Wednesday, November 25, 2026

Monthly Archives: June 2017

KCGC gives warm send off to Dr. Jand, Dr. SS Sidhu is new Principal of KCVAS

Amritsar, May 31 (Punjab Post Bureau) – Khalsa College Governing Council (KCGC) today gave a warm send off to Dr. Satish Kumar Jand who had retired as Principal of Khalsa College of Veterinary and Animal Sciences. His services to the new College were recalled by the KCGC honourary secretary Rajinder Mohan Singh Chhina and other office bearers and the members of the Council …

Read More »

ਖਾਲਸਾ ਕਾਲਜ ਨੂੰ ਵਿਰਾਸਤੀ ਦਰਜਾ ਦੇਣ ਦੇ ਇਰਾਦੇ ਨਾਲ ਯੂਨੈਸਕੋ ਦੀ ਟੀਮ ਵੱਲੋਂ ਦੌਰਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਅਜ਼ਾਦੀ ਤੋਂ ਪਹਿਲਾਂ ਦੇ ਪ੍ਰਸਿੱਧ ਸਿੱਖ ਇਮਾਰਤਸਾਜ਼ ਭਾਈ ਰਾਮ ਸਿੰਘ ਵੱਲੋਂ ਉਸਾਰੀਆਂ ਇਮਾਰਤਾਂ ਜਿਸ ਵਿਚ ਅੰਮ੍ਰਿਤਸਰ ਦਾ ਖਾਲਸਾ ਕਾਲਜ, ਕਪੂਰਥਲਾ ਦੇ ਦਰਬਾਰ ਹਾਲ ਅਤੇ ਸੰਗਰੂਰ ਦਾ ਬਨਾਰਸ ਬਾਗ ਪ੍ਰਮੁੱਖ ਹਨ, ਦੀ ਸਾਂਭ-ਸੰਭਾਲ ਕਰਨ ਦੇ ਨਾਲ-ਨਾਲ ਇੰਨਾਂ ਇਮਾਰਤਾਂ ਨੂੰ ਬਨਾਉਣ ਵਾਲੇ ਇਮਾਰਤ ਸਾਜ਼ ਭਾਈ ਰਾਮ ਸਿੰਘ ਦੀ ਕਲਾ ਨੂੰ ਦਸਤਾਵੇਜੀ ਪ੍ਰਮਾਣਾਂ ਨਾਲ …

Read More »

ਅੰਤਰਰਾਸ਼ਟਰੀ ਖਿਡਾਰੀ ਲਵਦੀਪ ਸਿੰਘ ਨਕਦ ਰਾਸ਼ੀ ਨਾਲ ਸਨਮਾਨਿਤ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਲੋਂ ਕਰਵਾਏ ਗਏ 47 ਨੂੰ ਸਾਲਾਨਾ ਖੇਡ ਇਨਾਮ ਵੰਡ ਸਮਾਰੋਹ ਦੇ ਦੌਰਾਨ ਹਜ਼ਾਰਾਂ ਰੁਪਏ ਦੀ ਨਗਦ ਰਾਸ਼ੀ ਇਨਾਮ ਵਜੋਂ ਹਾਸਲ ਕਰਨ ਵਾਲੇ ਜੀਐਨਡੀਯੂ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਵਿਦਿਆਰਥੀ ਤੇ ਅੰਤਰਰਾਸ਼ਟਰੀ ਪਾਵਰ ਤੇ ਵੇਟ ਲਿਫਟਿੰਗ ਖਿਡਾਰੀ ਲਵਦੀਪ ਸਿੰਘ ਦਾ ਇੱਥੇ ਪੁੱਜਣ ਤੇ ਅੰਤਰਰਾਸ਼ਟਰੀ ਕੋਚ ਅਮਰੀਕ ਸਿੰਘ ਤੇ …

Read More »

GNDU Results declared

Amritsar, May 31 (Punjab Post Burea) – The results of the Bachelor of Design, Semester – VIII  held by the Guru Nanak Dev University in May, 2017 has been declared and is available on University website www.gndu.ac.in.

Read More »

2 ਕਾਲਜਾਂ ਨੂੰ ਬੰਦ ਕਰਵਾਉਣ ਦੀ ਵਡਾਲਾ ਨੇ ਰਚੀ ਸਾਜ਼ਿਸ਼ – ਦਿੱਲੀ ਕਮੇਟੀ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਉਚ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਵਾਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਤੇ ਲਗਾਇਆ ਹੈ।ਅੱਜ ਕਮੇਟੀ ਦਫ਼ਤਰ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਕਾਲਜ ਦੇ …

Read More »

ਨੀਲਾ ਤਾਰਾ ਸਾਕੇ ਦਾ 33ਵਾਂ ਸਲਾਨਾ ਅਰਦਾਸ ਸਮਾਗਮ ਗੁ. ਬੰਗਲਾ ਸਾਹਿਬ ਵਿਖੇ ਐਤਵਾਰ ਨੂੰ

ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਜੂਨ 1984 ਵਿੱਚ ਸ੍ਰੀ ਹਰਿਮੰਦਿਰ ਸਾਹਿਬ ਕੰਪਲੈਕਸ ਅੰਮ੍ਰਿਤਸਰ ਵਿਖੇ ਵਾਪਰੇ ਨੀਲਾਤਾਰਾ ਸਾਕੇ, ਜਿਸ ਵਿੱਚ ਫੌਜੀ ਹਮਲੇ ਦੌਰਾਨ ਉਹ ਹਜ਼ਾਰਾਂ ਬੇਗੁਨਾਹ ਸਿੰਘ, ਸਿੰਘਣੀਆਂ, ਬੱਚੇ, ਬਜ਼ੁਰਗ, ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮੰਨਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਜੁੜੇ ਸਨ, ਸ਼ਹੀਦ ਹੋ ਗਏ, ਉਨ੍ਹਾਂ ਦੀ 33ਵੀਂ ਸਾਲਨਾ ਯਾਦ ਮਨਾਉਣ ਲਈ 4 …

Read More »

An Awareness Programme for Adolescent Girls

Amritsar, May 31 (Punjab Post Bureau) – As a part of campaign ‘Jagrook Beti Programme’ DAV Public School Lawrence Road organised a talk on coping with ‘Hormonal Changes’  for the girls of Std VIII by Dr. Gayatri Shoor. Dr. Shoor guided and explained the girl that adolescent is a very crucial stage of life where they undergo hormonal changes. She …

Read More »

ਗੁ. ਯਾਦਗਾਰ ਸ਼ਹੀਦਾਂ ਦੀ `ਚ ਸ਼ਹੀਦੀ ਗੈਲਰੀ ਸਥਾਪਿਤ ਕਰੇ ਸ਼੍ਰੋਮਣੀ ਕਮੇਟੀ – ਦਮਦਮੀ ਟਕਸਾਲ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਜੂਨ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਸ਼ਹੀਦਾਂ ਦੀ ਯਾਦ ਵਿੱਚ ਉਸਾਰੇ ਗਏ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੀ ਬੇਸਮੈਂਟ ਨੂੰ ਸ਼ਹੀਦੀ ਗੈਲਰੀ ਵਜੋਂ ਸਥਾਪਿਤ ਕਰਦਿਆਂ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਸਮੂਹ ਸ਼ਹੀਦਾਂ ਦੀਆਂ ਤਸਵੀਰਾਂ ਲਗਾਏ ਜਾਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦਾ ਬਾਰ੍ਹਵੀਂ ਦੇ ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਨੇ ਖੁਸ਼ੀਆਂ ਮਨਾਈਆਂ ਅਤੇ ਲੱਡੂ ਵੰਡੇੇ।ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੁਸ਼ੀ ਵਿੱਚ ਮੂੰਹ ਮਿੱਠਾ ਕੀਤਾ ਅਤੇ ਆਪਣੀਆਂ ਖੁਸ਼ੀਆਂ ਨੂੰ ਗੁਰਿੰਦਰ ਸਿੰਘ ਚਾਵਲਾ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਵੀ ਹਰ ਖੇਤਰ …

Read More »

ਬੈਡਮਿੰਟਨ ਕੋਚ ਸ਼ਕੂਰਾ ਬੇਗਮ ਦੀ ਰਹਿਨੁਮਾਈ `ਚ ਬੱਚਿਆਂ ਨੇ ਅਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਮਾਲੇਰਕੋਟਲਾ, 31 ਮਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਸੰਗਰੂਰ ਵਿਖੇ ਆਯੋਜਿਤ ਜਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ `ਚ ਮਾਲੇਰਕੋਟਲਾ ਤੋਂ ਬੈਡਮਿੰਟਨ ਦੀ ਪ੍ਰਸਿੱਧ ਕੋਚ ਮੈਡਮ ਸ਼ਕੂਰਾ ਬੇਗਮ ਦੀ ਰਹਿਨੁਮਾਈ ਹੇਠ ਮਾਲੇਰਕੋਟਲਾ ਦੇ ਬੱਚਿਆਂ ਨੇ ਅਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਸ਼ਕੂਰਾਂ ਬੇਗਮ ਨੇ ਦੱਸਿਆ ਕਿ ਉਕਤ ਟੂਰਨਾਮੈਂਟ ਵਿੱਚ ਅੰਡਰ-11, 13, 15, 17 ਤੇ -19 `ਚ ਲੜਕੇ, ਲੜਕਿਆਂ ਸਿੰਗਲ ਅਤੇ …

Read More »