Tuesday, November 24, 2026

Daily Archives: July 3, 2017

2 ਲੱਖ ਤੱਕ ਕਰਜ਼ਾ ਮਾਫ ਕਰ ਕੇ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਫੜੀ ਬਾਂਹ

ਚੌਕ ਮਹਿਤਾ ਮਹਿਤਾ, 2 ਜੂਨ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦੋ ਲੱਖ ਰੁਪਏ ਤੱਕ ਕਿਸਾਨੀ ਕਰਜ਼ਾ ਮਾਫ਼ ਕਰਕੇੇ ਜਿਥੇ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਉਥੇ ਧਾਰਾ 67-ਏ ਰੱਦ ਕਰਕੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਰੱਦ ਕਰ ਕੇ ਆਤਮ ਹੱਤਿਆਵਾਂ ਰੋਕਣ ਵਾਲਾ ਕਾਰਗਰ ਕਦਮ ਚੁੱਕਿਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ੂ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ …

Read More »

ਬ੍ਰਿਧ ਸਰੂਪਾਂ ਦੀ ਸੇਵਾ ਸੰਭਾਲ ਵਾਲੀ ਬੱਸ ਨੂੰ ਵੱਜੀ ਸਕਾਰਪੀਓ- ਅੱਧੀ ਦਰਜਨ ਸੇਵਾਦਾਰ ਜਖਮੀ

 ਹਰਚੋਵਾਲ (ਗੁਰਦਾਸਪੁਰ), 2 ਜੁਲਾਈ (ਪੰਜਾਬ ਪੋਸਟ- ਗਗਨਦੀਪ ਸਿੰਘ ਰਿਆੜ) – ਧੰਨ ਧੰਨ ਸ੍ਰੀ ਗੁਰੁ ਗ੍ਰੰਥ ਸਹਿਬ ਦੇ ਪਾਵਨ ਸਰੂਪ, ਗੁਟਕਾ ਸਹਿਬ, ਪੋਥੀਆਂ ਦੇ ਬ੍ਰਿਰਧ ਸਰੂਪਾਂ ਦੀ ਫ੍ਰੀ ਸੇਵਾ ਵਾਸਤੇ ਸਰਬੱਤ ਦਾ ਭਲਾ ਗੁਰੁ ਗ੍ਰੰਥ ਸਾਹਿਬ ਸਿਮਰਨ ਕੇਂਦਰ ਛੋਟੀ ਜਵੱਦੀ (ਲੁਧਿਆਣਾ) ਤੋਂ ਬੱਸ ਕਸਬਾ ਹਰਚੋਵਾਲ ਨਜ਼ਦੀਕ ਪਿੰਡ ਭਾਮ ਵਿਖੇ ਆਈ ਹੋਈ ਸੀ, ਜੋ ਵੱਖ-ਵੱਖ ਪਿੰਡਾਂ ਦੇ ਗੁਰਦਆਰਿਆਂ ਵਿੱਚੋਂ ਸਰੂਪ ਪੋਥੀਆਂ ਆਦਿ …

Read More »

ਸ਼ਰਾਬ ਦੇ ਠੇਕਿਆਂ ’ਚ ਸੀ.ਸੀ.ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ

 ਅੰਮ੍ਰਿਤਸਰ,2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –    ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮਿ੍ਰਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ.ਸੀ.ਟੀ ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –    ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ,ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ …

Read More »

ਭਾਰਤ ਅਤੇ ਨੇਪਾਲ ਦੀ ਰੋਟੀ-ਬੇਟੀ ਦੀ ਸਾਂਝ- ਮਹਾਂਵੀਰ ਪ੍ਰਸ਼ਾਦ

ਕਿਹਾ ਭਾਰਤ ਨੂੰ ਸੁਰੱਖਿਆ ਪ੍ਰੀਸ਼ਦ `ਚ ਮਿਲੇ ਸਥਾਈ ਸੀਟ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੇਪਾਲ ਦੇ ਉਪ ਰਾਸ਼ਟਰਪਤੀ ਦੇ ਰਾਜਸੀ ਤੇ ਸੰਸਕ੍ਰਿਤ ਸਲਾਹਕਾਰ ਸ੍ਰੀ ਮਹਾਂਵੀਰ ਪ੍ਰਸ਼ਾਦ ਟੋਰੜੀ ਨੇ ਅੱਜ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕਿ ਭਾਰਤ ਨਾਲ ਨੇਪਾਲ ਦੀ ਰੋਟੀ-ਬੇਟੀ ਦੀ ਸਾਂਝ ਹੈ ਅਤੇ ਇਸ ਨੂੰ ਦੁਨੀਆਂ ਦੀ ਕੋਈ ਤਾਕਤ ਵੱਖ ਨਹੀਂ ਕਰ ਸਕਦੀ।ਉਨਾਂ ਦੱਸਿਆ ਕਿ 7 …

Read More »

ਡੀ.ਆਈ.ਜੀ ਦੀ ਅਗਵਾਈ `ਚ ਛਾਪਾ – ਅੰਮ੍ਰਿਤਸਰ ਜੇਲ ਵਿਚੋਂ ਮਿਲੇ 24 ਮੋਬਾਈਲ ਫੋਨ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੀਆਂ ਜੇਲਾਂ ਨੂੰ ਨਸ਼ਾ ਮੁਕਤ ਅਤੇ ਗੈਂਗਸਟਰਾਂ ਤੋਂ ਮੁੱਕਤ ਕਰਨ ਲਈ ਜੇਲ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਤਹਿਤ ਅੱਜ ਸਵੇਰੇ ਕਰੀਬ ਸਾਢੇ ਤਿੰਨ ਵਜੇ ਡੀ.ਆਈ.ਜੀ ਜੇਲ ਸੁਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਅੰਮਿ੍ਰਤਸਰ ਪੁਲਿਸ ਨਾਲ ਮਿਲ ਕੇ ਛਾਪਾ ਮਾਰਿਆ ਗਿਆ, ਜਿਸ ਵਿਚ ਪੁਲਿਸ ਦੇ ਹੱਥ 24 ਮੋਬਾਈਲ ਫੋਨ, ਮੋਬਾਈਲ ਚਾਰਜਰ, ਮੋਬਾਈਲ …

Read More »

ਜੀ.ਐਸ.ਟੀ ਲਾਗੂ ਹੋਣ ਨਾਲ ਖ਼ਤਮ ਹੋਵੇਗਾ ਟੈਕਸ ਦਾ ਖੌਫ – ਛੀਨਾ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਦੇਸ਼ ’ਚ ਵਸਤੂ ਤੇ ਸੇਵਾ ਕਰ (ਜੀ. ਐਸ. ਟੀ) ਨੂੰ ਲਾਗੂ ਕਰਨ ਦੇ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨਵੀਂ ਕਰ ਪ੍ਰਣਾਲੀ ਨੂੰ ‘ਟੈਕਸ ਦਾ ਖੌਫ’ ਖਤਮ ਕਰਨ ਵਾਲਾ ਕਦਮ ਦੱਸਿਆ ਹੈ।ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਇਹ ਸਭ ਤੋਂ …

Read More »

ਤੇਜਾਬ ਪੀੜਤਾਂ ਨੂੰ ਮਿਲੇਗੀ 8000 ਪ੍ਰਤੀ ਮਹੀਨਾ ਆਰਥਿਕ ਸਹਾਇਤਾ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਸਰਕਾਰ ਵਲੋਂ ਤੇਜਾਬ ਪੀੜਤਾਂ ਨੂੰ  8000 ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਤੇਜਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ, ਪੰਜਾਬ 2017 ਤਹਿਤ ਪੰਜਾਬ ਸਰਕਾਰ ਵਲੋਂ ਜ਼ਿਲਾ ਪੱਧਰੀ ਕਮੇਟੀ ਬਣਾਈ ਗਈ ਹੈ।ਇਸ ਕਮੇਟੀ ਦੇ ਚੇਅਰਪਰਸ਼ਨ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨੇ ਦੱਸਿਆ ਕਿ  ਇਸ ਸਕੀਮ ਦਾ ਮੁੱਖ ਮੰਤਵ …

Read More »

ਗੁਰਮਤਿ ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਦਾ ਸਨਮਾਨ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਸਰਕਲ ਵਲੋਂ ਗਰਮੀ ਦੀਆ ਛੁੱਟੀਆਂ ’ਚ 1 ਜੂਨ ਤੋਂ 30 ਜੂਨ ਤੱਕ ਗੁਰਮਤਿ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ।ਇਹ ਸੇਵਾ ਮਿਸ਼ਨਰੀ ਕਾਲਜ ਬਠਿੰਡਾ ਯੂਨਿਟ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਅਤੇ ਹੋਰ ਮੈਂਬਰਾਂ ਵਲੋਂ ਨਿਭਾਈ ਗਈ ਕੈਂਪ …

Read More »

ਬੀਬੀਆਂ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ – ਸਿਵੀਆਂ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਖਾਲਸਾ ਗੁਰਮਤਿ ਵਿਦਿਆਲਾ ਗਿੱਲ ਪੱਤੀ ਸਿਵੀਆਂ ਰੋਡ ਵਿਖੇ ਸੰਤ ਗੁਰਬਚਨ ਸਿੰਘ ਖਾਲਸਾ ਭਿੰਡਰਾਵਾਲਿਆ ਦਾ ਜਨਮ ਦਿਨ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅਖੰਡਪਾਠਾਂ ਦੀ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ।ਵਿਦਿਆਲਾ ਵਲੋਂ ਮੁਫ਼ਤ ਬੱਲਡ ਸ਼ੂਗਰ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿਚ ਮਰੀਜਾਂ ਦੇ ਮੁਫ਼ਤ ਟੈਸਟ ਕੀਤੇ ਗਏ।ਇਸ …

Read More »