Wednesday, November 25, 2026

Monthly Archives: June 2017

ਕੈਪਟਨ ਨੇ ਸਿੱਖ ਕੌਮ ਦੇ ਕਾਤਿਲ ਦੇ ਭੋਗ ਵਿਚ ਜਾ ਕੇ ਸਿੱਖੀ ਅਣਖ ਤੇ ਰਵਾਇਤਾਂ ਦਾ ਭੋਗ ਪਾਇਆ- ਜੀ.ਕੇ

ਨਵੀਂ ਦਿੱਲੀ, 3 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿਲ ਦੇ ਭੋਗ ਤੇ ਜਾਣ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਰੁੱਖ ਸਖ਼ਤ ਕਰ ਲਿਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰਿੰਦਰ ਦੀ ਹਾਜ਼ਰੀ ਨੂੰ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਛਿੜਕਣ ਵੱਜੋਂ ਪ੍ਰਭਾਸ਼ਿਤ ਕੀਤਾ ਹੈ।ਮੀਡੀਆ ਨੂੰ ਜਾਰੀ ਆਪਣੇ …

Read More »

ਬੈਂਕਾਂ ਨੇ 255 ਲਾਭਪਾਤਰੀਆਂ ਨੂੰ 4 ਕਰੋੜ ਦਾ ਕਰਜਾ ਵੰਡਿਆ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਦੇ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੀ ਅਗਵਾਈ ਵਿੱਚ ਬੱਚਤ ਭਵਨ, ਰਣਜੀਤ ਐਵਨਿਊ ਵਿੱਚ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਕਰਜ਼ਾ ਫੰਡ ਸਮਾਰੋਹ ਕੀਤਾ ਗਿਆ, ਜਿਸ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਇਲਾਵਾ ਪੰਜਾਬ ਐਂਡ ਸਿੰਧ ਬੈਂਕ, ਪੰਜਾਬ ਗ੍ਰਾਮੀਣ ਬੈਂਕ, ਇਲਾਹਾਬਾਦ ਬੈਂਕ, ਓ.ਬੀ.ਸੀ, ਬੈਂਕ ਆਫ ਬਾੜੌਦਾ, ਯੂਕੋ ਬੈਂਕ, ਇੰਡੀਅਨ ਓਵਰਸੀਜ਼ ਬੈਂਕ ਅਤੇ ਭਾਰਤੀ ਸਟੇਟ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਮੈਡਮ ਮੋਨਿਕਾ ਵੱਲੋਂ ਪਿੰਗਲਵਾੜਾ ਮਾਨਾਵਾਲਾ ਦਾ ਦੌਰਾ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੇ ਸਕੱਤਰ ਮੈਡਮ ਮੋਨਿਕਾ ਸੀ.ਜੇ.ਐਮ-ਕਮ-ਸਕੱਤਰ ਵੱਲੋਂ ਪਿੰਗਲਵਾੜਾ ਮਾਨਾਵਾਲਾ ਕੰਪਲੈਕਸ ਦਾ ਦੌਰਾ ਕੀਤਾ ਗਿਆ।ਇਸ ਸਮੇਂ ਪਿੰਗਲਵਾੜੇ ਦੇ ਇੰਚਾਰਜ ਅਤੇ ਹੋਰ ਸਾਰਾ ਸਟਾਫ ਮੌਜੂਦ ਸੀ ਇੰਚਾਰਜ ਵੱਲੋਂ ਮੈਡਮ ਮੋਨਿਕਾ ਸ਼ਰਮਾ ਨੂੰ ਸਾਰੇ ਅਦਾਰੇ ਦਾ ਦੌਰਾ ਕਰਵਾਇਆ ਗਿਆ।ਇਸ ਦੌਰੇ ਦੌਰਾਨ ਮੈਡਮ ਮੋਨਿਕਾ ਸ਼ਰਮਾ ਵੱਲੋਂ ਬਜੁੱਰਗ ਔਰਤਾਂ, ਬੱਚਿਆਂ ਨੂੰ ਮਿਲੇ ਜਿਹਨਾਂ ਨੂੰ …

Read More »

ਲੜਕੀ ਦਾ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫਰਾਰ

ਧੂਰੀ, 3 ਜੂਨ (ਪੰਜਾਬ ਪੋਸਟ-ਪ੍ਰਵੀਨ ਗਰਗ) – ਸਥਾਨਕ ਬਾਗੜੀਆਂ ਚੌਕ ਵਿਖੇ ਬੱਸ ਦੀ ਉਡੀਕ ਕਰ ਰਹੀ ਲੜਕੀ ਗੁਰਪ੍ਰੀਤ ਕੌਰ ਪੁੱਤਰੀ ਦਰਸ਼ਨ ਕੁਮਾਰ ਪਿੰਡ ਰਾਜਿੰਦਰਾਪੁਰੀ (ਰੰਚਨਾ) ਦਾ ਮੋਟਰਸਾਈਕਲ ਸਵਾਰਾਂ ਵੱਲੋਂ ਪਰਸ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਦਿੰਦਿਆਂ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਿੰਡ ਰਾਜਿੰਦਰਾਪੁਰੀ (ਰੰਚਨਾ) ਨੂੰ ਜਾਣ ਲਈ ਬਾਗੜੀਆਂ ਚੌਕ ਵਿਖੇ ਬੱਸ ਦੀ ਉਡੀਕ ਕਰ ਰਹੀ ਸੀ ਤਾਂ …

Read More »

ਬੂਟ-ਚੱਪਲਾਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ

ਧੂਰੀ, 3 ਜੂਨ (ਪੰਜਾਬ ਪੋਸਟ-ਪ੍ਰਵੀਨ ਗਰਗ) – ਧੂਰੀ ਦੇ ਰੇਲਵੇ ਸਿੰਗਲ ਫਾਟਕ ਦੇ ਨਜ਼ਦੀਕ ਸਦਰ ਬਜ਼ਾਰ ਵਿਖੇ ਰਾਤ ਦੇ ਸਮੇਂ ਅਸ਼ੋਕ ਕੁਮਾਰ ਪੁੱਤਰ ਕਾਕਾ ਰਾਮ ਨਾਮੀ ਵਿਅਕਤੀ ਦੀ ਬੂਟ-ਚੱਪਲਾਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਦੁਕਾਨ ਦਾ ਸਮਾਨ ਸਮੇਤ ਫਰਨੀਚਰ ਸੜ੍ਹ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ।ਦੁਕਾਨ ਦੇ ਮਾਲਕ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸ਼ਾਮ ਨੂੰ …

Read More »

ਦਿੱਲੀ ਕਮੇਟੀ ਨੇ ਵਿਚਰਤੀ ਜਾਤੀ ਭਾਈਚਾਰੇ ਲੋਕਾਂ ਦੇ ਸਮਾਜਿਕ ਕਾਰਜਾਂ ਲਈ ਰਾਸ਼ੀ ਕੀਤੀ ਜਾਰੀ

ਨਵੀਂ ਦਿੱਲੀ, 3 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਣਜਾਰਾ,ਲੁਬਾਣਾ ਅਤੇ ਸਿਕਲੀਗਰ ਭਾਈਚਾਰੇ ਦੇ ਲੋਕਾਂ ਨੂੰ ਸਿੱਖ ਪੰਥ ਦੀ ਮੁਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਜਤਨਾਂ ’ਚ ਹੋਰ ਵਾਧਾ ਹੋਇਆ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਆਲ ਇੰਡੀਆ ਵਿਚਰਤੀ ਜਾਤੀ ਸੰਸਕ੍ਰਿਤੀ ਸ਼ੋਧ ਸੰਸਥਾਨ ਦੇ ਮੁਖੀ ਦਿਲਰਾਜ ਵਣਜਾਰਾ ਨੂੰ ਕਮੇਟੀ ਵੱਲੋਂ ਉਕਤ ਭਾਈਚਾਰੇ ਦੇ …

Read More »

KUDOS DAV Public For X Result

 Amritsar, June 3 (Punjab Post Bureau) – It was a momentous day for DAV Public School Lawrence Road as Std –X result was declared by the CBSE. The Joy and jubilance of the students could not be held as they gathered in the school campus to take blessings of the Principal and the teachers. History repeated itself as the school …

Read More »

DAVian Rahul Sharma brings laurels to the school

Amritsar, June 3 (Punjab Post Bureau) – Rahul Sharma DAV Public School alumni, has made his school proud by grabbing 76th rank in UPSC civil services examination. Celebrating his feat with the school he quoted, “Hardwork and patience are key factors that led him to achieve his desired goals.” Rahul Sharma’s father Mr. P.K. Sharma (Principal Hindu College) and his …

Read More »

ਨਿਊ ਫਰੈਂਡਜ਼ ਕਲੱਬ ਵੱਲੋਂ ਰੋਜ਼ਾ ਇਫਤਾਰੀ ਕਰਵਾਈ ਗਈ

ਮਾਲੇਰਕੋਟਲਾ (ਸੰਦੌੜ), 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਥਾਨਕ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਵੱਲੋਂ ਬਣਾਈ ਗਈ ਸਮਾਜੀ ਜਥੇਬੰਦੀ ਨਿਊ ਫਰੈਂਡਜ਼ ਕਲੱਬ ਵੱਲੋਂ ਸਥਾਨਕ ਵਿਕਰਾਂਤ ਪੈਲਸ `ਚ ਇੱਕ ਰੋਜ਼ਾ ਇਫਤਾਰ ਪਾਰਟੀ ਕਲੱਬ ਦੇ ਪ੍ਰਧਾਨ ਮੁਹੰਮਦ ਜਮੀਲ ਵਕੀਲ ਬ੍ਰਾਦਰਜ਼ ਦੀ ਦੇਖ-ਰੇਖ ਹੇਠ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਸ਼ਾਮਲ ਹੋ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ …

Read More »

ਢੀਂਡਸਾ ਨੂੰ ਕੋਰ ਕਮੇਟੀ ਮੈਂਬਰ ਬਣਾਏ ਜਾਣ ਤੇ ਕੀਤਾ ਧੰਨਵਾਦ

ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਚੁਣੇ ਜਾਣ `ਤੇ ਹਲਕਾ ਮਾਲੇਰਕੋਟਲਾ ਦੀ ਅਕਾਲੀ ਲੀਡਰਸਿਪ ਨੇ ਖੁਸੀ ਦਾ ਇਜ਼ਹਾਰ ਕਰਦੇ ਹੋਏ ਵੰਡੇ।ਇਸ ਮੌਕੇ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ …

Read More »