Wednesday, November 25, 2026

Monthly Archives: June 2017

ਅਫੀਮ ਅਤੇ ਸਰਾਬ ਸਮੇਤ ਪੰਜ ਕਾਬੂ

ਸੰਦੌੜ, 3 ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸੰਦੌੜ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਥਾਣਾ ਸੰਦੌੜ ਦੇ ਐਸ.ਐਚ.ਓ ਰਣਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਮਾਮਲੇ ਵਿਚ ਏ.ਐਸ.ਆਈ ਸੁਖਦੇਵ ਸਿੰਘ ਨੇ ਪਿੰਡ ਧਲੇਰ ਕਲਾਂ ਵਿਖੇ ਇਕ ਮੋਟਰ ਤੇ ਕੀਤੀ ਛਾਪੇਮਾਰੀ ਦੌਰਾਨ 40 ਬੋਤਲਾਂ …

Read More »

ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਧਨੋ ਦੇ ਕਿਸਾਨ ਵੱਲੋਂ ਖੁਦਕੁਸ਼ੀ

 ਸੰਦੌੜ, 3  ਜੂਨ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਪਿੰਡ ਧਨੋ ਦੇ ਕਿਸਾਨ ਮਨਜੀਤ ਸਿੰਘ (42) ਪੁੱਤਰ ਮਹਿੰਦਰ ਸਿੰਘ ਦੇ ਕਰਜੇ ਤੋਂ ਪੀੜਤ ਹੋਣ ਕਰਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਹੈ।ਥਾਣਾ ਸੰਦੌੜ ਦੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮਨਜੀਤ ਸਿੰਘ ਦੀ ਪਤਨੀ ਭੁਪਿੰਦਰ ਕੌਰ ਦੇ ਬਿਆਨਾਂ ਦੇ ਅਧਾਰ `ਤੇ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ …

Read More »

Recruitment Rally at Ferozepur From 18 to 24 Aug 2017

Jalandhar, Jun 3 (Punjab Post  Bureau) – Recruitment for Hoshiarpur, Jalandhar, Kapurthala and Saheed Bhagat Singh Nagar Districts by Army Recruiting Office, Jalandhar will be held at Ferozepur from 18 Aug to 24 Aug 2017.  Registration for the same is open from 19 Jun 2017 to 02 Aug 2017.  Online Registration on www.joinindianarmy.nic.in is mandatory for candidates appearing for recruitment …

Read More »

ਅਨੇਜਾ ਪ੍ਰੋਡਕਸ਼ਨ ਨੇ ਕਰਵਾਇਆ ਮਿਸਟਰ ਐਂਡ ਮਿਸ ਐਲੀਗੇਟ-2017

ਲਵਪ੍ਰੀਤ ਸਿੰਘ ਮਿਸਟਰ ਐਂਡ ਕਵਲ ਮਿਸ ਐਲੀਗੇਟ ਦਾ ਖਿਤਾਬ ਨਾਲ ਸਨਮਾਨਿਤ ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ- ਅਮਨ) – ਅਨੇਜਾ ਪ੍ਰੋਡਕਸ਼ਨ ਵੱਲੋਂ ਕਰਵਾਈ ਗਈ ਪ੍ਰਤੀਯੋਗਤਾ ਮਿਸਟਰ ਐਂਡ ਮਿਸ ਐਲੀਗੇਟ-2017 ਆਰਗੇਨਾਰੀਜਰ ਰਿਸ਼ਭ ਅਨੇਜਾ ਤੇ ਰੇਖਾ ਦੀ ਅਗਵਾਈ ਵਿਚ ਕਰਵਾਈ ਗਈ।ਇਸ ਪ੍ਰਤੀਯੋਗਤਾ ਵਿਚ ਲਵਪ੍ਰੀਤ ਸਿੰਘ ਨੂੰ ਮਿਸਟਰ ਐਲੀਗੇਟ ਅਤੇ ਕਵਲ ਨੂੰ ਮਿਸ ਐਲੀਗੇਟ ਦਾ ਖਿਤਾਬ ਹਾਸਲ ਹੋਇਆ।ਆਈ.ਪੀ.ਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਧਾਇਕ …

Read More »

ਕਿਸਾਨਾਂ ਨੂੰ ਜ਼ਮੀਨ ਦੀ ਕੁਰਕੀ ਦੇ ਖਤਰੇ ਤੋਂ ਮਿਲਿਆ ਛੁਟਕਾਰਾ

ਚੌਕ ਮਹਿਤਾ, 2 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪੰਜਾਬ ਸਰਕਾਰ ਨੇ ਕਿਸਾਨਾਂ ਵੀਰਾਂ ਦਾ ਦਿਲ ਜਿੱਤਿਆ ਧਾਰਾ 67-ਏ ਰੱਦ ਕਰਕੇ ਜੋ ਕਿਸਾਨ ਵੀਰਾਂ ਨੂੰ ਜ਼ਮੀਨ ਦੀ ਕੁਰਕੀ ਹੋਣ ਦੇ ਡਰ ਤੋਂ ਅਜ਼ਾਦੀ ਤੇ ਆਤਮ ਹੱਤਿਆਵਾਂ ਰੋਕਣ ਵਾਲਾ ਕਾਰਗਰ ਕਦਮ ਸਾਬਤ ਹੋਵੇਗਾ ਤੇੇ ਅੱਜ ਪੰਜਾਬ ਦੇ ਬਹੁਤ ਸਾਰੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਭਰਪੂਰ ਸ਼ਲਾਘਾ ਕਰਦਿਆਂ …

Read More »

Song & Drama Division Invites Applications for Registration of Private Cultural Troupes

Chandigarh,  June 2 (Punjab Post Bureau) – Song & Drama Division of the Ministry of Information & Broadcasting, Government of India, has invited applications from private cultural troupes and casual artistes for registration with them.  Applications are invited for Regional Centres Chandigarh, Delhi, Kolkata, Guwahati, Lucknow, Bhopal, Pune and Bangalore.  Regional Office Chandigarh  has jurisdiction of Punjab, Himachal Pradesh, Jammu & Kashmir and U.T. …

Read More »

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਭਾਈ ਜਸਬੀਰ ਸਿੰਘ ਹੋਏ ਸੇਵਾ ਮੁਕਤ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕਾਫੀ ਲੰਬੇ ਸਮੇਂ ਤੋਂ ਬੜੀ ਮਿਹਨਤ ਅਤੇ ਲਗਨ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਲਰਕ ਦੀ ਸੇਵਾ ਨਿਭਾਉਣ ਭਾਈ ਜਸਬੀਰ ਸਿੰਘ ਸੇਵਾ ਮੁਕਤ ਹੋ ਗਏ ਹਨ।ਗਿ. ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੇਵਾ ਮੁਕਤ ਹੋਏ ਭਾਈ ਜਸਬੀਰ ਸਿੰਘ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਅੱਗੇ ਲਈ ਗੁਰਮਤਿ ਕਾਰਜਾਂ ਵਿਚ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਨੋਵੀਂ ਤੇ ਦੱਸਵੀਂ ਦੇ ਅਧਿਆਪਕਾਂ ਨੇ ਸਿੱਖੇ ਪੜਾਉਣ ਦੇ ਨਵੇਂ ਗੁਰ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਨੋਵੀ ਤੇ ਦੱਸਵੀਂ ਦੇ ਅਧਿਾਅਪਕ ਤੇ ਅਧਿਆਪਕਾਵਾਂ ਨੂੰ ਪੜਾਈਦੇ ਨਵੇਂ ਗੁਰ ਸਿਖਾਉਣ ਲਈ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਡੀ.ਏ.ਵੀ ਸਿਖਿਆ ਕੇਂਦਰ (ਡੀ.ਏ.ਵੀ ਸੈਂਟਰ ਫਾਰ ਅਕਾਦਮਿਕ ਐਕਸਲੈਂਸ) ਅੰਮ੍ਰਿਤਸਰ ਵਲੋਂ ਡਾ. ਨੀਲਮ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ।ਜਿਸ ਦੌਰਾਨ ਹਿੰਦੀ, ਪੰਜਾਬੀ, ਅੰਗ੍ਰੇਜੀ, ਸਾਇੰਸ, ਸਮਾਜਿਕ ਸਿਖਿਆ, …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇਨਾਮ ਵੰਡ ਸਮਾਗਮ

ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਬਾਰ੍ਹਵੀਂ ਦੇ ਨਤੀਜਿਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਆਡੀਟੋਰੀਅਮ ਵਿੱਚ ਇਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਵਿੰਦਰ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੁੱਖ ਮਹਿਮਾਨ ਅਤੇ ਚੀਫ਼ ਖ਼ਾਲਸਾ …

Read More »