ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਭਾਈ ਚਰਨਜੀਤ ਸਿੰਘ ਜੋ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਕਰਦਿਆਂ ਅਚਾਨਕ ਕੜਾਹੇ ਵਿਚ ਡਿੱਗ ਗਏ ਸਨ, ਉਨ੍ਹਾਂ ਨੂੰ ਮਿਲਣ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਗਏ।ਜਥੇਦਾਰ ਨੇ ਚਰਨਜੀਤ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਦੁੱਖ …
Read More »Daily Archives: July 7, 2017
ਗੁਰਦੁਆਰਾ ਗਿਆਨ ਗੋਦੜੀ ਦੀ ਪੁਨਰ ਸਥਾਪਨਾ ਲਈ ਸਾਂਝੇ ਯਤਨਾਂ ਦੀ ਲੋੜ – ਚਰਨਜੀਤ ਚੱਢਾ
ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗਿਆਨ ਗੋਦੜੀ ਗੁਰਦੁਆਰਾ ਸਾਹਿਬ ਦੀ ਪੁਨਰ ਸਥਾਪਨਾ ਲਈ ਚਲਾਈ ਗਈ ਮੁਹਿੰਮ ਅਧੀਨ ਸ਼ੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਠਿਤ 15 ਮੈਂਬਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਚੀਫ ਖਾਲਸਾ ਦੀਵਾਨ ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਤੌਰ `ਤੇ ਪੁੱਜੇ।ਮੀਟਿੰਗ ਦੌਰਾਨ ਉਹਨਾਂ ਵਿਚਾਰ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ, ਹਰਿ ਕੀ …
Read More »ਜੂਨ `84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਆਰੰਭ
ਕੌਮ ਨੂੰ ਇਨਸਾਫ਼ ਮਿਲਣ ਤੱਕ ਸ਼ਾਂਤ ਨਹੀਂ ਹੋਵੇਗਾ ਰੋਸ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਜੂਨ `84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰਸੇਵਾ ਦੀ ਆਰੰਭਤਾ ਅੱਜ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਤੀ ਗਈ ।ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ …
Read More »ਭਾਈ ਸੰਤ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ 10 ਜੁਲਾਈ ਨੂੰ
ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਭਾਈ ਜਗਤ ਜੀ ਸਾਹਿਬ ਵਿਖੇ ਭਾਈ ਸੰਤ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਰਾਤ ਦਾ ਗੁਰਮਤਿ ਸਮਾਗਮ 10 ਜੁਲਾਈ ਦਿਨ ਸੋਮਵਾਰ ਸ਼ਾਮ 7.00 ਵਜੇ ਤੋਂ 10.00 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਉਚੇਚੇ ਤੌਰ ’ਤੇ …
Read More »ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 9 ਜੁਲਾਈ ਨੂੰ
ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰਦੁਆਰਾ ਜੀਵਨ ਪ੍ਰਕਾਸ਼ ਸਾਹਿਬ ਮਾਡਲ ਟਾੳੂਨ ਫ਼ੇਜ਼-1 ਵਿਖੇ ਗੁਰਮਤਿ ਪ੍ਰਚਾਰ ਸਭਾ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੰਦ ਬੰਦ ਕਟਵਾ ਕੇ ਸ਼ਹਾਦਤ ਦਾ ਜ਼ਾਮ ਪੀਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਸਮਾਗਮ 9 ਜੁਲਾਈ ਦਿਨ ਐਤਵਾਰ ਨੂੰ …
Read More »ਲਾਵਾਰਿਸ ਖੜੀ ਕਾਰ ਤੋਂ ਭੈਭੀਤ ਹਨ ਮੁਹੱਲਾ ਨਿਵਾਸੀ ਪੁਲਿਸ ਖਾਮੋਸ਼
ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਪੁਖਰਾਜ ਕਲੋਨੀ ਦੇ ਪਾਰਕ ਭਗਤ ਸਿੰਘ ਦੇ ਗੇਟ ਕੋਲ ਪਿਛਲੇ ਕਈ ਦਿਨਾਂ ਤੋਂ ਖੜੀ ਇਕ ਕਾਰ ਲਾਵਾਰਿਸ ਕਾਰ ਦੇ ਕਾਰਨ ਆਸ-ਪਾਸ ਰਹਿੰਦੇ ਅਤੇ ਸਵੇਰੇ ਸ਼ਾਮ ਸੈਰ ਕਰਨ ਵਾਲੇ ਮੁਹੱਲਾ ਨਿਵਾਸੀ ਭੈਭੀਤ ਹੋਏ ਪਏ ਹਨ ਅਤੇ ਉਨਾਂ ਦੇ ਸਾਹ ਸੂੁਤੇ ਪਏੇ ਹਨ।ਲੋਕਾਂ ਨੂੰ ਡਰ ਹੈ ਕਿ …
Read More »ਹਾਜੀ ਰਤਨ ਚੌਂਕ ’ਚ ਗੋਲੀ ਕਾਂਡ ਵਾਲੇ ਦੋਸ਼ੀ ਆਏ ਪੁਲਿਸ ਅੜਿੱਕੇ
ਬਠਿੰਡਾ, 6 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪਿਛਲੇ ਦਿਨੀਂ ਹਾਜੀ ਰਤਨ ਚੌਂਕ ’ਚ ਜੋ ਗੋਲੀ ਕਾਂਡ ਹੋਇਆ ਸੀ, ਉਸ ਸਬੰਧੀ ਥਾਣਾ ਕੋਤਵਾਲੀ ਵਿਖੇ ਡੀ.ਐਸ.ਪੀ ਸਿਟੀ ਦਵਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਹੰਮਦ ਅਸ਼ਰਫ ਪੁੱਤਰ ਮੁਹੰਮਦ ਹਨੀਫ਼ ਕੌਮ ਮੁਸਲਮਾਨ ਵਾਸੀ ਗਲੀ ਨੰਬਰ 1, ਹਾਜੀ ਰਤਨ ਬਠਿੰਡਾ ਆਪਣੀ ਦੁਕਾਨ ਦੀਪ ਨਗਰ ’ਚੋਂ ਬੰਦ ਕਰਕੇ ਆਪਣੇ …
Read More »ਪੋਲਿੰਗ ਬੂਥਾਂ ਤੇ ਨੋਜਵਾਨਾਂ ਦੀਆਂ ਵੋਟਾਂ ਬਣਾਉਂਣ ਲਈ ਲਗਾਏ ਜਾਣਗੇ ਕੈਂਪ- ਨੋਡਲ ਅਫਸਰ ਸਵੀਪ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਨਾਂ ਨੋਜਵਾਨਾਂ ਦੀ ਉਮਰ 1 ਜਨਵਰੀ 2017 ਨੂੰ 18 ਸਾਲ ਦੀ ਹੋ ਗਈ ਹੈ ਅਤੇ ਪਹਿਲੀ ਵਾਰ ਆਪਣੀ ਵੋਟ ਦਾ ਪ੍ਰਯੋਗ ਕਰਨਾ ਹੈ ਦੇ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ ਜੀ ਦੇ ਆਦੇਸਾਂ ਅਨੁਸਾਰ ਜਿਲਾ ਪਠਾਨਕੋਟ ਦੇ ਸਮੂਹ 3 ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਵਿੱਚ ਨਵੀਆਂ ਵੋਟਾਂ ਬਣਾਉਂਣ ਅਤੇ ਮੋਤ …
Read More »ਕਿਰਤ ਵਿਭਾਗ ਨੇ ਵਿਸ਼ੇਸ ਕੈਂਪ ਦੌਰਾਨ ਉਸਾਰੀ ਕਾਮਿਆਂ ਨੂੰ ਵੰਡੇ 200 ਦੇ ਕਰੀਬ ਸਾਇਕਲ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਰਤ ਵਿਭਾਗ ਪਠਾਨਕੋਟ ਵੱਲੋਂ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਿਰਦੇਸ਼ਾ ਅਨੁਸਾਰ ਅੱਜ ਢਾਕੀ ਰੋਡ ਪਠਾਨਕੋਟ ਤੇ ਸਥਿਤ ਨਜਦੀਕ ਆਂਧਰਾ ਬੈਂਕ ਇੱਕ ਵਿਸ਼ੇਸ ਕੈਂਪ ਲਗਾਇਆ ਗਿਆ।ਜਿਸ ਵਿੱਚ ਕਰੀਬ 200 ਕਿਰਤੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮ ਅਧੀਨ ਸਾਇਕਲ ਵੰਡੇ ਗਏ।ਕੈਂਪ ਦੋਰਾਨ ਅਮਿਤ ਵਿੱਜ ਵਿਧਾਇਕ ਪਠਾਨਕੋਟ ਮੁੱਖ ਮਹਿਮਾਨ ਵੱਜੋਂ ਹਾਜ਼ਰ ਹੋਏ …
Read More »ਗੈਰ-ਮਨਜੂਰਸ਼ੁਦਾ ਅਹਾਤੇ, ਢਾਬਿਆਂ `ਚ ਸ਼ਰਾਬ ਪੀਣ ਅਤੇ ਸੜਕਾਂ ਤੇ ਗਲੀਆਂ ਵਿੱਚ ਰੇਤਾ, ਬੱਜਰੀ ਵਗੈਰਾ ਰੱਖਣ `ਤੇ ਰੋਕ
ਪਠਾਨਕੋਟ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਨੀਲਿਮਾ ਆਈ.ਏ.ਐਸ ਜ਼ਿਲਾ ਮੈਜਿਸਟਰੇਟ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਗੈਰ-ਮਨਜੂਰਸ਼ੁਦਾ ਅਹਾਤੇ/ਢਾਬਿਆਂ ਦੇ ਅੰਦਰ ਬੈਠ ਕੇ ਸ਼ਰਾਬ ਪੀਣ `ਤੇ ਪਾਬੰਦੀ ਲੱਗਾ ਦਿੱਤੀ ਹੈ। ਉਨਾਂ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਆਮ ਪਾਬਲਿਕ ਜਾਂ ਸਰਕਾਰੀ ਅਦਾਰੇ ਵੱਲੋਂ ਸੜਕਾਂ/ਗਲੀਆਂ ਵਿੱਚ ਰੇਤਾਂ/ਬੱਜਰੀ/ਇੱਟਾਂ ਜਾਂ ਘਰੇਲੂ ਮਲਬਾ ਆਦਿ ਲਗਾਉਣ `ਤੇ …
Read More »
Punjab Post Daily Online Newspaper & Print Media