.” the Prime Minister said.
Read More »PM congratulates Sai Praneeth on winning Thailand Open badminton tournament
New Delhi, June 4 (Punjab Post Bureau) – The Prime Minister, Shri Narendra Modi, has congratulated Sh. B Sai Praneeth for winning the Thailand Open badminton tournament. “Congratulations to B Sai Praneeth for winning the Thailand Open badminton tournament. India is elated on the accomplishment”, the Prime Minister said.
Read More »ਵਿਰਸਾ ਵਿਹਾਰ ਵਿਖੇ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਅੱਜ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਆਪਣੀਆਂ ਕਲਾਤਮਕ ਤੇ ਸਭਿਆਚਾਰਕ ਸਰਗਰਮੀਆਂ ਅੱਗੇ ਵਧਾਉਂਦੇ ਹੋਏ ਬੱਚਿਆਂ ‘ਚ ਕੱਥਕ ਨ੍ਰਿਤ ਦਾ ਸ਼ੌਕ ਪੈਦਾ ਕਰਨ ਹਿੱਤ ਮਿਤੀ 4-6-2017 ਸਮਾਂ ਠੀਕ ਸ਼ਾਮ 5 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਇਕ ਭਾਵਪੁਰਵਕ ਕੱਥਕ ਨ੍ਰਿੱਤ ਸਮਾਗਮ ਕਰਵਾਇਆ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ …
Read More »ਪਿੰਡ ਰਾਮਗੜ੍ਹ ਵਿਖੇ ਪਾਵਨ ਸਰੂਪ ਤੇ ਗੁਟਕਾ ਸਾਹਿਬ ਅਗਨ ਭੇਟ
ਅੰਮ੍ਰਿਤਸਰ 3 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਪਿੰਡ ਰਾਮਗੜ੍ਹ, ਜ਼ਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਕੱਲ੍ਹ ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਅਤੇ ਪੈਂਤੀ ਗੁਟਕਾ ਸਾਹਿਬ ਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਦੁੱਖ ਜ਼ਾਹਿਰ ਕੀਤਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ …
Read More »ਨਾਬਾਲਿਗ ਸਿੱਖ ਨੌਜਵਾਨ ’ਤੇ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰੇ ਸਰਕਾਰ- ਪ੍ਰੋ. ਬਡੂੰਗਰ
ਅੰਮ੍ਰਿਤਸਰ 3 ਜੂਨ (ਪੰਝਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਿਨਾ ਕਿਸੇ ਕਸੂਰ ਦੇ ਬੁਲਾਡੇਵਾਲਾ ਦੇ ਵਸਨੀਕ ਗੁਰਦੀਪ ਸਿੰਘ ਨਾਂ ਦੇ ਨਾਬਾਲਿਗ ਸਿੱਖ ਨੌਜਵਾਨ ਦੇ ਖ਼ਿਲਾਫ਼ ਸ਼ਰਾਰਤੀ ਅਨਸਰਾਂ ਦੇ ਇਸ਼ਾਰੇ ’ਤੇ ਮੋਗਾ ਪੁਲਿਸ ਵੱਲੋਂ ਕੀਤੀ ਗਈ ਧੱਕੇਸ਼ਾਹੀ, ਵਧੀਕੀ ਦੇ ਖ਼ਿਲਾਫ਼ ਰਾਜ ਸਰਕਾਰ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਦਮ ਚੁੱਕੇ। …
Read More »ਸਮਰਾਲਾ ’ਚ 18ਵਾਂ ਵਿਸ਼ਾਲ ਭਗਵਤੀ ਜਾਗਰਣ 6 ਜੂਨ ਨੂੰ
ਦੀਪਕ ਰੋਪੜ ਵਾਲਾ, ਸ਼ਾਹ ਸਿਸਟਰ ਮੋਗੇ ਵਾਲੇ ਕਰਨਗੇ ਮਾਤਾ ਦਾ ਗੁਣਗਾਣ ਸਮਰਾਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਮਾਨ ਵੈਲਫੇਅਰ ਕਲੱਬ ਬੌਂਦਲ ਰੋਡ, ਮਾਨੂੰਨਗਰ ਸਮਰਾਲਾ ਵੱਲੋਂ 18ਵਾਂ ਵਿਸ਼ਾਲ ਭਗਵਤੀ ਜਾਗਰਣ 6 ਜੂਨ ਨੂੰ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮਾਤਾ ਦੀ ਪਵਿੱਤਰ ਜੋਤ 5 ਜੂਨ ਨੂੰ ਸ਼ਾਮ ਦੇ ਚਾਰ ਵਜੇ ਦੁਰਗਾ ਮੰਦਿਰ ਸਮਰਾਲਾ ਤੋਂ …
Read More »ਖਾਲਸਾ ਕਾਲਜ ਪਬਲਿਕ ਸਕੂਲ ਦਾ ਸੀ. ਬੀ. ਐਸ. ਈ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜੇ ’ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਦੁਆਰਾ …
Read More »ਐਲੀਮੈਂਟਰੀ ਟੀਚਰ ਯੂਨੀਅਨ ਬਲਾਕ ਜੰਡਿਆਲਾ ਗੁਰੂੂ ਦੀ ਹੋਈ ਚੋਣ
ਜੰਡਿਆਲਾ ਗੁਰੂ, 3 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰ ਯੂਨੀਅਨ ਬਲਾਕ ਜੰਡਿਆਲਾ ਗੁਰੂ ਦੀ ਚੋਣ ਅੱਜ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ,ਜਿਲਾਪ੍ਰਧਾਨ ਸਤਬੀਰ ਸਿੰਘ ਬੋਪਾਰਾਏ, ਗੁਰਿੰਦਰ ਸਿੰਘ ਘੁਕੇਵਾਲੀ ਅਤੇ ਸੁਧੀਰ ਢੰਡ ਦੀ ਸਾਂਝੀ ਪ੍ਰਧਾਨਗੀ ਵਿੱਚ ਹੋਈ।ਜਿਸ ਵਿੱਚ ਸਰਵਸੰਮਤੀ ਨਾਲ ਭੁਪਿੰਦਰ ਸਿੰਘ ਠਾਠਿਆ ਨੂੰ ਬਲਾਕ ਪ੍ਰਧਾਨ ਸਕੱਤਰ, ਸੁਰਿੰਦਰ ਸਿੰਘ ਸੋਢੀ, ਜਨਰਲ ਸਕੱਤਰ ਗੁਰਦੇਵ ਸਿੰਘ ਸੋਹੀ, ਸੀਨੀਅਰ …
Read More »ਮਾਨਾਵਾਲਾ ਤੇ ਢਿੱਲਵਾਂ ਟੋਲ ਬੈਰੀਅਰ ਤੋਂ ਪੱਤਰਕਾਰਾਂ ਦੇ ਲਾਂਘੇ ਦੀ ਮੰਗ ਮੰਨਣ ਦਾ ਐਲਾਨ
ਜੰਡਿਆਲਾ ਗੁਰੂ, 3 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਟੋਲ ਟੈਕਸ ਮਾਫ ਕਰਨ ਦੇ ਬਾਵਜੂਦ ਮਾਨਾਂਵਾਲਾ ਅਤੇ ਢਿਲਵਾਂ ਵਿਖੇ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਜਿਲਾ ਕਪੂਰਥਲਾ ਦੀਆਂ ਪੱਤਰਕਾਰ ਜਥੇਬੰਦੀਆਂ ਵੱਲੋਂ ਮਾਝਾ ਪੈ੍ਰੇਸ ਕਲੱਬ ਤੇ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਢੇ ਸੰਘਰਸ਼ ਨੂੰ ਉਸ ਵੇਲੇ ਬੂਰ ਪੈ ਗਿਆ ਜਦੋਂ ਦੋਵਾਂ ਟੋਲ ਬੇਰੀਅਰਾਂ ਦੇ …
Read More »
Punjab Post Daily Online Newspaper & Print Media