Wednesday, November 25, 2026

Monthly Archives: June 2017

ਦੇਸ਼ ਵੰਡ ਸਮੇਂ ਮਰੇ 10 ਲੱਖ ਲੋਕਾਂ ਨੂੰ ਸਮਰਪਿਤ ਹੋਵੇਗਾ ਇਸ ਵਾਰ ਦਾ ਹਿੰਦ-ਪਾਕਿ ਦੋਸਤੀ ਸਮਾਰੋਹ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ਅਮਨ ਅਤੇ ਸਦਭਾਵਨਾ ਦੀ ਸਥਾਪਨਾ ਲਈ ਹਰ ਸਾਲ 13-14 ਅਗਸਤ ਨੂੰ ਅੰਮ੍ਰਿਤਸਰ ਵਿਚ ਹੋਣ ਵਾਲਾ ਸਮਾਰੋਹ ਇਸ ਵਾਰ  1947 ਵਿਚ ਦੇਸ਼ ਦੀ ਵੰਡ ਸਮੇਂ ਫਿਰਕੂ ਹਿੰਸਾ ਵਿਚ ਮਾਰੇ ਗਏ 10 ਲੱਖ ਲੋਕਾਂ ਨੂੰ ਸਮਰਪਿਤ ਹੋਵੇਗਾ। ਇਹ ਜਾਣਕਾਰੀ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ …

Read More »

ਪਹਿਲੇ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਲੀਕੀ ਜਾਵੇਗੀ ਵਿਸ਼ੇਸ਼ ਯੋਜਨਾ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੰਨ 2019 ਵਿਚ ਆ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਪੱਧਰ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਰਵਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਆਰੰਭ ਦਿੱਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ …

Read More »

ਮੀਰੀ ਪੀਰੀ ਦਿਵਸ ਮੌਕੇ ਗੱਤਕਾ ਮੁਕਾਬਲਿਆਂ ਦੀ ਤਿਆਰੀ ਸਬੰਧੀ ਇਕੱਤਰਤਾ ਹੋਈ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇੱਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਹੋਈ, ਜਿਸ ਵਿਚ ਹਰਿਆਣਾ ਰਾਜ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਨੁਮਾਇੰਦੇ, ਪ੍ਰਚਾਰਕ, ਕਵੀਸ਼ਰ, ਢਾਡੀ, ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲ ਸ਼ਾਮਲ …

Read More »

ਸ਼ੋ੍ਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਮਨਾਏਗੀ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਮਣੀ ਕਮੇਟੀ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਸ਼ੋ੍ਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਸਬੰਧੀ ਅੱਜ 27 ਜੂਨ …

Read More »

ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 27 ਜੂਨ (ਪੰਜਾਬ ਪੋਸਟ ਬਿਊਰੋ) – ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਦੁਆਰਾ ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਜੀ ਬਹਾਦਰ, ਮਹਿਰੌਲੀ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ …

Read More »

ਲੋਕਾਂ ਨੇ ਹਲਕਾ ਧੂਰੀ ਨੂੰ ਜਿਲਾ ਸੰਗਰੂਰ ਨਾਲ ਜੋੜੇ ਰੱਖਣ ਦੀ ਕੀਤੀ ਮੰਗ

ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਜ਼ਿਲਾ੍ਹ ਸੰਗਰੂਰ ਵਿੱਚ ਪੈਂਦੇ ਮਾਲੇਰਕੋਟਲਾ ਸ਼ਹਿਰ ਨੂੰ ਜ਼ਿਲਾ੍ਹ ਬਣਾਉਣ ਦੇ ਫੈਸਲੇ ਨੂੰ ਲੈ ਕੇ ਜਿਥੇ ਹਲਕਾ ਮਾਲੇਰਕੋਟਲਾ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਮਾਲੇਰਕੋਟਲਾ ਅਤੇ ਸੰਗਰੂਰ ਦੇ ਬਿਲਕੁੱਲ ਅੱਧ-ਵਿਚਕਾਰ ਪੈਂਦੇ ਧੂਰੀ ਹਲਕੇ ਦੇ ਲੋਕਾਂ ਵਿੱਚ ਇਸ ਗੱਲ ਦਾ ਡਰ ਬਣਿਆ ਹੋਇਆ ਹੈ ਕਿ ਕਿਤੇ ਧੂਰੀ ਹਲਕੇ ਨੂੰ …

Read More »

ਅੰਤਰਰਾਸ਼ਟਰੀ ਡਰੱਗ ਵਿਰੋਧੀ ਡੇਅ ਮਨਾਇਆ ਗਿਆ

ਧੂਰੀ, 27 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਨਦੀਪ ਸਿੰਘ ਸਿੱਧੂ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਧੂਰੀ ਅਕਾਸ਼ਦੀਪ ਸਿੰਘ ਔਲਖ ਦੀ ਨਿਗਰਾਨੀ ਹੇਠ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸ਼ੇਰਪੁਰ ਚੌਕ ਵਿਖੇ ਪੁੱਲ ਦੇ ਹੇਠਾਂ ਅੰਤਰਰਾਸ਼ਟਰੀ ਡਰੱਗ ਵਿਰੋਧੀ ਡੇਅ ਮਨਾਇਆ ਗਿਆ।ਜਿਸ ਵਿੱਚ ਟਰੱਕ ਯੂਨੀਅਨ ਦੇ ਪ੍ਰਧਾਨ ਕਮਲ ਕੁਮਾਰ, ਗੁਰੂ ਨਾਨਕ ਸੂਮੋ ਸਟੈਂਡ ਧੂਰੀ, ਟੈਂਪੂ …

Read More »

ਜਨਮ ਦਿਨ ਮੁਬਾਰਕ – ਮਿਖੁਲ ਢੰਡਾ

ਸਮਰਾਲਾ, 27 ਜੂਨ ( ਪੰਜਾਬ ਪੋਸਟ  ਕੰਗ)  ਸਥਾਨਕ ਕਮਲ ਕਲੌਨੀ ਵਾਸੀ ਵਿਵੇਕ ਕੁਮਰ ਤੇ ਕੰਚਨ ਬਾਲਾ ਨੂੰ ਹੋਣਹਾਰ ਬੇਟੇ ਮਿਖੁਲ ਢੰਡਾ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਜਨਮ ਦਿਨ ਮੁਬਾਰਕ – ਗੁਰਸਿਮਰਨ ਕੋਰ ਤੇ ਗੁਰਪ੍ਰੀਤ ਸਿੰਘ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ)  ਸਥਾਨਕ ਤੇਜ ਨਗਰ ਚੌਕ ਵਾਸੀ ਹਰਵਿੰਦਰ ਸਿੰਘ ਤੇ ਗੁਰਮੀਤ ਕੌਰ ਨੂੰ ਆਪਣੇ ਬੱਚਿਆਂ ਗੁਰਸਿਮਰਨ ਕੋਰ ਤੇ ਗੁਰਪ੍ਰੀਤ ਸਿੰਘ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਲੁੱਟ ਖੋਹ ਕਰਨ ਵਾਲੇ ਤਿੰਨ ਦੋਸ਼ੀ ਲੁੱਟੇ ਹੋਏ ਸਮਾਨ ਸਮੇਤ ਕਾਬੂ

ਬਠਿੰਡਾ, 26 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੀਨੀਅਰ ਪੁਲਿਸ ਕਪਤਾਨ ਨਵੀਨ ਸਿੰਗਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਆਸ ਪਾਸ ਦੇ ਇਲਾਕੇ ਅਤੇ ਪਿੰਡਾਂ ਵਿੱਚ ਚੋਰੀ ਹੋ ਰਹੀਆਂ ਘਰੇਲੂ ਵਸਤੂਆਂ,ਮੋਟਰ ਸਾਈਕਲ ਅਤੇ ਖਾਸ ਕਰਕੇ ਰਾਮਾਂ ਮੰਡੀ ਦੇ ਆਸ ਪਾਸ ਦੇ ਏਰੀਏ ਵਿੱਚ ਆੳਂਦੇ ਜਾਂਦੇ ਰਾਹਗੀਰਾਂ ਖਾਸ ਕਰਕੇ ਔਰਤਾਂ ਕੋਲੋਂ ਮੋਬਾਇਲ ਫੋਨ …

Read More »