ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਬਲਦੇਵ ਰਾਜ ਤੇ ਪੂਨਮ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਵਧਾਈਆਂ।
Read More »Daily Archives: July 9, 2017
ਪੰਜਾਬੀ ਸਾਹਿਤ ਸਭਾ ਵਲੋਂ ਗੀਤਕਾਰ ਸਮਸ਼ੇਰ ਸੰਧੂ ਨਾਲ ਰੂਬਰੂ 16 ਨੂੰ
ਸਮਰਾਲਾ, 9 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵਲੋਂ ਸਭਿਆਚਾਰਕ ਗੀਤਾਂ ਦੇ ਰਚੇਤਾ ਅਤੇ ਪੰਜਾਬੀ ਗਾਇਕੀ ਨੂੰ ਬੁਲੰਦੀਆਂ `ਤੇ ਪਹੁੰਚਾਉਣ ਵਾਲੇ ਗੀਤਕਾਰ ਸਮਸ਼ੇਰ ਸੰਧੂ ਨਾਲ ਸਭਾ ਵਲੋਂ ਰੂਬਰੂ ਸਮਾਗਮ 16 ਜੁਲਾਈ ਦਿਨ ਐਤਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 10 ਵਜੇ ਰੱਖਿਆ ਗਿਆ ਹੈ। ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਚੇਅਰਮੈਨ ਕਹਾਣੀਕਾਰ …
Read More »ਕਾਲਜ ’ਚ ਦਾਖਲੇ ਦੇ ਚਾਹਵਾਨ ਸਿੱਖ ਵਿਦਿਆਰਥੀਆਂ ਲਈ ਦਿੱਲੀ ਕਮੇਟੀ ਨੇ ਲਾਇਆ ਮੇਲਾ
ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12ਵੀਂ ਜਮਾਤ ’ਚ 70 ਫੀਸਦੀ ਤੋਂ ਘੱਟ ਨੰਬਰ ਪ੍ਰਾਪਤ ਕਰਨ ਵਾਲੇ ਸਿੱਖ ਵਿਦਿਆਰਥੀਆਂ ਲਈ ਪਹਿਲੀ ਵਾਰ ਸਲਾਹ ਮੇਲੇ ਦਾ ਆਯੋਜਨ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਲਗਾਏ ਗਏ ਮੇਲੇ ’ਚ ਕਾਲਜ ਵਿਚ ਦਾਖਲਾ ਲੈਣ ਦੇ ਇੱਛਕ ਸਿੱਖ ਵਿਦਿਆਰਥੀਆਂ ਨੇ ਵੱਡੀ …
Read More »ਨੈਸ਼ਨਲ ਲੋਕ ਅਦਾਲਤ ਵਿੱਚ 1031 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜਿਲਾ ਕਚਿਹਰੀਆਂ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਕੌਮੀ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਦੇ ਨਾਲ ਦੀ ਨਾਲ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿਖੇ ਵੀ ਲਗਾਈ ਗਈ।ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ …
Read More »ਸ਼੍ਰੀ ਨੈਨਾ ਦੇਵੀ ਧਾਮ ਲਈ ਰਸਦ ਦਾ 9ਵਾਂ ਟਰੱਕ ਰਵਾਨਾ
ਧੂਰੀ, 9 ਜੂਲਾਈ (ਪ੍ਰਵੀਨ ਗਰਗ) – ਇਲਾਕੇ ਦੇ ਉੱਘੇ ਸਮਾਜ ਸੇਵੀ ਸੱਤਪਾਲ ਸਿੰਗਲਾ ਦੀ ਅਗਵਾਈ ਹੇਠ ਮਾਤਾ ਸ੍ਰੀ ਨੈਨਾਂ ਦੇਵੀ ਧਾਮ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਦੇ ਨਜ਼ਦੀਕ ਮਾਤਾ ਨੈਨਾਂ ਦੇਵੀ ਮੰਦਿਰ ਰੋਡ `ਤੇ ਲਗਾਤਾਰ ਇੱਕ ਮਹੀਨਾ ਚੱਲਣ ਵਾਲੇ ਲੰਗਰ ਲਈ ਰਸਦ ਦਾ 9ਵਾਂ ਟਰੱਕ ਝਲੂਰ ਧਾਮ ਵਾਲੇ ਸੰਤ ਵਿੱਦਿਆ ਨੰਦ, ਅੰਮ੍ਰਿਤਾ ਨੰਦ ਅਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਪਿਤਾ ਬਲਦੇਵ …
Read More »ਬੇਤੁਲਾਹ ਸ਼ਰੀਫ (ਮੱਕਾ) ਵਿਖੇ ਹੱਜ `ਤੇ ਪੂਰੀ ਤਿਆਰੀ ਨਾਲ ਯਾਤਰਾ` ਤੇ ਜਾਣ ਹਾਜੀ
ਮਾਲੇਰਕੋਟਲਾ, 9 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਹੱਜ ਦੀ ਪਵਿੱਤਰ ਯਾਤਰਾ `ਤੇ ਜਾਣ ਵਾਲੇ ਹੱਜ਼ ਯਾਤਰੀਆਂ ਲਈ ਤਬਲੀਗੀ ਮਰਕਜ਼ ਮਾਲੇਰਕੋਟਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਰੋਜ਼ਾ ਸਿਖਲਾਈ ਤੇ ਟ੍ਰੈਨਿੰਗ ਕੈਂਪ ਮਿਤੀ 10, 11 ਤੇ 12 ਜੁਲਾਈ ਨੂੰ ਨੇੜਲੇ ਪਿੰਡ ਤੱਖਰ ਖੁਰਦ ਦੀ ਵੱਡੀ ਮਸਜਿਦ ‘ਚ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਟ੍ਰੈਨਰਾਂ ਵੱਲੋਂ ਹੱਜ ਦੀ ਪਵਿੱਤਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ ’ਚ ਅੱਵਲ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਪ੍ਰਤਿਭਾ ਵਿਨਾਇਕ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿੱਚ ਆਯੋਜਿਤ ਕੀਤੀ ਗਈ ਐਮ.ਐਸ.ਸੀ ਫੈਸ਼ਨ ਡਿਜਾਇਨਿੰਗ ਸਮੈਸਟਰ- ਦੂਜਾ ਦੀਆਂ ਪ੍ਰੀਖਿਆ ਵਿੱਚ ਉੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈ ਪ੍ਰਤਿਭਾ ਵਿਨਾਇਕ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ …
Read More »ਕਿਸੇ ਸਰਕਾਰੀ ਦਫਤਰ ਵਿਚੋਂ ਚੈਕਿੰਗ ਦੌਰਾਨ ਲਾਰਵਾ ਮਿਲਿਆ ਤਾਂ ਨੋਡਲ ਅਫਸਰ ਹੋਵੇਗਾ ਜਿੰਮੇਵਾਰ
ਬਠਿੰਡਾ, 8 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਿਹਤ ਵਿਭਾਗ ਦੇ ਸਿਵਲ ਸਰਜਨ ਡਾ: ਰੁਘਬੀਰ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਗਠਿਤ ਕੀਤੇ ਗਏ ਜਿਲਾ ਪੱਧਰੀ ਹਾਈ ਪਾਵਰ ਬੋਰਡ / ਕੁਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਆਈ.ਏ.ਐਸ ਵਲੋਂ ਕੀਤੀ ਗਈ।ਇਸ ਮੌਕੇ ਜ਼ਿਲਾ ਸਿਹਤ ਅਫਸਰ ਡਾ. ਰਕੇਸ਼ ਕੁਮਾਰ ਗੌਇਲ ਵਲੋਂ ਪਾਵਰ ਪ੍ਰੈਜਨਟੇਸ਼ਨ ਰਾਹੀਂ ਮਲੇਰੀਆ, ਡੇਂਗੂ, …
Read More »ਨੈਸ਼ਨਲ ਲੋਕ ਅਦਾਲਤ `ਚ 59795217 ਦੇ ਐਵਾਰਡ ਨਾਲ 1179 ਕੇਸਾਂ ਦਾ ਕੀਤਾ ਨਿਪਟਾਰਾ
ਬਠਿੰਡਾ, 8 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਚੰਡੀਗੜ (ਨਾਲਸਾ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਅਤੇ ਸੀ.ਜੇ.ਐਮ/ਸਕੱਤਰ ਅਮਿਤਾ ਸਿੰਘ ਦੀ ਪ੍ਰਧਾਨਗੀ ਹੇਠ ਫੌਜਦਾਰੀ ਕਮਪਾਊਂਡਏਬਲ ਕੇਸ, 138 ਨੈਗੋਸ਼ੇਬਲ ਇੰਸਟੋਮੈਂਟਸ ਕੇਸ, ਬੈਕ ਰਿਕਵਰੀ ਕੇਸ, ਐਕਸੀਡੈਂਟ ਕੇਸ, ਮੈਟਰੀਮੋਨੀਅਲ ਕੇਸ, ਲੇਬਰ ਡਿਸਪਊਂਟ ਕੇਸ, ਜ਼ਮੀਨ ਐਕੋਜੀਸ਼ਨ ਕੇਸ, ਬਿਜਲੀ …
Read More »ਸਾਵਧਾਨ, ਹੁਣ ਅਬਲਾ ਨਹੀਂ ਰਹਿਣਗੀਆਂ ਧੀਆਂ ਭੈਣਾਂ
ਬਠਿੰਡਾ, 8 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਲੜਕੀਆਂ ‘ਤੇ ਫਿਕਰੇ ਕੱਸਣ ਜਾਂ ਤੰਗ ਪ੍ਰੇਸ਼ਾਨ ਕਰਨ ਵਾਲੇ ਸਾਵਧਾਨ ਰਹਿਣ ਇਹ ਸੌਦਾ ਹੁਣ ਉਨਾਂ ਨੂੰ ਮਹਿੰਗਾ ਪੈ ਸਕਦਾ ਹੈ।ਧੀਆਂ ਭੈਣਾਂ ਹੁਣ ਅਬਲਾ ਨਹੀਂ ਰਹਿਣਗੀਆਂ ਬਲਕਿ ਯੂਥ ਵੀਰਾਂਗਨਾਵਾਂ ਵਲੋਂ ਧੀਆਂ ਨੂੰ ਸਬਲਾ ਬਨਾਉਣ ਦੀ ਪਹਿਲਕਦਮੀ ਕੀਤੀ ਗਈ ਹੈ। ਮਹਿਲਾਵਾਂ ਨੂੰ ਸਿਖਲਾਈ ਦੇਣ ਦਾ ਉਪਰਾਲਾ ਕੀਤਾ ਹੈ।ਸਥਾਨਕ ਸੁਰਖਪੀਰ ਰੋਡ …
Read More »
Punjab Post Daily Online Newspaper & Print Media