Tuesday, November 24, 2026

Daily Archives: July 3, 2017

ਧਾਰਮਿਕ ਹਫ਼ਤਵਾਰੀ ਸਮਾਗਮ ਆਯੋਜਿਤ

ਬਠਿੰਡਾ, 2 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਵਾਰੀ ਧਾਰਮਿਕ ਸਮਾਗਮ ਅਮਨਦੀਪ ਸਿੰਘ ਸੋਢੀ, ਰੇਣੂ ਸੋਢੀ ਦੇ ਗ੍ਰਹਿ ਵਿਖੇ ਅਯੋਜਿਤ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ …

Read More »

6ਵੇਂ ਸਮਰ ਆਰਟ ਕੈਂਪ ਦੀ ਸਮਾਪਤੀ `ਤੇ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਆਰਟ ਗੈਲਰੀ ਵਿਚ ਅੱਜ 6ਵੇਂ ਸਮਰ ਆਰਟ ਕੈਂਪ ਦੀ ਸਮਾਪਤੀ ਹੋ ਗਈ, ਜਿਸ ਵਿਚ ਸਭ ਤੋਂ ਪਹਿਲਾ ਡਾਕਟਰ ਪਰਮਿੰਦਰ ਸਿੰਘ ਗਰੋਵਰ ਜਰਨਲ਼ ਸੇਕਟਰੀ ਆਰਟ ਗੈਲਰੀ ਵਲੋਂ ਫੋਟੋਗਰਾਫੀ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਉਦਘਾਟਨ ਸਰਦਾਰ ਰਾਜਿੰਦਰ ਮੋਹਨ ਸਿੰਘ ਛੀਨਾ ਪ੍ਰਧਾਨ ਆਰਟ ਗੈਲਰੀ ਵਲੋਂ ਕੀਤਾ ਗਿਆ।ਇਸ ਫੋਟੋਗਰਾਫੀ ਵਿਚ ਡਾ. ਪਰਮਿੰਦਰ ਸਿੰਘ ਗਰੋਵਰ ਨੇ …

Read More »