Amritsar, July 3 ( Punjab Post Bureau) – The results of the following Examinations held by the Guru Nanak Dev University, Amritsar in May, 2017 have been declared and are available on University website www.gndu.ac.in. 1) B.Sc. (FASHION DESIGNING), Semester – IV 2) B.Sc. (FASHION DESIGNING), Semester – II 3) Bachelor of Design, Semester-II 4) LL.B (FYIC), Semester-VI 5) LL.B (TYC), …
Read More »Daily Archives: July 4, 2017
ਨੌਜਵਾਨਾਂ ਨੂੰ ਵੋਟਰ ਬਣਾਉਣ ਲਈ ਘਰ-ਘਰ ਦਸਤਕ ਦੇਵੇਗਾ ਚੋਣ ਅਮਲਾ- ਜ਼ਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਦੀਆਂ ਵੋਟਰ ਸੂਚੀ ਵਿਚ ਜ਼ਰੂਰੀ ਸੋਧ, ਜਿਸ ਵਿਚ ਨਵਯੁਵਕਾਂ ਨੂੰ ਵੋਟਰ ਵਜੋਂ ਦਰਜ ਕਰਨ, ਵੋਟਰ ਸੂਚੀ ਵਿਚੋਂ ਨਾਮ ਕੱਟਣ, ਸੋਧ ਕਰਨ ਅਤੇ ਇੰਦਰਾਜਾਂ ਦੀ ਅਦਲਾ-ਬਦਲੀ ਸ਼ਾਮਿਲ ਹੈ, ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਮੁੁਹਿੰਮ ਸ਼ੁਰੂ ਕੀਤੀ ਗਈ ਹੈ।ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ …
Read More »ਦੋ ਮਹੀਨਿਆਂ ਤੱਕ ਸੜਕਾਂ ’ਤੇ ਨਹੀਂ ਦਿਸੇਗਾ ਗਊਧਨ- ਕੀਮਤੀ ਭਗਤ
ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਸੂਬਾ ਸਰਕਾਰ ਦੇ ਅਹਿਮ ਉੱਦਮ ਸਦਕਾ ਹਰੇਕ ਜ਼ਿਲ੍ਹੇ ਵਿਚ ਗਊਸ਼ਾਲਾਵਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚੋਂ ਕੁੱਝ ਸ਼ੁਰੂ ਹੋ ਚੁੱਕੀਆਂ ਹਨ ਅਤੇ ਕੁੱਝ ਆਉਂਦੇ ਦਿਨਾਂ ਤੱਕ ਖੋਲ੍ਹ ਦਿੱਤੀਆਂ ਜਾਣਗੀਆਂ। ਅੰਮ੍ਰਿਤਸਰ ਵਿਚ ਵੀ ਗਊਸ਼ਾਲਾ ਤਿਆਰੀ ਵਿਚ ਹੈ ਅਤੇ ਛੇਤੀ ਹੀ ਉਥੇ ਗਾਵਾਂ ਦੀ ਸਾਂਭ-ਸੰਭਾਲ …
Read More »ਰਜਿਸਟਰਡ ਟਰੈਵਲ ਏਜੰਟਾਂ ਦਾ ਹੈਲਪ ਲਾਈਨ ਨੰਬਰ ਜਾਰੀ
ਅਣ-ਅਧਿਕਾਰਤ ਏਜੰਟਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ- ਡਿਪਟੀ ਕਮਿਸ਼ਨਰ ਅੰਮ੍ਰਿਤਸਰ, 3 ਜੁਲਾਈ ( ਪੰਜਾਬ ਪੋਸਟ- ਮਨਜੀਤ ਸਿੰਘ) – ਅਣ-ਅਧਿਕਾਰਤ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਜਾਣ ਦੀ ਚਾਹ ਰੱਖਣ ਵਾਲੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ-ਖਸੁੱਟ ਬੰਦ ਕਰਵਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਰਜਿਸਟਰਡ ਟਰੈਵਲ ਏਜੰਟਾਂ ਦੀ ਸੂਚੀ ਜਨਤਕ ਕੀਤੀ ਹੈ। ਉਨਾਂ ਨੇ ਇਹ ਸੂਚੀ ਆਪਣੀ ਵੈਬ ਸਾਈਟ www.amritsar.nic.in …
Read More »ਮੀਰੀ ਪੀਰੀ ਦਿਵਸ ਮੌਕੇ ਦਿਵਸ ਮੌਕੇ ਗਤਕਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁ. ਛੇਹਰਟਾ ਸਾਹਿਬ ਵਿਖੇ ਮੀਰੀ ਪੀਰੀ ਮੀਰੀ ਦਿਵਸ ਮੌਕੇ ਗਤਕਾ ਮੁਕਾਬਲੇ ਕਰਵਾਏ ਗਏ।ਦੀਵਾਨ ਹਾਲ ਵਿਖੇ ਗਤਕਾ ਮੁਕਾਬਲੇ ਦੀ ਸ਼ੁਰੂਆਤ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਰਦਾਸ ਕਰਕੇ ਕੀਤੀ ਗਈ। ਇੰਨਾਂ ਮੁਕਾਬਲਿਆਂ ਵਿਚ ਸਥਾਨਕ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਗੁਰੂ ਰਾਮਦਾਸ ਸੀਨੀਅਰ …
Read More »ਮੀਰੀ-ਪੀਰੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਮੁੰਬਈ ਵਾਲੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਮਲਕੀਤ ਸਿੰਘ ਹੈਡ …
Read More »
Punjab Post Daily Online Newspaper & Print Media