Tuesday, November 24, 2026

Daily Archives: July 1, 2017

ਜੀ.ਐਸ.ਟੀ ਖਿਲਾਫ਼ ਹੋਏ ਬੰਦ ਨੂੰ ਬਠਿੰਡਾ ’ਚ ਨਾ ਮਿਲਿਆ ਹੁੰਗਾਰਾ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ’ਚ ਜੀ.ਐਸ.ਟੀ ਦੇ ਵਿਰੋਧ ’ਚ ਸਥਾਨਕ ਵਪਾਰੀਆਂ ਨੂੰ ਉਹ ਹੰਗਾਰਾ ਨਾ ਮਿਲਿਆ, ਜਿਹੜਾ ਮਿਲਣਾ ਚਾਹੀਦਾ ਸੀ। ਭਾਵੇਂ ਹੜਤਾਲ ਦੇ ਸੱਦੇ ਦੇ ਮੁਤਾਬਿਕ ਸਿਰਫ ਦੋ ਘੰਟੇ ਹੀ ਦੁਕਾਨਾਂ ਬੰਦ ਕੀਤੀਆਂ ਜਾਣੀਆਂ ਸਨ, ਪਰ ਫਿਰ ਵੀ ਸ਼ਹਿਰ ਦੀਆਂ ਦੁਕਾਨਾਂ ਵੱਡੀ ਗਿਣਤੀ ’ਚ ਮੁਕੰਮਲ ਖੁੱਲੀਆਂ ਸਨ। ਇਸ ਤੋਂ ਇਲਾਵਾ …

Read More »

ਜਾਅਲੀ ਬੈਂਕ ਕਰਮੀ ਬਣ ਕੇ ਮਾਰੀ 64000 ਦੀ ਠੱਗੀ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂ ਨਾਨਕ ਪੁਰਾ ਮੁਹੱਲਾ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਜਾਅਲੀ ਬਣੇ ਬੈਂਕ ਅਧਿਕਾਰੀ ਨੇ ਹਜ਼ਾਰਾਂ ਰੁਪਏ ਦੀ ਠੱਗੀ ਮਾਰੀ ਹੈ। ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਬਠਿੰਡਾ ਪੁਲਿਸ ਨੇ ਉਕਤ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਰਤਨ ਲਾਲ ਪੁੱਤਰ ਦੇਵ ਰਾਮ ਵਾਸੀ ਗੁਰੂ ਨਾਨਕਪੁਰਾ ਮੁਹੱਲਾ …

Read More »

ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ 9 ਨਸ਼ਾਂ ਤਸਕਰਾਂ ਨੂੰ ਕੀਤਾ ਕਾਬੂ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਨੌ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ।ਕਾਬੂ ਕੀਤੇ ਗਏ ਵਿਅਕਤੀਆਂ ਦੇ ਖਿਲਾਫ਼ ਮਾਮਲੇ ਦਰਜ ਕਰਕੇ ਬਣਦੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਮੁਤਾਬਿਕ ਨੰਦਗੜ੍ਹ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਗੁਰਮੀਤ ਸਿੰਘ ਪੁੱਤਰ ਕਾਲਾ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਗੁਰਦੇਵ ਸਿੰਘ …

Read More »

ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ- ਜਾਨੀ ਨੁਕਸਾਨ ਦਾ ਬਚਾਅ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰੂ ਨਾਨਕ ਪੁਰਾ ਮੁਹੱਲਾ ਵਿਖੇ ਇਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਹੇਠਾਂ ਡਿੱਗ ਗਈ।ਜਿਸ ਸਮੇਂ ਇਹ ਘਟਨਾ ਘਟੀ ਉਸ ਸਮੇਂ ਘਰ ਦਾ ਕੋਈ ਵੀ ਮੈਂਬਰ ਕਮਰੇ ਦੇ ਅੰਦਰ ਮੌਜੂਦ ਨਹੀਂ ਸੀ।ਜਿਸ ਕਰ ਕੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ, ਪਰ ਕਮਰੇ ਦੇ ਅੰਦਰ ਮੌਜੂਦ ਟੀ.ਵੀ ਤੋਂ …

Read More »

ਪੱਤਰਕਾਰ ਹੁਕਮ ਚੰਦ ਸ਼ਰਮਾ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਬਠਿੰਡਾ, 30 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੀਨੀਅਰ ਪੱਤਰਕਾਰ ਹੁਕਮ ਚੰਦ  ਸ਼ਰਮਾ ਦੇ ਗੁਰਦੁਆਰਾ ਕਲਗੀਧਰ ਸਾਹਿਬ, ਨੇੜੇ ਮੁਲਤਾਨੀਆ ਪੁਲ ਵਿਖੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਸੂਬੇ ਭਰ ’ਚੋਂ ਆਈਆਂ ਵੱਖ-ਵੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ।ਉਨਾਂ ਨੇ ਪੱਤਰਕਾਰ ਸ਼ਰਮਾ ਦੀ ਜੀਵਨੀ ਅਤੇ ਉਨ੍ਹਾਂ ਦੇ 35 ਸਾਲ ਤੋਂ ਵੱਧ …

Read More »

ਅੰਮ੍ਰਿਤਸਰ ਜਿਲੇ ਵਿਚ ਕੇਵਲ 95 ਟਰੈਵਲ ਏਜੰਟ ਰਜਿਸਟਰਡ

ਲੋਕ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲੈਣ    – ਡਿਪਟੀ ਕਮਿਸ਼ਨਰ ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ)  ਜ਼ਿਲਾ ਮੈੈਜਿਸਟਰੇਟ  ਕਮਲਦੀਪ ਸਿੰਘ ਸੰਘਾ ਨੇ ਵਿਦੇਸ਼ ਜਾਣ ਦੀ ਚਾਹ ਰੱੱਖਣ ਵਾਲੇ ਜ਼ਿਲੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ …

Read More »

ਚੋਣ ਕਮਿਸ਼ਨ ਵੱਲੋਂ ਈ.ਆਰ.ਓ.ਨੈਟ ਪੋਰਟਲ ਲਾਂਚ- ਨਵੀਂਆਂ ਵੋਟਾਂ ਲਈ ਵਿਸੇਸ਼ ਮੁਹਿੰਮ 1 ਜੁਲਾਈ ਤੋਂ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜਿੰਨ੍ਹਾਂ ਨਾਗਰਿਕਾਂ ਦੀ 1 ਜਨਵਰੀ 2017 ਨੂੰ ਉਮਰ 18 ਸਾਲ ਤੋਂ ਵੱਧ ਸੀ ਤੇ ਉਹ ਵੋਟ ਬਣਾਉਣ ਤੋਂ ਰਹਿ ਗਏ ਹਨ ਨੂੰ ਰਜਿਸਟਰਡ ਕਰਨ ਅਤੇ ਮਿ੍ਰਤਕ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਉਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ …

Read More »

ਡੀ.ਸੀ ਵਲੋਂ ਸੀਵਰੇਜ ਪ੍ਰੋਜੈਕਟ ਦੀ ਸਮੀਖਿਆ- ਕੰਮ ਪੂਰਾ ਕਰਨ ਲਈ ਖੁੱਲੇਗਾ ਨਵਾਂ ਰਸਤਾ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ)  ਡੀ.ਸੀ ਕਮਲਦੀਪ ਸਿੰਘ ਸੰਘਾ ਨੇ ਸ਼ਹਿਰ ਵਿੱਚ ਚੱਲ ਰਹੇ ਸੀਵਰੇਜ ਨਿਰਮਾਣ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਸਾਰੇ ਕੰਮ ਛੇਤੀ ਹੀ ਨੇਪਰੇ ਚਾੜਨ ਦੀਆਂ ਹਦਾਇਤਾਂ ਅਧਿਕਾਰੀਆਂ ਨੂੰ ਦਿੱਤੀਆਂ।ਪ੍ਰੋਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਸਪਸ਼ਟ ਕੀਤਾ ਕਿ ਸ਼ਹਿਰ ਵਿੱਚ ਪੁਰਾਣੇ ਸੀਵਰੇਜ ਦੀ ਸਫਾਈ ਦੇ ਨਾਲ-ਨਾਲ ਨਵਾਂ ਬਣ ਰਿਹਾ ਸੀਵਰੇਜ ਵੀ ਛੇਤੀ ਚਾਲੂ ਕੀਤਾ ਜਾਵੇ।ਉਨ੍ਹਾਂ …

Read More »

ਉਰਦੂ ਦੀਆਂ ਮੁਫ਼ਤ ਕਲਾਸਾਂ 3 ਜੁਲਾਈ ਤੋਂ ਹੋਣਗੀਆਂ ਸ਼ੁਰੂ

ਅੰਮ੍ਰਿਤਸਰ,30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲਾ ਪੱਧਰ ’ਤੇ ਉਰਦੂ ਦੀ ਕਰਵਾਈ ਜਾਂਦੀ ਮੁਫਤ ਪੜਾਈ ਦਾ ਕੋਰਸ 3 ਜੁਲਾਈ ਨੂੰ ਸ਼ੁਰੂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦੇ ਜਿਲਾ ਭਾਸ਼ਾ ਅਫਸਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਕਲਾਸਾਂ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਚ ਚੱਲਣਗੀਆਂ ਅਤੇ ਕੋਰਸ ਦੀ ਮਿਆਦ 6 ਮਹੀਨੇ ਦੀ ਹੋਵੇਗੀ।ਉਨਾਂ ਦੱਸਿਆ ਕਿ ਉਕਤ ਕੋਰਸ …

Read More »

ਤੇਜ਼ਾਬੀ ਹਮਲਾ ਪੀੜਤਾਂ ਦੀ ਪੈਨਸ਼ਨ ਲਈ ਸਮਾਜਿਕ ਸੁਰੱਖਿਆ ਅਫਸਰ ਨੂੰ ਦਿੱਤੀ ਜਾ ਸਕਦੀ ਹੈ ਅਰਜੀ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਵਲੋਂ ਤੇਜਾਬ ਹਮਲੇ ਦੀਆਂ ਪੀੜ੍ਹਤਾਂ ਨੂੰ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਮਾਸਿਕ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੰਦੇ ਹੋਏ ਦੱਸਿਆ ਕਿ ਹਾਲ ਹੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫੈਸਲਾ ਕੀਤਾ …

Read More »