Tuesday, November 24, 2026

Daily Archives: July 1, 2017

ਪੈਨਸ਼ਨ ਲਾਭਪਾਤਰੀ ਦੀ ਪੜਤਾਲ ਦਾ ਕੰਮ ਜਿਲ੍ਹੇ ਵਿਚ ਸ਼ੁਰੂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅਪੰਗ ਵਿਅਕਤੀਆਂ ਨੂੰ ਦਿੱਤੀ ਜਾਂਦੀ ਪੈਨਸ਼ਨ ਦੀ ਪੜਤਾਲ ਕਰਵਾਉਣ ਦਾ ਜੋ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਸੀ, ਉਸ ’ਤੇ ਜਿਲ੍ਹੇ ਵਿਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸਾਰੇ ਪੈਨਸ਼ਨ ਲਾਭਪਾਤਰੀਆਂ ਨੂੰ ਅਪੀਲ …

Read More »

ਸ਼ੇਰੇ ਪੰਜਾਬ ਦੀ ਫੌਜ ਦੇ ਜੰਗਜੂ ਕਾਰਨਾਮਿਆਂ ਨੂੰ ਮੁੜ੍ਹ ਖੰਗਾਲਣ ਦੀ ਲੋੜ – ਜੀ.ਕੇ

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) –  ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੀ ਤਾਕਤ ਸਾਹਮਣੇ ਅੱਜ ਵੀ ਵੱਡੇ ਮੁਲਕਾਂ ਦੀਆਂ ਆਧੂਨਿਕ ਫ਼ੌਜਾਂ ਕਮਜੋਰ ਹਨ।ਉਕਤ ਦਾਅਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਹਾਰਾਜਾ ਦੇ ਬਰਸੀ ਸਮਾਗਮ ਦੌਰਾਨ ਬੋਲਦੇ ਹੋਏ ਕੀਤਾ। ਜੀ.ਕੇ ਨੇ ਕਿਹਾ ਕਿ ਕਾਬੁਲ ਅਤੇ ਕੰਧਾਰ ’ਤੇ ਰਾਜ …

Read More »

ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ’ਚ ਲਾਇਆ ਸਮਰ ਕੈਂਪ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਚਲ ਰਿਹਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਰ ਕੈਂਪ ਪ੍ਰਿੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਬਿੰਦਰਾ ਦੇ ਸਹਿਯੋਗ ਨਾਲ ਸਕੂਲ ਦੀ ਡੀ.ਪੀ.ਈ ਅਧਿਆਪਕਾ ਸੰਦੀਪ ਕੌਰ ਅਤੇ ਨਿਪੁੰਨ ਕੋਚਾਂ ਦੀ ਹਾਜ਼ਰੀ ਹੇਠ ਲਗਾਇਆ ਗਿਆ। ਕੈਂਪ ’ਚ ਵੱਖ-ਵੱਖ ਖੇਡਾਂ ਜਿਵੇਂ ਕਿ ਜਿਮਨਾਸਟਿਕ, ਸਾਫ਼ਟਬਾਲ, ਹਾਕੀ, ਗੱਤਕਾ, ਬੇਸਬਾਲ, …

Read More »

ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਤੋਂ 31 ਜੁਲਾਈ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

ਪਠਾਨਕੋਟ, 30 ਜੂਨ (ਪੰਜਾਬ ਪੋਸਟ ਬਿਊਰੋ)  ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ, 2017 ਨੂੰ ਜਿੰਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਉਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ, ਉਨ੍ਹਾਂ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਜੁਲਾਈ, 2017 ਤੋਂ 31 ਜੁਲਾਈ, 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਇਹ ਪ੍ਰਗਟਾਵਾ ਸ੍ਰੀਮਤੀ …

Read More »

ਪਿੰਡ ਕੁੱਬਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਾਇਆ

ਸਮਰਾਲਾ, 30 ਜੂਨ (ਪੰਜਾਬ ਪੋਸਟ – ਕੰਗ) – ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਚੌਥਾ ਗੁਰਮਤਿ ਸਿਖਲਾਈ ਕੈਂਪ ਪਿੰਡ ਕੁੱਬਾ ਵਿਖੇ 26 ਤੋਂ 29 ਜੂਨ ਤੱਕ ਲਗਾਇਆ ਗਿਆ।ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੀ ਅਗਵਾਈ ਵਿੱਚ ਗੁਰਮਿਤ ਪ੍ਰਚਾਰ ਕੇਂਦਰ ਮਾਛੀਵਾੜਾ ਦੇ ਸਹਿਯੋਗ ਸਦਕਾ ਇਹ ਕੈਂਪ ਨੇਪਰੇ ਚੜ੍ਹਿਆ ਗਿਆ। ਕੈਂਪ ਮੁੱਖ ਪ੍ਰਬੰਧਕ ਬਲਜੀਤ ਸਿੰਘ ਮਾਛੀਵਾੜਾ ਦੀ ਦੇਖ-ਰੇਖ ਹੇਠ 26 ਤੋਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ਼ੋ੍ਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 8:30 ਵਜੇ …

Read More »

ਪ੍ਰਚਾਰਕ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਨੂੰ 1 ਲੱਖ ਦਾ ਚੈਕ ਭੇਟ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਅੰਤ੍ਰਿੰਗ ਕਮੇਟੀ ’ਚ ਪਾਸ ਕੀਤੇ ਮਤੇ ਅਨੁਸਾਰ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਤੇ ਉਘੇ ਸਿੱਖ ਪ੍ਰਚਾਰਕ ਸਵਰਗੀ ਗਿਆਨੀ ਲਾਭ ਸਿੰਘ ਫਖਰ ਦੇ ਪਰਿਵਾਰ ਦੀ ਸਹਾਇਤਾ ਕਰਦਿਆਂ ਉਨ੍ਹਾਂ ਦੇ ਸਪੁੱਤਰ ਜਗਜੀਤ ਸਿੰਘ ਫਖਰ ਨੂੰ ਇਕ ਲੱਖ ਦੀ ਸਹਾਇਤਾ ਦਾ ਚੈਕ ਦਿੱਤਾ ਗਿਆ।ਇਹ ਚੈੱਕ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, …

Read More »

ਨਵਦੀਪ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਵੇ ਸਰਕਾਰ – ਗਿ. ਹਰਨਾਮ ਸਿੰਘ

ਮਹਿਤਾ, 30 ਜੂਨ (ਪੰਜਾਬ ਪੋਸਟ- ਜੋਗਿੰਦਰ ਮਾਣਾ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਚਟਾਨ ਵਾਂਗ ਖੜੀ ਹੈ। ਉਹਨਾਂ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ …

Read More »

GNDU Results declared

Amritsar, 30 June (Punjab Post Bureau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. LL.B (FYIC), Semester – II LL.B. (Three Years Course), Semester – II BACHELOR OF FINE ARTS, Semester – VIII Bachelor in Internet & Mobile Technologies, Semester-VI …

Read More »

10th programme advisory committee meeting concluded at GNDU

Amritsar, 30 June (Punjab Post Bureau) – A Two-day 10th programme advisory committee meeting organized by Guru Nanak Dev University was concluded here today in the Placement Department of the University. This meeting was financially supported by Science and Engineering Research Board (SERB). Prof. Narpinder Singh, Director of Research was the Coordinator of the Meeting.  He welcomed the members and …

Read More »