ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਸੀਨੀਅਰ ਸਟੇਟ ਚੌਕਬਾਲ ਚੈਪੀਅਨਸ਼ਿਪ 2017 ਲੜਕੇ ਲੜਕੀਆਂ ਲਈ ਜਿਲਾ ਬਠਿੰਡਾ ਦੀ ਟੀਮ ਲਈ ਚੋਣ ਟਰਾਇਲ 2 ਜੂਨ ਨੂੰ ਸ.ਸ.ਸ.ਸ ਤੁੰਗਵਾਲੀ ਵਿਖੇ ਟਰਾਇਲ ਹੋ ਰਹੇ ਹਨ।ਇਸ ਬਾਰੇ ਜਾਣਕਾਰੀ ਜਗਦੀਸ਼ ਰਾਜ ਜਨਰਲ ਸਕੱਤਰ ਨੇ ਦੱਸਿਆ ਕਿ ਸੀਨੀਅਰ ਸਟੇਟ ਚੌਕਬਾਲ ਚੈਪੀਅਨਸ਼ਿਪ 2017 ਜੋ ਕਿ ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪੀ.ਏ.ਪੀ ਕੈਂਪਸ …
Read More »Monthly Archives: June 2017
ਲੜਕੀਆਂ ਦੇ ਸਵੈਰੋਜ਼ਗਾਰ- ਕੈਂਪ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾਇਮੰਡ ਵੈਲਫੈਅਰ ਸੁਸਾਇਟੀ ਦੁਆਰਾ ਲੜਕੀਆਂ ਦਾ 16ਵੇਂ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਇਸ ਕੈਂਪ ’ਚ ਭਾਗ ਲੈਣ ਵਾਲੀਆਂ ਲੜਕੀਆਂ ਲਈ ਫ਼ਾਰਮ ਭਰਨ ਦੀ ਪ੍ਰਕਿਰਿਆ 1 ਜੂਨ ਤੋਂ ਰਜਿਸਟੇਸ਼ਨ ਸ਼ੁਰੂ ਕੀਤੀ ਗਈ ਹੈ।ਸੁਸਾਇਟੀ ਦੀ ਵੀਨੂੰ ਗੋਇਲ ਨੇ ਦੱਸਿਆ ਕਿ ਇਹ ਫਾਰਮ ਸਵੇਰੇ 8 ਵਜੇ ਤੋਂ 9.30 ਵਜੇ …
Read More »ਸਬ-ਡਵੀਜ਼ਨ ਲੀਗਲ ਸਰਵਿਸ ਕਮੇਟੀ ਕੋਰਟ ਕੰਪਲੈਕਸ ਤਲਵੰਡੀ ਸਾਬੋ `ਚ ਮੀਟਿੰਗ
ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਤਲਵੰਡੀ ਸਾਬੋ ਅਤੇ ਡਾ. ਮਨਦੀਪ ਮਿੱਤਲ, ਸੀ.ਜੇ.ਐਮ/ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਪ੍ਰਧਾਨਗੀ ਹੇਠ ਸਬ-ਡਵੀਜ਼ਨ ਲੀਗਲ ਸਰਵਿਸ਼ ਕਮੇਟੀ ਕੋਰਟ ਕੰਪਲੈਕਸ ਤਲਵੰਡੀ ਸਾਬੋ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੀਟਿੰਗ ’ਚ ਉਦੇਸ਼ ਮੁਫਤ ਕਾਨੂੰਨੀ ਸਹਾਇਤਾ ਸਕੀਮਾਂ, ਲੀਗਲ ਏਡ ਕਲੀਨਿਕ, …
Read More »ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਧਾਰਮਿਕ ਚਿੰਨ ਉਤਾਰਨ ਦੀ ਮੰਗੀ ਛੂਟ
ਬਠਿੰਡਾ, 1 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ ) – ਕੇਂਦਰੀ ਫੂਡ ਪਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੇਦਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਇਹ ਨਿਰਦੇਸ਼ ਜਾਰੀ ਕਰ ਦੇਣ ਕਿ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵੱਖ-ਵੱਖ ਕੇਂਦਰੀ ਪ੍ਰੀਖਿਆਵਾਂ ਦੌਰਾਨ ਆਸਥਾ ਦੇ ਚਿੰਨ ਉਤਾਰਨ ਲਈ ਕਹਿ ਕੇ ਪ੍ਰੇਸ਼ਾਨ ਨਾ …
Read More »ਅਮਨਦੀਪ ਹਸਪਤਾਲ `ਚ ਸੱਸਤੀਆਂ ਦਰਾਂ ‘ਤੇ ਕੀਤਾ ਜਾਂਦਾ ਹੈ ਹੱਡੀਆਂ ਦੇ ਰੋਗਾਂ ਦਾ ਵਧੀਆ ਇਲਾਜ਼
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਸਮਾਜ ਭਲਾਈ ਦੇ ਕੰਮਾਂ ‘ਚ ਹਮੇਸ਼ਾ ਸਭ ਤੋਂ ਅੱਗੇ ਅਮਨਦੀਪ ਹਸਪਤਾਲ ਵੱਲੋਂ ਹੱਡੀਆਂ ਦੇ ਰੋਗਾਂ ਦੇ ਲੋੜਵੰਦ ਤੇ ਗਰੀਬ ਮਰੀਜਾਂ ਦਾ ਵਧੀਆ ਇਲਾਜ਼ ਬਹੁਤ ਹੀ ਸੱਸਤੀਆਂ ਦਰਾਂ ‘ਤੇ ਕੀਤਾ ਜਾਂਦਾ ਹੈ ਅਤੇ ਕਈ ਬੇਸ਼ਕੀਮਤੀ ਜਾਨਾਂ ਬਚਣ ਨਾਲ ਹਸਪਤਾਲ ਬਹੁਤ ਸਾਰੇ ਪਰਿਵਾਰਾਂ ਨੂੰ ਉਜੜਣ ਤੋਂ ਬਚਾਅ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨੀਂ …
Read More »ਸੁਪਰਵਾਈਜ਼ਰ ਸੁਖਜਿੰਦਰ ਸਿੰਘ ਜੋਧਪੁਰੀ ਨੂੰ ਸੇਵਾ-ਮੁਕਤੀ ’ਤੇ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼ੋ੍ਰਮਣੀ ਕਮੇਟੀ ਦੇ ਸੈਸ਼ਕਨ 87 ਸੁਪਰਵਾਈਜ਼ਰ ਸੁਖਜਿੰਦਰ ਸਿੰਘ ਜੋਧਪੁਰੀ ਨੂੰ ਸੇਵਾ-ਮੁਕਤ ਹੋਣ ’ਤੇ ਸ਼ੋ੍ਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਉਨ੍ਹਾਂ ਦੀ ਵਿਦਾਇਗੀ ਸਮੇਂ ਸੰਬੋਧਨ ਕਰਦਿਆਂ ਐਡੀ: ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਕਿਹਾ ਕਿ ਸੁਖਜਿੰਦਰ ਸਿੰਘ ਜੋਧਪੁਰੀ ਨੇ 27 ਸਾਲ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਬੜੀ ਲਗਨ ਤੇ ਮਿਹਨਤ ਨਾਲ ਸੇਵਾ ਨਿਭਾਈ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲ `ਚ ਲੱਗਾ ਮੈਡੀਕਲ ਕੈਂਪ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਲੌਨੀ ਵਿਖੇ ਸਕੂਲੀ ਬੱਚਿਆਂ ਲਈ ਦੰਦਾਂ ਦਾ ਫ਼੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਮੈਡੀਕਲ ਕੈਂਪ ਦੀ ਸ਼ੁਰੂਆਤ ਮੌਕੇ ਸ੍ਰੋਮਣੀ ਕਮੇਟੀ ਦੇ ਸਹਾਇਕ ਡਾਇਰੈਕਟਰ ਪਿ੍ਰੰਸੀਪਲ ਸਤਵੰਤ ਕੌਰ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ।ਡਾ. ਪੁਸ਼ਪਿੰਦਰ …
Read More »ਮਲਸੀਆਂ ਵਿਖੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 8 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਜ਼ਾਹਿਰ ਕੀਤਾ ਹੈ।ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਸਕੂਲ ਨੇ `ਕੌਮਾਂਤਰੀ ਤੰਬਾਕੂ ਮੁਕਤ ਦਿਵਸ` ਮਨਾਇਆ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਸ਼ਿਆਂ ਦੇ ਨੁਕਸਾਨਾਂ ਤੋਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਅਤੇ ਇਸ ਸਮਾਜਿਕ ਕੁਰੀਤੀ ਤੋਂ ਆਪਣੇ ਆਪ ਨੂੰ ਦੂਰ ਰੱਖਣ ਦੇ ਲਈ ‘‘ਕੌਮਾਂਤਰੀ ਤੰਬਾਕੂ ਮੁਕਤ ਦਿਵਸ” ਦੇ ਮੌਕੇ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਇਹ ਦਿਵਸ ਵਿਸ਼ੇਸ਼ …
Read More »`Party Band Karo’ song fame Aarish releases another Track
Amritsar, May 31 (Punjab Post Bureau) – `Party Band Karo’ hot song fame Aarish Singh today released a yet another video record `Chandra Piyaar’ at his alma mater Khalsa College. A Bollywood heartthrob who is also trying his hand in acting, Aarish recalled the days spent in College and Khalsa School where he was champion in the boxing. Aarish who …
Read More »
Punjab Post Daily Online Newspaper & Print Media