ਧੂਰੀ, 7 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਰਤਨਾ ਰਿਜੋਰਟ ਧੂਰੀ ਵਿਖੇ ਸਟੈਪ ਆਨ ਸੋਸਾਇਟੀ ਦੀ ਸਲਾਨਾ ਮੀਟਿੰਗ ਹੋਈ, ਜਿਸ ਵਿੱਚ ਸਾਰੇ ਸਾਲ ਦਾ ਹਿਸਾਬ ਕਿਤਾਬ ਪੇਸ਼ ਕੀਤਾ ਗਿਆ।ਇਸ ਦੌਰਾਨ ਅਮਨਪ੍ਰੀਤ ਬਾਵਾ ਨੂੰ ਪ੍ਰਧਾਨ, ਹਰਿੰਦਰ ਸ਼ਰਮਾ ਹੈਪੀ ਨੂੰ ਸੈਕਟਰੀ, ਤੁਰਣ ਕੁਮਾਰ ਸੋਨੂੰ ਨੂੰ ਕੈਸ਼ੀਅਰ, ਅਰੁਣ ਗੁਪਤਾ ਨੂੰ ਐਜੂਕੇਸ਼ਨ ਵਿੰਗ ਦਾ ਮੁਖੀ, ਜੈਕੀ ਜਿੰਦਲ ਨੂੰ ਮੁੰਹਿਮ “ਸਾਡਾ ਧੂਰੀ ਸਬ ਤੋ …
Read More »Daily Archives: July 8, 2017
ਸਿਖਿਆ ਦਾ ਮਿਆਰ ਉਚਾ ਚੁੱਕਣ ਲਈ ਸਰਕਾਰ ਵਲੋਂ ਖ਼ਰਚੇ ਜਾਣਗੇ 60 ਕਰੋੜ – ਗੋਲਡੀ
ਧੂਰੀ, 7 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ `ਚ ਰਾਜ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਾਲਾਨਾ ਬਜਟ ਵਿਚ 60 ਕਰੋੜ 52 ਲੱਖ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਰਾਜ ਦੇ ਵਿਦਿਆਰਥੀ ਭਵਿੱਖ `ਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ `ਤੇ ਵੱਡੀਆਂ ਮੱਲ੍ਹਾਂ ਮਾਰਨ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਵਿਖੇ ਅੰਤਰਰਾਸ਼ਟਰੀ ਪੌ੍ਫੈਸ਼ਨਲ ਸਰਟੀਫਿਕੇਟ ਕੋਰਸ ਸਮਾਪਤ
ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨੋਟਿੰਗਮ ਯੁਨੀਵਰਸਿਟੀ ਯੂ.ਕੇ ਵੱਲੋ ਚੀਫ਼ ਖਾਲਸਾ ਦੀਵਾਨ ਦੇ ਵਿਦਿਆਰਥੀਆਂ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ 3 ਤੋ 7 ਜੁਲਾਈ ਤੱਕ ਇੱਕ ਹਫਤੇ ਦਾ ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਪੌ੍ਰਫੈਸ਼ਨਲ ਸਰਟੀਫਿਕੇਟ ਕੋਰਸ ਸਮਾਪਤ ਹੋ ਗਿਆ।ਇਸ ਕੋਰਸ ਦੌਰਾਨ ਨੋਟਿੰਗਮ ਯੁਨੀਵਰਸਿਟੀ ਦੇ ਨੋਟਿੰਗਮ ਸਕੂਲ ਆਫ ਬਿਜਨੈਸ ਦੇ ਸੀਨੀਅਰ ਲੈਕਚਰਾਰ ਮਿ: ਮੈਥਿਊ ਵੇਲਿਸ ਤੇ ਮਿਸ …
Read More »ਐਮ.ਬੀ.ਏ-ਪਹਿਲਾ ਸਮੈਸਟਰ ਦੇ ਨਤੀਜੇ `ਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਛਾਏ
ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ (ਪਹਿਲਾ ਸਮੈਸਟਰ) ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਮ …
Read More »ਪੁਲਿਸ ਨੂੰ ਮਿਲੀ ਵੱਡੀ ਸਫਲਤਾ – ਵਾਹਣ ਚੋਰਾਂ ਦਾ ਗ੍ਰੋਹ ਆਇਆ ਅੜਿੱਕੇ
ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਐਸ.ਐਸ.ਪੀ ਨਵੀਨ ਸਿੰਗਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਹਿਰ ਅਤੇ ਪਿੰਡਾਂ ’ਚ ਵੱਧ ਰਹੀਆਂ ਵਹੀਕਲ ਚੋਰੀਆਂ ਦੀਆਂ ਵਾਰਦਾਤਾਂ ਨੂੰ ਮੁੱਖ ਬਿਕਰਮਜੀਤ ਸਿੰਘ ਐਸ.ਪੀ ਇੰਨਵੈਸਟੀਗੇਸ਼, ਕਰਨਸ਼ੇਰ ਸਿੰਘ ਢਿੱਲੋਂ ਐਸ.ਪੀ.ਡੀ ਤੇ ਐਸ.ਆਈ ਤਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼-2 ਵਲੋਂ ਗਠਿਤ ਟੀਮ ਵਲੋਂ ਖੁਫ਼ੀਆ ਰਿਪੋਟਰ ਦੇ ਅਧਾਰ ’ਤੇ ਲਵਪ੍ਰੀਤ ਸਿੰਘ ਉਰਫ ਲਵਲੀ …
Read More »ਕੈਂਸਰ ਸੰਸਥਾਨ ਵਿਖੇ 25 ਕਰੋੜ ਦੀ ਮਸ਼ੀਨ ਦਾ ਸਿਹਤ ਮੰਤਰੀ ਨੇ ਕੀਤਾ ਉਦਘਾਟਨ
ਕਿਹਾ ਇਤਿਹਾਸ ਬਣ ਕੇ ਰਹਿ ਜਾਵੇਗੀ ਇੱਕ ਦਿਨ ਕੈਂਸਰ ਟਰੇਨ ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਤੋਂ ਰਾਜਸਥਾਨ ਜਾਣ ਵਾਲੀ ਰੇਲ ਗੱਡੀ, ਜਿਸ ਵਿੱਚ ਕੈਂਸਰ ਪੀੜਤ ਲੋਕ ਇਲਾਜ ਕਰਵਾਉਣ ਲਈ ਸਫਰ ਕਰਦੇ ਹਨ, ਇੱਕ ਦਿਨ ਇਤਿਹਾਸ ਬਣ ਕੇ ਰਹਿ ਜਾਵੇਗੀ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੈਂਸਰ …
Read More »ਕੇਂਦਰੀ ਜੇਲ ਵਿਚ ਕੈਂਪ ਕੋਰਟ ਦੇ ਆਯੋਜਨ ਮੌਕੇ 6 ਕੈਦੀ ਰਿਹਾਅ
ਬਠਿੰਡਾ, 7 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਜੀਆ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਵਿਚ ਇੱਕ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 6 ਕੈਦੀਆਂ ਨੂੰ ਉਨਾਂ ਦੇ ਚੰਗੇ ਚਾਲ ਚੱਲਣ ਨੂੰ ਵੇਖ ਕੇ ਰਿਹਾਅ ਕੀਤਾ ਗਿਆ।ਇਸ …
Read More »ਬਚਿੱਤਰ ਸਿੰਘ ਅਤੇ ਪਰਮਜੀਤ ਕੌਰ ਨੇ ਵਿਆਹ ਦੀ ਵਰੇਗੰਢ ਮਨਾਈ
ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ- ਅਮਨ) ਬਚਿੱਤਰ ਸਿੰਘ ਅਤੇ ਪਰਮਜੀਤ ਕੌਰ ਨੂੰ ਵਿਾਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media